ਸਰਕਾਰ ਨੇ ਪ੍ਰਵਾਨ ਕੀਤੀ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜ਼ਾ ਦੇਣ ਦੀ ਮੰਗ, ਭੈਣ ਨੂੰ ਪੱਕੀ ਨੌਕਰੀ ਮਿਲੇਗੀ

ਸਰਕਾਰ ਨੇ ਪ੍ਰਵਾਨ ਕੀਤੀ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜ਼ਾ ਦੇਣ ਦੀ ਮੰਗ, ਭੈਣ ਨੂੰ ਪੱਕੀ ਨੌਕਰੀ ਮਿਲੇਗੀ

ਪਟਿਆਲਾ, 23 ਫਰਵਰੀ- ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸ਼ਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੇ […]

IPL 2024 ਦੇ ਪਹਿਲੇ 15 ਦਿਨਾਂ ਦੀ ਸਮਾਂ-ਸਾਰਣੀ ਦਾ ਐਲਾਨ

IPL 2024 ਦੇ ਪਹਿਲੇ 15 ਦਿਨਾਂ ਦੀ ਸਮਾਂ-ਸਾਰਣੀ ਦਾ ਐਲਾਨ

ਨਵੀਂ ਦਿੱਲੀ 22 22 ਫਰਵਰੀ-  IPL 2024 ਦੇ ਸ਼ੈਡਿਊਲ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਲਈ ਪਹਿਲੇ 15 ਦਿਨਾਂ ਦੇ ਕਾਰਜਕ੍ਰਮ ਦਾ ਐਲਾਨ ਕੀਤਾ ਗਿਆ। ਆਮ ਚੋਣਾਂ ਕਾਰਨ IPL 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ। ਬਾਕੀ ਮੈਚਾਂ ਦੇ ਸ਼ਡਿਊਲ ਦਾ ਵੇਰਵਾ ਚੋਣਾਂ ਦੀ ਤਰੀਕ […]

ਗੋਲੀ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਪਰਚਾ ਦਰਜ ਕਰਨ ਦੀ ਮੰਗ

ਗੋਲੀ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਪਰਚਾ ਦਰਜ ਕਰਨ ਦੀ ਮੰਗ

ਚੰਡੀਗੜ੍ਹ, 22 ਫਰਵਰੀ- ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰਾਕੇਸ਼ […]

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਲਈ ਮਾਪਿਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਲਈ ਮਾਪਿਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ

ਅੰਮ੍ਰਿਤਸਰ, 22 ਫਰਵਰੀ- ਕੌਮੀ ਸੁਰੱਖਿਆ ਐਕਟ ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਅੱਜ ਇੱਥੇ ਹੈਰੀਟੇਜ ਸਟਰੀਟ ਵਿੱਚ ਸਾਰਾਗੜ੍ਹੀ ਗੁਰਦੁਆਰੇ ਦੇ ਨੇੜੇ ਉਸ ਦੀ ਮਾਂ ਬਲਵਿੰਦਰ ਕੌਰ ਅਤੇ ਹੋਰ ਨੌਜਵਾਨਾਂ ਦੇ ਮਾਪਿਆਂ ਵੱਲੋਂ ਭੁੱਖ ਹੜਤਾਲ ਸ਼ੁਰੂ […]

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

ਚੰਡੀਗੜ੍ਹ, 22 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ […]