By G-Kamboj on
INDIAN NEWS, News, World News

ਮਾਸਕੋ, 24 ਅਕਤੂਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਨਿ ਨੂੰ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪਿਆ ਅਤੇ ਉਹ ਮਾਸਕੋ ਦੇ ਆਪਣੇ ਨਿੱਜੀ ਅਪਾਰਟਮੈਂਟ ਵਿੱਚ ਫਰਸ਼ ‘ਤੇ ਡਿੱਗੇ ਮਿਲੇ। ਸੂਤਰਾਂ ਮੁਤਾਬਕ ਰੂਸੀ ਨੇਤਾ ਨੂੰ ਬੈੱਡਰੂਮ ਦੇ ਫਰਸ਼ ‘ਤੇ ਗਾਰਡਾਂ ਨੇ ਦੇਖਿਆ ਤੇ ਡਾਕਟਰਾਂ ਨੂੰ ਤੁਰੰਤ ਬੁਲਾਇਆ। ਉਨ੍ਹਾਂ ਨੇ ਬਾਅਦ ਵਿੱਚ 71 ਸਾਲਾ ਬਜ਼ੁਰਗ ਨੂੰ ਦਿਲ ਦਾ […]
By G-Kamboj on
INDIAN NEWS, News

ਕੋਲੰਬੋ, 24 ਅਕਤੂਬਰ- ਸ੍ਰੀਲੰਕਾ ਦੀ ਕੈਬਨਿਟ ਨੇ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਮੁਕਤ ਦਾਖਲੇ ਦੀ ਪੇਸ਼ਕਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੈਰ-ਸਪਾਟਾ ਮੰਤਰੀ ਹਰੀਨ ਫਰਨਾਂਡੋ ਨੇ ਕਿਹਾ ਕਿ ਮੰਤਰੀ ਮੰਡਲ ਨੇ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਲਈ 31 ਮਾਰਚ 2024 ਤੱਕ ਪਾਇਲਟ ਪ੍ਰਾਜੈਕਟ ਦੇ […]
By G-Kamboj on
INDIAN NEWS, News, World News

ਨਿਊਯਾਰਕ, 21 ਅਕਤੂਬਰ- ਨਿਊਯਾਰਕ ਸਿਟੀ ਵਿਚ ਪਿਛਲੇ ਹਫ਼ਤੇ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਬੱਸ ਵਿਚ ਸਵਾਰ ਸਿੱਖ ਨੌਜਵਾਨ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ 26 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਨਫ਼ਰਤੀ ਅਪਰਾਧ ਦੇ ਹਮਲੇ ਦਾ ਦੋਸ਼ ਲਗਾਇਆ ਗਿਆ ਹੈ। ਈਸਟ ਹਾਰਲੇਮ ਦੇ ਰਹਿਣ ਵਾਲੇ ਕ੍ਰਿਸਟੋਫਰ ਫਿਲੀਪੀਓਕਸ, ਜਿਸ ਨੂੰ ਦੇਰ ਰਾਤ […]
By G-Kamboj on
INDIAN NEWS, News, World News

ਲੰਡਨ, 21 ਅਕਤੂਬਰ- ਬਰਤਾਨੀਆ ਸਰਕਾਰ ਨੇ ਭਾਰਤ ਦੇ ਉਸ ਫੈਸਲੇ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ, ਜਿਸ ਵਿੱਚ ਕੈਨੇਡੀਅਨ ਡਿਪਲੋਮੈਟਾਂ ਨੂੰ ਨਵੀਂ ਦਿੱਲੀ ਛੱਡਣੀ ਪਈ ਹੈ। ਬਰਤਾਨੀਆ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐੱਫਸੀਡੀਓ) ਨੇ ਅੱਜ ਬਿਆਨ ‘ਚ ਕਿਹਾ ਕਿ ਇਸ ਕਦਮ ਨਾਲ ਕੂਟਨੀਤਕ ਸਬੰਧਾਂ ‘ਤੇ ਵੀਏਨਾ ਕਨਵੈਨਸ਼ਨ ਦੇ ਪ੍ਰਭਾਵੀ ਅਮਲ ‘ਤੇ ਅਸਰ ਪਿਆ ਹੈ। ਇਸ […]
By G-Kamboj on
INDIAN NEWS, News

ਨਵੀਂ ਦਿੱਲੀ, 21 ਅਕਤੂਬਰ- ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟਾਉਂਦਿਆਂ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤੇ ਹਨ।