By G-Kamboj on
INDIAN NEWS, News

ਚੰਡੀਗੜ੍ਹ, 13 ਅਕਤੂਬਰ- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਦਫਤਰ ਨੇ 20-21 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੇ ਸੈਸ਼ਨ ਦੌਰਾਨ ਹੋਣ ਵਾਲੇ ਕਿਸੇ ਵੀ ਕੰਮ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਪੰਜਾਬ ਨੇ ਐੱਸਵਾਈਐੱਲ ਨਹਿਰ ਵਿਵਾਦ ਦੇ ਮੱਦੇਨਜ਼ਰ 20-21 ਅਕਤੂਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ। ਇਸ ਸਬੰਧੀ ਪੰਜਾਬ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਅਕਤੂਬਰ- ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 9ਵਾਂ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ।ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਤਾਨ ਨੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਅਤੇ ਅਜ਼ਮਤੁੱਲਾ ਉਮਰਜ਼ਈ ਦੇ […]
By G-Kamboj on
AUSTRALIAN NEWS, INDIAN NEWS, News

ਕੈਨਬਰਾ- ਕੈਨਬਰਾ ਸਰਕਾਰ ਨੇ ਬੁੱਧਵਾਰ ਨੂੰ ਇਜ਼ਰਾਈਲ ਵਿੱਚ ਹਮਾਸ ਦੇ ਹਮਲਿਆਂ ਵਿੱਚ ਇੱਕ ਆਸਟ੍ਰੇਲੀਆਈ ਨਾਗਰਿਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਪੇਨੀ ਵੋਂਗ ਅਤੇ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਕਲੇਰ ਓ’ਨੀਲ ਨੇ ਦੱਸਿਆ ਕਿ ਸਿਡਨੀ ਵਿੱਚ ਜਨਮੀ 66 ਸਾਲਾ ਗੈਲਿਟ ਕਾਰਬੋਨ ਦੀ ਲਾਸ਼ ਗਾਜ਼ਾ ਸਰਹੱਦ ਤੋਂ […]
By G-Kamboj on
AUSTRALIAN NEWS, INDIAN NEWS, News, World News
ਵੈਲਿੰਗਟਨ – ਨਿਊਜ਼ੀਲੈਂਡ ਆਉਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਅਗਸਤ ਮਹੀਨੇ 70,100 ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ। ਦੇਸ਼ ਦੀ ਅੰਕੜਾ ਏਜੰਸੀ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਸਟੇਟਸ ਐੱਨ.ਜੈੱਡ ਮੁਤਾਬਕ ਆਸਟ੍ਰੇਲੀਆ, ਅਮਰੀਕਾ, ਯੂਕੇ ਅਤੇ ਚੀਨ ਤੋਂ ਬਾਅਦ ਭਾਰਤ ਨਿਊਜ਼ੀਲੈਂਡ ਵਿਚ ਵਿਦੇਸ਼ੀ ਸੈਲਾਨੀਆਂ ਦਾ ਪੰਜਵਾਂ ਸਭ ਤੋਂ ਵੱਡਾ […]
By G-Kamboj on
ENTERTAINMENT, INDIAN NEWS, News

ਮੁੰਬਈ – ‘ਬਿੱਗ ਬੌਸ 17’ ਸ਼ੁਰੂ ਹੋਣ ’ਚ ਕੁਝ ਹੀ ਦਿਨ ਬਾਕੀ ਹਨ, ਜਿਸ ਕਾਰਨ ਸ਼ੋਅ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ ਪਰ ਅੱਜ ਵੀ ਪ੍ਰਸ਼ੰਸਕ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦੇ ਸੀਜ਼ਨ 13 ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ ਹਨ। ਇਸ ਦੌਰਾਨ ਸ਼ੋਅ ਦੀ ਮੁਕਾਬਲੇਬਾਜ਼ ਰਹਿ ਚੁੱਕੀ ਹਿਮਾਂਸ਼ੀ ਖੁਰਾਣਾ ਨੇ ਹੋਸਟ ਸਲਮਾਨ […]