ਕ੍ਰਿਕਟ ਵਿਸ਼ਵ ਕੱਪ: ਭਾਰਤ ਨੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ: ਭਾਰਤ ਨੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

ਪੁਣੇ, 19 ਅਕਤੂਬਰ- ਵਿਰਾਟ ਕੋਹਲੀ ਦੇ ਜੇਤੂ ਸੈਂਕੜੇ ਸਦਕਾ ਭਾਰਤ ਨੇ ਵੀਰਵਾਰ ਨੂੰ ਆਈਸੀਸੀ ਵਿਸ਼ਵ ਕੱਪ ਕਿ੍ਕਟ ’ਚ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਨੇ 50 ਓਵਰਾਂ ’ਚ 256 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ’ਚ ਭਾਰਤ ਨੇ 41.3 ਓਵਰਾਂ ’ਚ ਤਿੰਨ ਵਿਕਟਾਂ ਗੁਆ ਕੇ 261 ਦੌੜਾਂ ਬਣਾ ਕੇ ਬੰਗਲਾਦੇਸ਼ ਨੂੰ ਹਰਾ ਦਿੱਤਾ। […]

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ 

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ 

ਕਿਹਾ- ਯੂਕੇ ਸਰਕਾਰ ਨੀਤੀ ਬਣਾਵੇ, ਸਕਾਟਲੈਂਡ ਸਭ ਤੋਂ ਅੱਗੇ ਹੋ ਕੇ ਕੰਮ ਕਰੇਗਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜ੍ਹਨ ਦੀ ਹਾਮੀ ਭਰੀ ਹੈ। ਉਹਨਾਂ ਕਿਹਾ ਹੈ ਕਿ ਜੇਕਰ ਯੂਕੇ ਸਰਕਾਰ ਗਾਜਾ ਦੇ ਲੋਕਾਂ ਦੇ ਮੁੜ ਵਸੇਬੇ […]

ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਰੋਹਿਤ ਸ਼ਰਮਾ ਦੇ 3 ਚਲਾਨ

ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਰੋਹਿਤ ਸ਼ਰਮਾ ਦੇ 3 ਚਲਾਨ

ਚੰਡੀਗੜ੍ਹ, 19 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਲਈ ਆਪਣੀ ਟੀਮ ਕੋਲ ਪੁੱਜਣ ਲਈ ਲਈ ਮੁੰਬਈ-ਪੁਣੇ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕਾਰ ਚਲਾਉਣ ਕਾਰਨ ਤਿੰਨ ਚਲਾਨ ਭੁਗਤਣੇ ਪੈਣਗੇ। ਮੀਡੀਆ ਰਿਪੋਰਟ ਅਨੁਸਾਰ ਰੋਹਿਤ ਸ਼ਰਮਾ ਨੇ ਆਪਣੀ ਲੈਂਬੋਰਗਨਿੀ ਵਿੱਚ ਮੁੰਬਈ-ਪੁਣੇ ਐਕਸਪ੍ਰੈਸਵੇਅ ‘ਤੇ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾਈ […]

ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਜ਼ਰਾਈਲ ਪੁੱਜੇ

ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਜ਼ਰਾਈਲ ਪੁੱਜੇ

ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ), 19 ਅਕਤੂਬਰ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।

ਗਡਕਰੀ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਗਡਕਰੀ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਅੰਮ੍ਰਿਤਸਰ, 19 ਅਕਤੂਬਰ- ਕੇਂਦਰੀ ਸੜਕ ਆਵਾਜਾਈ ਬਾਰੇ ਮੰਤਰੀ ਨਿਤਨਿ ਗਡਕਰੀ ਨੇ ਅੱਜ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਉਹ ਇਥੇ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਵਾਸਤੇ ਪੁੱਜੇ ਹਨ। ਸ਼ਾਮ ਨੂੰ ਉਹ ਅਟਾਰੀ ਸਰਹੱਦ ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਉਣਗੇ। ਇਹ ਝੰਡਾ ਇਥੇ ਅਟਾਰੀ ਵਾਹਗਾ ਸਾਂਝੀ ਚੈੱਕ ਪੋਸਟ ਦੇ […]