By G-Kamboj on
INDIAN NEWS, News

ਮੁੰਬਈ, 30 ਸਤੰਬਰ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2,000 ਰੁਪਏ ਦੇ ਨੋਟ ਬਦਲਣ ਤੇ ਜਮ੍ਹਾਂ ਕਰਨ ਦੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤਾ ਹੈ। ਅੱਜ 2,000 ਰੁਪਏ ਦੇ ਨੋਟ ਵਾਪਸ ਲੈਣ ਦਾ ਆਖਰੀ ਦਨਿ ਸੀ। ਆਰਬੀਆਈ ਮੁਤਾਬਕ ਜਨਤਾ ਨੇ 19 ਮਈ ਤੋਂ 29 ਸਤੰਬਰ ਤੱਕ ਕੁੱਲ 3.42 ਲੱਖ ਕਰੋੜ ਰੁਪਏ ਦੇ 2,000 ਰੁਪਏ ਦੇ ਨੋਟ […]
By G-Kamboj on
INDIAN NEWS, News

ਸੰਗਰੂਰ, 29 ਸਤੰਬਰ- ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਾਸੀ ਖਿੱਚ-ਧੂਹ ਹੋਈ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆਂ। ਆਂਗਣਵਾੜੀ ਵਰਕਰਾਂ ਦੇ ਇਕੱਠੇ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਮੁੱਖ ਮੰਤਰੀ ਦਾ ਕਾਫ਼ਲਾ ਕੋਠੀ ’ਚੋਂ ਧੂਰੀ ਹਲਕੇ ਲਈ ਰਵਾਨਾ ਹੋਇਆ ਸੀ। […]
By G-Kamboj on
INDIAN NEWS, News

ਇੰਫਾਲ, 29 ਸਤੰਬਰ- ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਖਾਲੀ ਪਏ ਜੱਦੀ ਘਰ ‘ਤੇ ਹਮਲੇ ਦੀ ਕੋਸ਼ਿਸ਼ ਸਮੇਤ ਹਿੰਸਕ ਝੜਪਾਂ ਤੋਂ ਇਕ ਦਨਿ ਬਾਅਦ ਅੱਜ ਸਵੇਰੇ ਮਨੀਪੁਰ ਦੀ ਇੰਫਾਲ ਘਾਟੀ ਵਿਚ ਸਥਿਤੀ ਸ਼ਾਂਤ ਪਰ ਤਣਾਅਪੂਰਨ ਰਹੀ। ਅਧਿਕਾਰੀਆਂ ਨੇ ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿੱਚ ਸਵੇਰੇ 5 ਵਜੇ ਤੋਂ ਰਾਤ 11 ਵਜੇ ਤੱਕ ਕਰਫਿਊ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 29 ਸਤੰਬਰ- ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ ਹੀ ਸਾਰੀਆਂ ਚੋਣਾਂ ਇਕੋ ਵੇਲੇ ਕਰਾਉਣ ਦੇ ਫਾਰਮੂਲੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਪਹਿਲਾਂ ਹੀ ਉੱਚ […]
By G-Kamboj on
AUSTRALIAN NEWS, INDIAN NEWS, News, World News

ਵਾਸ਼ਿੰਗਟਨ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਤੇ ਡੂੰਘਾ ਪ੍ਰਭਾਅ ਪਿਆ ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ ‘ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ […]