By G-Kamboj on
INDIAN NEWS, News

ਨਵੀਂ ਦਿੱਲੀ, 27 ਸਤੰਬਰ- ਉੱਤਰ-ਪੂਰਬੀ ਦਿੱਲੀ ਦੇ ਸੁੰਦਰ ਨਗਰੀ ਇਲਾਕੇ ‘ਚ ਚੋਰੀ ਦੇ ਸ਼ੱਕ ‘ਚ ਕੁਝ ਵਿਅਕਤੀਆਂ ਨੇ 26 ਸਾਲਾ ਨੌਜਵਾਨ ਨੂੰ ਕਥਿਤ ਤੌਰ ‘ਤੇ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਇਲਾਕੇ ਦੇ ਜੀ-4 ਬਲਾਕ ‘ਚ ਮੰਗਲਵਾਰ ਸਵੇਰੇ ਵਾਪਰੀ। ਫਲ ਵਿਕਰੇਤਾ ਅਬਦੁਲ ਵਾਜਿਦ (60) ਵਾਸੀ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 27 ਸਤੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਖਾਲਿਸਤਾਨ ਪੱਖੀ ਅਤਿਵਾਦੀਆਂ ਤੇ ਗੈਂਗਸਟਰਾਂ ਦੇ ਗਠਜੋੜ ਖ਼ਿਲਾਫ਼ ਅੱਜ ਪੰਜਾਬ ਸਣੇ ਦੇਸ਼ ਭਰ ’ਚ ਲਾਰੈਂਸ ਬਿਸ਼ਨੋਈ, ਬੰਬੀਹਾ ਅਤੇ ਅਰਸ਼ ਡੱਲਾ ਗੈਂਗ ਦੇ ਸਾਥੀਆਂ ਦੇ 51 ਤੋਂ ਵੱਧ ਟਿਕਾਣਿਆਂ ’ਤੇ ਛਾਪੇ ਮਾਰੇ। ਏਜੰਸੀ ਨੇ ਪੰਜਾਬ ’ਚ 30, ਰਾਜਸਥਾਨ ਵਿੱਚ 13, ਹਰਿਆਣਾ ਵਿੱਚ 10 ਅਤੇ ਦਿੱਲੀ ਵਿੱਚ ਦੋ […]
By G-Kamboj on
COMMUNITY, INDIAN NEWS, News, World News

ਟੋਰਾਂਟੋ, 27 ਸਤੰਬਰ- ਕੈਨੇਡੀਅਨ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਨੇ ਕਿਹਾ ਕਿ ਦੇਸ਼ ਕੋਲ ‘ਸਪੱਸ਼ਟ’ ਅਤੇ ‘ਭਰੋਸੇਯੋਗ ਖੁਫ਼ੀਆ ਜਾਣਕਾਰੀ’ ਹੈ, ਜਿਸ ਤੋਂ ਸਾਫ਼ ਹੈ ਕਿ ਉਸ ਦੇ ਨਾਗਰਿਕ ਅਤੇ ਖਾਲਿਸਤਾਨ ਪੱਖੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਵਿਦੇਸ਼ੀ ਸਰਕਾਰ ਸ਼ਾਮਲ ਸੀ। ਉਨ੍ਹਾਂ ਨੇ ਪੱਤਰਕਾਰਾਂ ਸਾਹਮਣੇ ਇਹ ਗੱਲ ਕਹੀ।
By G-Kamboj on
INDIAN NEWS, News, SPORTS NEWS

ਹਾਂਗਜ਼ੂ, 27 ਸਤੰਬਰ- ਭਾਰਤ ਦੀ ਸਿਫਤ ਕੌਰ ਸਮਰਾ ਨੇ ਅੱਜ ਇਥੇ ਏਸ਼ਿਆਈ ਖੇਡਾਂ ਵਿਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਦੇ ਵਿਅਕਤੀਗਤ ਮੁਕਾਬਲੇ ਵਿਚ ਦਬਦਬਾ ਕਾਇਮ ਕਰਦਿਆਂ ਵਿਸ਼ਵ ਰਿਕਾਰਡ ਸਕੋਰ ਨਾਲ ਸੋਨ ਤਗਮਾ ਜਿੱਤਿਆ, ਜਦਕਿ ਆਸ਼ੀ ਚੋਕਸੀ ਵੀ ਕਾਂਸੀ ਦਾ ਤਗਮਾ ਜਿੱਤਣ ਵਿਚ ਕਾਮਯਾਬ ਰਹੀ। ਸਿਫਤ ਨੇ ਫਾਈਨਲ ਵਿੱਚ 469.6 ਅੰਕ ਬਣਾਏ। ਮਹਿਲਾ 25 […]
By G-Kamboj on
INDIAN NEWS, News

ਚੰਡੀਗੜ੍ਹ, 26 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਸਬੰਧੀ ਰਾਜ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਗ੍ਰਿਫ਼ਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ ਨੂੰ ਅਲਰਟ […]