By G-Kamboj on
INDIAN NEWS, News

ਚੰਡੀਗੜ੍ਹ, 16 ਅਕਤੂਬਰ- ਇਥੇ ਪੀਜੀਆਈ ਨਹਿਰੂ ਹਸਪਤਾਲ ਦੇ ‘ਸੀ’ ਬਲਾਕ ਵਿੱਚ ਭਿਆਨਕ ਅੱਗ ਲੱਗਣ ਤੋਂ ਹਫ਼ਤੇ ਬਾਅਦ ਅੱਜ ਸਵੇਰੇ ਸੰਸਥਾ ਦੇ ਐਡਵਾਂਸਡ ਆਈ ਸੈਂਟਰ(ਅੱਖਾਂ ਦਾ ਵਿਭਾਗ)ਵਿੱਚ ਅੱਗ ਲੱਗ ਗਈ। ਅੱਗ ਸਵੇਰੇ 9.30 ਵਜੇ ਲੱਗੀ। ਅੱਗ ਐਡਵਾਂਸਡ ਆਈ ਸੈਂਟਰ ਦੇ ਯੂਪੀਐੱਸ ਬੈਟਰੀ ਰੂਮ ਵਿੱਚ ਲੱਗੀ ਤੇ ਤੇਜ਼ੀ ਨਾਲ ਫੈਲ ਗਈ। ਜਿਵੇਂ ਹੀ ਸਵੇਰੇ ਅੱਗ ਲੱਗੀ ਓਪੀਡੀ […]
By G-Kamboj on
INDIAN NEWS, News

ਮਾਨਸਾ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੇ। ਉਨ੍ਹਾਂ ਸ਼ਹੀਦ ਦੇ ਮਾਤਾ ਪਿਤਾ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਗ਼ਲਤ ਹਨ, ਜਨਿ੍ਹਾਂ ਕਰਕੇ […]
By G-Kamboj on
INDIAN NEWS, News

ਚੰਡੀਗੜ੍ਹ, 16 ਅਕਤੂਬਰ- ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਵਿੱਚ ਸਰਵੇਖਣ ਕਰਨ ਬਾਰੇ ਦਿੱਤੇ ਆਦੇਸ਼ ਤੋਂ ਬਾਅਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਹੈ ਤੇ ਉਨ੍ਹਾਂ ਨਾਲ ਇਸ ਮਾਮਲੇ ’ਤੇ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸ੍ਰੀ ਖੱਟਰ ਨੇ ਪੱਤਰ […]
By G-Kamboj on
INDIAN NEWS, News

ਨਵੀਂ ਦਿੱਲੀ, 15 ਅਕਤੂਬਰ- ਇਜ਼ਰਾਈਲ ਤੇ ਹਮਾਸ ਵਿਚਾਲੇ ਜਾਰੀ ਟਕਰਾਅ ਦਰਮਿਆਨ 471 ਭਾਰਤੀ ਨਾਗਰਿਕ ਤਲ ਅਵੀਵ ਤੋਂ ਦੋ ਉਡਾਣਾਂ ਰਾਹੀਂ ਅੱਜ ਸਵੇੇਰੇ ਕੌਮੀ ਰਾਜਧਾਨੀ ਪੁੱਜ ਗਏ। ਇਨ੍ਹਾਂ ਵਿਚੋਂ ਇਕ ਉਡਾਣ ਏਅਰ ਇੰਡੀਆ ਤੇ ਦੂਜੀ ਸਪਾਈਸਜੈੱਟ ਦੀ ਸੀ। ਇਜ਼ਰਾਈਲ ਤੋਂ ਵਾਪਸ ਆਉਣ ਦੇ ਇੱਛੁਕ ਭਾਰਤੀ ਨਾਗਰਿਕਾਂ ਲਈ ਵਿੱਢੇ ‘ਅਪਰੇਸ਼ਨ ਅਜੇਯ’ ਤਹਿਤ ਹੁਣ ਤੱਕ ਕੁੱਲ ਚਾਰ ਉਡਾਣਾਂ […]
By G-Kamboj on
INDIAN NEWS, News

ਚੰਡੀਗੜ੍ਹ, 15 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਅਗਾਮੀ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਫ਼ਤਰ ਵੱਲੋਂ ਗੈਰ ਕਾਨੂੰਨੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ‘ਆਪ’ ਸਰਕਾਰ ਨੇ ਰਾਜਪਾਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ […]