By G-Kamboj on
INDIAN NEWS, News

ਨਵੀਂ ਦਿੱਲੀ, 9 ਅਕਤੂਬਰ- ਚੋਣ ਕਮਿਸ਼ਨ ਅੱਜ ਪੰਜ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤਿਲੰਗਾਨਾ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਮਿਜ਼ੋਰਮ ਤੇ ਛੱਤੀਸਗੜ੍ਹ ’ਚ ਦੋ ਪੜਾਅਵਾਂ ’ਚ 7 ਤੇ 17 ਨਵੰਬਰ ਨੂੰ, ਮੱਧ ਪ੍ਰਦੇਸ਼ ’ਚ 17 ਨਵੰਬਰ ਨੂੰ, ਰਾਜਸਥਾਨ ’ਚ 23 ਨਵੰਬਰ ਨੂੰ ਤੇ ਤਿਲੰਗਾਨਾ ’ਚ 30 ਨਵੰਬਰ ਨੂੰ ਚੋਣਾਂ […]
By G-Kamboj on
INDIAN NEWS, News

ਯੇਰੂਸ਼ਲਮ, 9 ਅਕਤੂਬਰ- ਇਜ਼ਰਾਈਲ ਦੇ ਸ਼ਹਿਰ ਅਸ਼ਕੇਲੋਨ ਵਿੱਚ ਭਾਰਤੀ ਨਰਸ ਹਮਾਸ ਵੱਲੋਂ ਦਾਗੇ ਰਾਕੇਟ ਵਿੱਚ ਹਮਲੇ ’ਚ ਜ਼ਖ਼ਮੀ ਹੋ ਗਈ ਹੈ। ਉਸ ਦੀ ਪਛਾਣ ਕੇਰਲ ਵਾਸੀ ਸ਼ੀਜਾ ਆਨੰਦ ਵਜੋਂ ਹੋਈ ਹੈ। ਉਸ ਦਾ ਹੱਥ ਅਤੇ ਲੱਤ ਹਮਲੇ ‘ਚ ਜ਼ਖਮੀ ਹੋ ਗਏ ਅਤੇ ਉਸ ਨੂੰ ਤੁਰੰਤ ਹਸਪਤਾਲ ‘ਚ ਇਲਾਜ ਕਰਵਾਇਆ ਗਿਆ। ਉਸ ਦੀ ਹਾਲਤ ਸਥਿਰ ਦੱਸੀ […]
By G-Kamboj on
INDIAN NEWS, News

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕੀਤਾ ਉਦਘਾਟਨ, ਆਪਣੇ ਤਜਰਬੇ ਡਾਕਟਰਾਂ ਨਾਲ ਕੀਤੇ ਸਾਂਝੇ ਪਟਿਆਲਾ, 7 ਅਕਤੂਬਰ (ਪ. ਪ.) : ਸਰਕਾਰੀ ਮੈਡੀਕਲ ਕਾਲਜ ਦੇ ਕਮਿਊਨਿਟੀ ਮੈਡੀਸਨ ਵਿਭਾਗ ਵਲੋਂ ਬਜ਼ੁਰਗਾਂ ਦੀ ਸਿਹਤ ਵਿਸ਼ੇ ’ਤੇ ਆਈ. ਏ. ਪੀ. ਐਸ. ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ ਦਾ ਆਯੋਜਨ ਪ੍ਰੋਫੈਸਰ ਤੇ ਮੁਖੀ ਡਾ. ਸਿੰਮੀ ਉਬਰਾਏ ਦੀ ਪ੍ਰਧਾਨਗੀ ’ਚ ਕੀਤਾ ਗਿਆ, […]
By G-Kamboj on
INDIAN NEWS, News, World News

ਯੇਰੂਸ਼ਲਮ, 7 ਅਕਤੂਬਰ- ਇਜ਼ਰਾਈਲ ਨੇ ਅੱਜ ਕਿਹਾ ਹੈ ਕਿ ਹਮਾਸ ਨੇ ਉਸ ਖ਼ਿਲਾਫ਼ ਜੰਗ ਛੇੜ ਦਿੱਤੀ ਹੈ ਤੇ ਇਸ ਵਿੱਚ ਜਿੱਤ ਉਸੇ ਦੀ ਹੋਵੇਗੀ। ਉਸ ਨੇ ਸਪਸ਼ਟ ਕੀਤਾ ਕਿ ਹਮਾਸ ਨੇ ਅਜਹਿਾ ਕਰਕੇ ਬੜੀ ਭਿਆਨਕ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਕਿਹਾ ਕਿ ਉਹ ਗਾਜ਼ਾ ਪੱਟੀ ਵਿੱਚ ਕੁਝ ਟਿਕਾਣਿਆਂ ਨੂੰ ਨਿਸ਼ਾਨਾ ਬਣਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 7 ਅਕਤੂਬਰ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚਿਲੀਵੈਕ ਸ਼ਹਿਰ ਵਿੱਚ ਛੋਟੇ ਹਵਾਈ ਜਹਾਜ਼ ਦੇ ਕਰੈਸ਼ ਹੋਣ ਕਾਰਨ ਮਾਰੇ ਗਏ ਤਿੰਨਾਂ ਵਿਅਕਤੀਆਂ ਵਿੱਚੋਂ ਦੋ ਟਰੇਨੀ ਪਾਇਲਟ ਭਾਰਤ ਦੇ ਹਨ। ਟੀਵੀ ਰਿਪੋਰਟਾਂ ਮੁਤਾਬਕ ਦੋਵੇਂ ਟਰੇਨੀ ਪਾਇਲਟ ਮੁੰਬਈ ਦੇ ਰਹਿਣ ਵਾਲੇ ਸਨ। ਦੋ-ਇੰਜਣ ਵਾਲਾ ਹਲਕਾ ਹਵਾਈ ਜਹਾਜ਼ ਸਥਾਨਕ ਹਵਾਈ ਅੱਡੇ ਦੇ ਨੇੜੇ ਮੋਟਲ ਦੇ ਹਾਦਸੇ ਦਾ […]