By G-Kamboj on
INDIAN NEWS, News

ਨਵੀਂ ਦਿੱਲੀ, 31 ਅਗਸਤ- ਦਿੱਲੀ ਪੁਲੀਸ ਨੇ ਜੀ-20 ਸੰਮੇਲਨ ਤੋਂ ਪਹਿਲਾਂ ਦਿੱਲੀ ਦੇ ਘੱਟੋ-ਘੱਟ ਪੰਜ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 2 ਮੁਲਜ਼ਮਾਂ ਵਿੱਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਦੂਜੇ ਨੂੰ ਹਿਰਾਸਤ ’ਚ ਲੈ ਲਿਆ ਹੈ। ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੀਤਪਾਲ ਵਜੋਂ ਹੋਈ […]
By G-Kamboj on
INDIAN NEWS, News

ਚੰਡੀਗੜ੍ਹ, 31 ਅਗਸਤ- ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋ ਕੇ ਪੰਜਾਬ ਦੇ ਐਡਵੋਕੇਟ-ਜਨਰਲ ਵਿਨੋਦ ਘਈ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਿਆ ਜਾਵੇਗਾ। ਇਸ ਤੋਂ […]
By G-Kamboj on
ENTERTAINMENT, INDIAN NEWS, News

ਚੰਡੀਗੜ੍ਹ, 31 ਅਗਸਤ- ਜਲੰਧਰ ਜ਼ਿਲ੍ਹੇ ’ਚ ਪੰਜਾਬ ਪੁਲੀਸ ਨੇ ‘ਯਾਰੀਆਂ 2’ ਫ਼ਿਲਮ ਦੇ ਅਦਾਕਾਰ ਮੀਜ਼ਾਨ ਜਾਫ਼ਰੀ, ਨਿਰਦੇਸ਼ਕ ਭੂਸ਼ਨ ਕੁਮਾਰ, ਨਿਰਮਾਤਾ ਰਾਧਿਕਾ ਰਾਓ ਤੇ ਵਿਨੈ ਸਪਰੂ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਧਾਰਾਂ 295-ਏ ਤਹਿਤ ਕੇਸ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਦੀ ਸ਼ਿਕਾੲਿਤ ’ਤੇ […]
By G-Kamboj on
INDIAN NEWS, News

ਬਰਮਿੰਘਮ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਇਹਨੀਂ ਦਿਨੀਂ ਰਾਜ ਸਭਾ ਮੈਂਬਰ ਪੰਜਾਬ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਯੂਕੇ ਫੇਰੀ ‘ਤੇ ਆਏ ਹੋਏ ਹਨ। ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਸ੍ਰੋਮਣੀ ਅਕਾਲੀ ਦਲ (ਬ) ਯੂਕੇ ਦੇ ਪ੍ਰਧਾਨ ਬਲਿਹਾਰ ਸਿੰਘ ਰਾਮੇਵਾਲ ਦੇ ਗ੍ਰਹਿ ਵਿਖੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਪਾਰਟੀਬਾਜ਼ੀ ਤੋਂ ਉੱਪਰ […]
By G-Kamboj on
ENTERTAINMENT, INDIAN NEWS, News, Punjabi Movies

ਨਵੀਂ ਦਿੱਲੀ, 29 ਅਗਸਤ- ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਗੀਤਾਂ ’ਤੇ ਕਾਫੀ ਧਿਆਨ ਦੇ ਰਹੇ ਹਨ। ਦਿਲਜੀਤ ਵਲੋਂ ਵੱਖ-ਵੱਖ ਇੰਟਰਨੈਸ਼ਨਲ ਆਰਟਿਸਟਸ ਨਾਲ ਕੋਲੈਬੋਰੇਸ਼ਨਜ਼ ਕੀਤੀ ਜਾ ਰਹੀ ਹੈ, ਜਿਸ ਦੀਆਂ ਤਸਵੀਰਾਂ ਉਹ ਇੰਸਟਾਗ੍ਰਾਮ ’ਤੇ ਸਾਂਝੀਆਂ ਕਰ ਰਹੇ ਹਨ।ਹਾਲਾਂਕਿ ਇਸ ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਦੀ ਵੱਡੀ ਪ੍ਰੇਸ਼ਾਨੀ ਦੂਰ ਕੀਤੀ ਹੈ। ਦਿਲਜੀਤ ਨੇ ਇਹ ਸਪੱਸ਼ਟ […]