By G-Kamboj on
INDIAN NEWS, News, World News

ਯੇਰੂਸ਼ਲੱਮ, 17 ਅਕਤੂਬਰ- ਗਾਜ਼ਾ ਦੀ ਮੁਕੰਮਲ ਘੇਰਾਬੰਦੀ ਅਤੇ ਹਵਾਈ ਹਮਲਿਆਂ ਦਰਮਿਆਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਨੇ ਇਰਾਨ ਅਤੇ ਹਿਜ਼ਬੁੱਲਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਦਾ ਇਮਤਿਹਾਨ ਨਾ ਲੈਣ। ਨੇਤਨਯਾਹੂ ਨੇ ਇਜ਼ਰਾਇਲੀ ਸੰਸਦ ਨੈਸੇਟ ’ਚ ਭਾਸ਼ਨ ਦਿੰਦਿਆਂ ਕੁੱਲ ਆਲਮ ਨੂੰ ਸੱਦਾ ਦਿੱਤਾ ਕਿ ਉਹ ਹਮਾਸ ਨੂੰ ਹਰਾਉਣ ਲਈ ਇਕਜੁੱਟ ਹੋ ਜਾਵੇ। ਹਮਾਸ […]
By G-Kamboj on
ENTERTAINMENT, INDIAN NEWS, News, Punjabi Movies

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣਾ ਆਸਟ੍ਰੇਲੀਆ-ਨਿਊਜ਼ੀਲੈਂਡ ਬੌਰਨ ਟੂ ਸ਼ਾਈਨ ਟੂਰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਕਲਾਕਾਰ ਪਹਿਲਾਂ ਹੀ ਇਤਿਹਾਸ ਦੀਆਂ ਕਿਤਾਬਾਂ ‘ਚ ਇਕ ਹੋਰ ਅਧਿਆਏ ਜੋੜ ਚੁੱਕੇ ਹਨ।ਉਹ ਮੈਲਬੌਰਨ ‘ਚ ਰੋਡ ਲੈਵਰ ਅਰੇਨਾ ਨੂੰ ਸੋਲਡ ਆਊਟ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ, ਜਿਥੇ ਉਹ 13 ਅਕਤੂਬਰ ਨੂੰ ਪ੍ਰਫਾਰਮ […]
By G-Kamboj on
INDIAN NEWS, News

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ’ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਡੈਸਟੀਨੇਸ਼ਨ ਵੈਡਿੰਗ ’ਚ ਲੋਕ ਥੀਮ ਅਧਾਰਿਤ ਵਿਆਹ ਕਰਦੇ ਸਨ ਜਿਵੇਂ ਕਿ ਬੀਚ ਕਿਨਾਰੇ ਜਾਂ ਫਿਰ ਕਿਸੇ ਰਿਸੋਰਟ ਵਿਚ ਹੀ ਅਨੰਦ ਕਾਰਜ ਦੀਆਂ ਰਸਮਾਂ […]
By G-Kamboj on
INDIAN NEWS, News, SPORTS NEWS

ਮੁੰਬਈ, 16 ਅਕਤੂਬਰ- ਕੌਮਾਂਤਰੀ ਓਲੰਪਿਕ ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਲਾਸ ਏਂਜਲਸ 2028 ਓਲੰਪਿਕ ਵਿੱਚ ਕ੍ਰਿਕਟ ਅਤੇ ਫਲੈਗ ਫੁਟਬਾਲ ਸਮੇਤ ਪੰਜ ਖੇਡਾਂ ਨੂੰ ਸ਼ਾਮਲ ਕੀਤਾ ਗਿਆ। ਕ੍ਰਿਕਟ, ਫਲੈਗ ਫੁੱਟਬਾਲ, ਲੈਕਰੋਸ, ਸਕੁਐਸ਼ ਅਤੇ ਬੇਸਬਾਲ-ਸਾਫਟਬਾਲ ਨੂੰ ਲਾਸ ਏਂਜਲਸ 2028 ਓਲਿੰਪਕਸ ਵਿੱਚ ਸ਼ਾਮਲ ਕੀਤਾ ਗਿਆ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 16 ਅਕਤੂਬਰ- ਥਲ ਸੈਨਾ ਨੇ ਕਿਹਾ ਹੈ ਕਿ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੇ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਲਈ ਉਸ ਦੇ ਅੰਤਿਮ ਸੰਸਕਾਰ ਲਈ ਫੌਜੀ ਸਨਮਾਨ ਨਹੀਂ ਦਿੱਤਾ ਗਿਆ। ਥਲ ਸੈਨਾ ਨੇ ਕਿਹਾ ਕਿ ਉਹ ਇਸ ਆਧਾਰ ‘ਤੇ ਆਪਣੇ ਜਵਾਨਾਂ ’ਚ ਫਰਕ ਨਹੀਂ ਕਰਦੀ ਕਿ ਉਹ […]