ਪੰਜਾਬ ਭਾਜਪਾ ਨੇ ਐੱਲਵਾਈਐੱਲ ਨਹਿਰ ਖ਼ਿਲਾਫ਼ ਮਤਾ ਪਾਸ ਕੀਤਾ

ਪੰਜਾਬ ਭਾਜਪਾ ਨੇ ਐੱਲਵਾਈਐੱਲ ਨਹਿਰ ਖ਼ਿਲਾਫ਼ ਮਤਾ ਪਾਸ ਕੀਤਾ

ਚੰਡੀਗੜ੍ਹ, 19 ਅਕਤੂਬਰ- ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਅੱਜ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਘਾਟ ਨਾਲ ਜੂਝ ਰਹੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ। ਮਤੇ ਰਾਹੀਂ ਪੰਜਾਬ ਦੇ ਪਾਣੀਆਂ […]

ਯਾਦਗਾਰੀ ਹੋ ਨਿਬੜਿਆ ਮੁਰੇ ਬਰਿੱਜ ਦਾ ਵਿਰਾਸਤੀ ਮੇਲਾ

ਯਾਦਗਾਰੀ ਹੋ ਨਿਬੜਿਆ ਮੁਰੇ ਬਰਿੱਜ ਦਾ ਵਿਰਾਸਤੀ ਮੇਲਾ

ਐਡੀਲੇਡ  : ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਤੋਂ ਕਰੀਬ 80 ਕੁ ਕਿਮੀ ਦੂਰ ਕਸਬੇ ਮੁਰੇ ਬਰਿੱਜ ਵਿੱਖੇ ਪੰਜਾਬੀ ਵਿਰਾਸਤ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਛੇਵਾਂ ਵਿਰਾਸਤ ਮੇਲਾ ਯਾਦਗਾਰੀ ਹੋ ਨਿਬੜਿਆ। ਪੰਜਾਬੀ ਵਿਰਾਸਤ ਐਸੋਸ਼ੀਏਸਨ ਦੇ ਸਰਪ੍ਰਸਤ ਜਗਤਾਰ ਸਿੰਘ ਨਾਗਰੀ, ਧਾਮੀ ਜਟਾਣਾ, ਮਾਸਟਰ ਮਨਜੀਤ ਸਿੰਘ, ਰਵਿੰਦਰ ਸ਼ੋਕਰ, ਸਰਵਨ ਰੰਧਾਵਾ ਦੇ ਸਾਂਝੇ ਯਤਨਾਂ ਅਤੇ ਸਥਾਨਕ ਪੰਜਾਬੀ ਭਾਈਚਾਰੇ ਦੇ ਸਹਿਯੋਗ […]

ਅਮਰੀਕੀ ਸ਼ਹਿਰ ਦੇ ਸਿੱਖ ਮੇਅਰ ਤੇ ਉਸ ਦੇ ਪਰਿਵਾਰ ਨੂੰ ਮਾਰਨ ਦੀ ਧਮਕੀ

ਅਮਰੀਕੀ ਸ਼ਹਿਰ ਦੇ ਸਿੱਖ ਮੇਅਰ ਤੇ ਉਸ ਦੇ ਪਰਿਵਾਰ ਨੂੰ ਮਾਰਨ ਦੀ ਧਮਕੀ

ਨਿਊਯਾਰਕ, 18 ਅਕਤੂਬਰ- ਅਮਰੀਕਾ ਦੇ ਨਿਊਜਰਸੀ ਸੂਬੇ ਦੇ ਸ਼ਹਿਰ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿੱਤਾ ਜਾਵੇਗਾ। ਰਵੀ ਭੱਲਾ, ਜੋ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ […]

ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਮਾਨ ਵੱਲੋਂ ਵਿਦਿਆਰਥੀਆਂ ਨਾਲ ਹਰਿਮੰਦਰ ਸਾਹਿਬ ’ਚ ਅਰਦਾਸ

ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਮਾਨ ਵੱਲੋਂ ਵਿਦਿਆਰਥੀਆਂ ਨਾਲ ਹਰਿਮੰਦਰ ਸਾਹਿਬ ’ਚ ਅਰਦਾਸ

ਅੰਮ੍ਰਿਤਸਰ, 18 ਅਕਤੂਬਰ- ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਵੱਲੋਂ ਆਰੰਭ ਕੀਤੀ ਮੁਹਿੰਮ  ਦਿ ਹੋਪ ਇਨੀਸ਼ੀਏਟਿਵ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਦੇ ਬੱਚਿਆਂ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੀ ਨਸ਼ਾਮੁਕਤੀ ਲਈ ਅਰਦਾਸ ਕੀਤੀ।ਵੱਡੀ ਗਿਣਤੀ ਵਿੱਚ ਪੀਲੀਆਂ ਦਸਤਾਰਾਂ ਅਤੇ ਪੀਲੇ ਪਟਕੇ ਸਜਾ ਕੇ ਪੁੱਜੇ ਵਿਦਿਆਰਥੀਆਂ ਨੂੰ […]

ਸਰਕਾਰ ਨੇ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਡੇਢ ਸੌ ਵਧਾ ਕੇ 2275 ਰੁਪਏ ਪ੍ਰਤੀ ਕੁਇੰਟਲ ਕੀਤਾ

ਸਰਕਾਰ ਨੇ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਡੇਢ ਸੌ ਵਧਾ ਕੇ 2275 ਰੁਪਏ ਪ੍ਰਤੀ ਕੁਇੰਟਲ ਕੀਤਾ

ਨਵੀਂ ਦਿੱਲੀ, 18 ਅਕਤੂਬਰ- ਕੇਂਦਰੀ ਮੰਤਰੀ ਮੰਡਲ ਨੇ ਫਸਲੀ ਸੀਜ਼ਨ 2024-25 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਚ 150 ਰੁਪਏ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦਿੱਤੀ ਹੈ।ਇਸ ਦੇ ਨਾਲ ਮਸਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 425 ਰੁਪਏ, ਛੋਲਿਆਂ ’ਚ 105 ਰੁਪਏ, ਜੌਂ ਵਿੱਚ 115 ਰੁਪਏ ਅਤੇ ਤੇਲ ਬੀਜਾਂ […]