By G-Kamboj on
INDIAN NEWS, News, World News

ਤਲ ਅਵੀਵ, 18 ਅਕਤੂਬਰ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਇਜ਼ਰਾਈਲ-ਹਮਾਸ ਸੰਘਰਸ਼ ਦੇ ਦੌਰਾਨ ਇਥੇ ਪਹੁੰਚੇ। ਪਿਛਲੇ ਹਫ਼ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਜ਼ਰਾਈਲ ਦਾ ਦੌਰਾ ਕੀਤਾ ਸੀ। ਵ੍ਹਾਈਟ ਹਾਊਸ ਅਨੁਸਾਰ ਬਾਇਡਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਨਾਲ ਦੁਵੱਲੀ ਮੀਟਿੰਗ ਕੀਤੀ। ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੀ ਯਾਤਰਾ ਇਹ ਦਿਖਾਉਣ ਲਈ ਕੀਤੀ […]
By G-Kamboj on
INDIAN NEWS, News, World News

ਨਿਊਯਾਰਕ, 17 ਅਕਤੂਬਰ- ਨਿਊਯਾਰਕ ਸਿਟੀ ਵਿਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਬੱਸ ਵਿਚ ਸਵਾਰ ਵਿਅਕਤੀ ਨੇ ਨਸਲੀ ਹਮਲੇ ਵਿਚ 19 ਸਾਲਾ ਸਿੱਖ ਨੌਜਵਾਨ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕੀਤੀ। ਏਬੀਸੀ 7 ਨਿਊਜ਼ ਚੈਨਲ ਨੇ ਦੱਸਿਆ ਕਿ ਪੁਲੀਸ ਨੇ ਕਿਹਾ ਕਿ ਦੋਵੇਂ ਵਿਅਕਤੀ ਐਤਵਾਰ ਸਵੇਰੇ 118ਵੀਂ ਸਟਰੀਟ ਅਤੇ ਰਿਚਮੰਡ […]
By G-Kamboj on
News, SPORTS NEWS

ਲਖਨਊ, 17 ਅਕਤੂਬਰ- ਲੈੱਗ ਸਪਿੰਨਰ ਐਡਮ ਜ਼ਾਂਪਾ (47 ਦੌੜਾਂ ਦੇ ਕੇ ਚਾਰ ਵਿਕਟਾਂ) ਅਤੇ ਕਪਤਾਨ ਪੈਟ ਕਮਿੰਸ (32 ਦੌੜਾਂ ਦੇ ਕੇ ਦੋ ਵਿਕਟਾਂ) ਦੀ ਅਗਵਾਈ ਹੇਠ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹਮਲਾਵਰ ਬੱਲੇਬਾਜ਼ੀ ਦੀ ਬਦੌਲਤ ਪੰਜ ਵਾਰ ਦੇ ਚੈਂਪੀਅਨ ਆਸਟਰੇਲੀਆ ਨੇ ਅੱਜ ਇੱਥੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ਸ੍ਰੀਲੰਕਾ ਨੂੰ 88 ਦੌੜਾਂ ਬਾਕੀ […]
By G-Kamboj on
INDIAN NEWS, News
ਨਵੀਂ ਦਿੱਲੀ, 17 ਅਕਤੂਬਰ- ਸੀਬੀਆਈ ਨੇ ਸੋਮਵਾਰ ਨੂੰ ਦੋ ਕਬਾਇਲੀ ਔਰਤਾਂ ਦੇ ਸਬੰਧ ਵਿੱਚ ਛੇ ਲੋਕਾਂ ਅਤੇ ਇੱਕ ਨਾਬਾਲਗ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਇਸ ਸਾਲ ਮਈ ਵਿੱਚ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਨਗਨ ਪਰੇਡ ਕੀਤੀ ਗਈ ਸੀ। ਜੁਲਾਈ ਵਿੱਚ ਸਾਹਮਣੇ ਆਈ ਘਟਨਾ ਦੀ ਵੀਡੀਓ ਦੀ ਦੇਸ਼ ਭਰ ਵਿੱਚ ਅਤੇ ਵਿਸ਼ਵ ਪੱਧਰ ‘ਤੇ ਭਰਪੂਰ ਨਿੰਦਾ ਹੋਈ, […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਮੁਖੀ ਅੰਟੋਨੀਓ ਗੁਟੇਰੇਜ਼ ਨੇ ਹਮਾਸ ਨੂੰ ਕਿਹਾ ਹੈ ਕਿ ਉਹ ਬਿਨਾ ਕਿਸੇ ਸ਼ਰਤ ਦੇ ਸਾਰੇ ਬੰਦੀਆਂ ਨੂੰ ਫੌਰੀ ਰਿਹਾਅ ਕਰੇ। ਫ਼ੌਜ ਵੱਲੋਂ ਗਾਜ਼ਾ ਪੱਟੀ ਦੀ ਕੀਤੀ ਗਈ ਮੁਕੰਮਲ ਘੇਰਾਬੰਦੀ ਦਰਮਿਆਨ ਉਨ੍ਹਾਂ ਇਜ਼ਰਾਈਲ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਾਜ਼ਾ ਪੱਟੀ ’ਚ ਆਮ ਨਾਗਰਿਕਾਂ ਲਈ ਮਾਨਵੀ ਸਹਾਇਤਾ ਪਹੁੰਚਾਉਣ ਦੀ ਇਜਾਜ਼ਤ […]