By G-Kamboj on
AUSTRALIAN NEWS, INDIAN NEWS, News

ਮੈਲਬੌਰਨ – ਮੈਲਬੌਰਨ ਸਹਿਰ ਦੇ ਉੱਤਰ ਪੱਛਮ ਵਿੱਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਨੌਵੇਂ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਖੇਡ ਮੇਲੇ ਵਿੱਚ ਬਾਸਕਟਬਾਲ ,ਨੈਟਬਾਲ,ਫੁੱਟਬਾਲ, ਦੌੜਾਂ, ਰੱਸਾਕਸ਼ੀ, ਡੰਡ ,ਬੱਚਿਆਂ ਦੀਆਂ ਦੋੜਾਂ ਆਦਿ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਕਤੂਬਰ- ਦਿੱਲੀ ਪੁਲੀਸ ਨੇ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਮਨੁੱਖੀ ਵਸੀਲਿਆਂ (ਐੱਚਆਰ) ਵਿਭਾਗ ਦੇ ਮੁਖੀ ਅਮਿਤ ਚੱਕਰਵਰਤੀ ਵੱਲੋਂ ਐੱਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਲਈ ਦਾਇਰ ਪਟੀਸ਼ਨਾਂ ਦਾ ਵਿਰੋਧ ਕੀਤਾ। ਪੁਰਕਾਯਸਥ ਅਤੇ ਚੱਕਰਵਰਤੀ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਚੀਨ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਪੈਸੇ ਲੈਣ […]
By G-Kamboj on
INDIAN NEWS, News

ਚੰਡੀਗੜ੍ਹ, 5 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਥੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ। ਇਸ ਵਿੱਚ ਜਿਥੇ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੀ ਨਿਯੁਕਤੀ ’ਤੇ ਮੋਹਰ ਲਗਾਈ ਗਈ, ਉਥੇ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਚਰਚਾ ਕੀਤੀ ਗਈ। ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕਿਸੇ ਵੀ ਕੀਮਤ ’ਤੇ ਇਕ ਬੂੰਦ ਵੀ […]
By G-Kamboj on
INDIAN NEWS, News

ਹਾਂਗਜ਼ੂ, 5 ਅਕਤੂਬਰ- ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਪਛੜਨ ਤੋਂ ਬਾਅਦ ਵਾਪਸੀ ਕੀਤੀ ਅਤੇ ਅੱਜ ਇੱਥੇ ਰੋਮਾਂਚਕ ਫਾਈਨਲ ਵਿਚ ਚੀਨੀ ਤਾਇਪੇ ਨੂੰ ਇਕ ਅੰਕ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਤੀਰਅੰਦਾਜ਼ੀ ਮੁਕਾਬਲੇ ਵਿਚ ਆਪਣਾ ਦੂਜਾ ਸੋਨ ਤਗਮਾ ਜਿੱਤ ਲਿਆ। ਜੋਤੀ ਸੁਰੇਖਾ ਵੇਨਮ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਦੀ ਵਿਸ਼ਵ ਚੈਂਪੀਅਨ ਟੀਮ ਨੇ ਆਖਰੀ ਪੜਾਅ ‘ਚ […]
By G-Kamboj on
INDIAN NEWS, News

ਪਟਿਆਲਾ, 5 ਅਕਤੂਬਰ- ਇਸ ਜ਼ਿਲ੍ਹੇ ’ਚ 24 ਘੰਟਿਆਂ ਦੌਰਾਨ ਕਰੋਨਾ ਦੇ ਪੰਜ ਨਵੇਂ ਕੇਸ ਆਏ। ਸੰਪਰਕ ਕਰਨ ‘ਤੇ ਮਹਾਮਾਰੀ ਰੋਗ ਰੋਕਥਾਮ ਮਾਹਿਰ ਦਾ ਸੁਮਿਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜ ਮਰੀਜ਼ ਆਉਣਾ ਹੈ ਤਾਂ ਚਿੰਤਾ ਦਾ ਵਿਸ਼ਾ ਪਰ ਘਬਰਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਮਰੀਜ਼ […]