By G-Kamboj on
INDIAN NEWS, News

ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਕਰਨਗੇ ਉਦਘਾਟਨ ਪਟਿਆਲਾ, 6 ਅਕਤੂਬਰ (ਸਟਾਫ ਰਿਪੋਰਟਰ) : ਕਮਿਊਨਿਟੀ ਮੈਡੀਸਨ ਵਿਭਾਗ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਲੋਂ ਪ੍ਰੋਫੈਸਰ ਤੇ ਮੁਖੀ ਡਾ. ਸਿੰਮੀ ਉਬਰਾਏ ਦੀ ਪ੍ਰਧਾਨਗੀ ਹੇਠ ਇਸ ਵਾਰ ਦੀ ਆਈ. ਏ. ਪੀ. ਐਸ. ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ ਦਾ ਆਯੋਜਨ ਇੰਸਟੀਚਿਊਟ ਬਿਲਡਿੰਗ ਵਿਚ 7 ਅਕਤੂਬਰ ਨੂੰ ਕੀਤਾ ਜਾ ਰਿਹਾ ਹੈ, […]
By G-Kamboj on
INDIAN NEWS, News, World News
ਟੋਰਾਂਟੋ, 6 ਅਕਤੂਬਰ- ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿੱਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ ਕੈਨੇਡਾ ਨੇ ਆਪਣੇ ਹਾਈ ਕਮਿਸ਼ਨ ਤੋਂ ਸਟਾਫ਼ ਨੂੰ ਬਾਹਰ ਕੱਢ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਿਕ ਸਟਾਫ ਨੂੰ ਭਾਰਤ ਤੋਂ ਕੱਢ ਲਿਆ ਹੈ ਅਤੇ ਉਨ੍ਹਾਂ ਨੂੰ ਕੁਆਲਾਲੰਪੁਰ (ਮਲੇਸ਼ੀਆ) […]
By G-Kamboj on
INDIAN NEWS, News, World News

ਸਟਾਕਹੋਮ, 6 ਅਕਤੂਬਰ- ਜੇਲ੍ਹ ਵਿੱਚ ਬੰਦ ਕਾਰਕੁਨ ਨਰਗਿਸ ਮੁਹੰਮਦੀ ਨੂੰ ਇਰਾਨ ਵਿੱਚ ਔਰਤਾਂ ਦੇ ਜ਼ੁਲਮ ਵਿਰੁੱਧ ਲੜਾਈ ਲਈ ਨੋਬੇਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਗਿਆ ਹੈ।
By G-Kamboj on
INDIAN NEWS, News, SPORTS NEWS

ਹਾਂਗਜ਼ੂ, 6 ਅਕਤੂਬਰ -ਅੱਜ ਇਥੇ ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ।
By G-Kamboj on
AUSTRALIAN NEWS, ENTERTAINMENT, INDIAN NEWS, News, Punjabi Movies

ਮੈਲਬੌਰਨ : ਪੰਜਾਬੀ ਸੰਗੀਤਕ ਖੇਤਰ ਵਿੱਚ ਸਰਗਰਮ ਗਾਇਕਾਂ ਦੀ ਭੀੜ ‘ਚੋਂ ਉਂਗਲਾਂ ‘ਤੇ ਗਿਣੇ ਜਾਣ ਵਾਲੇ ਕੁਝ ਫਨਕਾਰਾਂ ਵਿੱੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕੇ ਮਸ਼ਹੂਰ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ 8 ਅਕਤੂਬਰ ਨੂੰ ਮੈਲਬੌਰਨ ਦੇ ਪਲਾਇਸ ਥੀਏਟਰ ਸੇਂਟ ਕਿਲਡਾ ਵਿੱਚ ਆਪਣੀ ਗਾਇਕੀ ਦਾ ਜਲਵਾ ਬਿਖੇਰਨਗੇ। ਰਣਜੀਤ ਬਾਵਾ ਤਕਰੀਬਨ ਚਾਰ ਸਾਲ ਬਾਅਦ ਆਸਟ੍ਰੇਲੀਆ ਦੀ ਧਰਤੀ ‘ਤੇ ‘ਪੰਜਾਬ […]