By G-Kamboj on
INDIAN NEWS, News

ਨਵੀਂ ਦਿੱਲੀ, 29 ਅਗਸਤ- ਸੁਪਰੀਮ ਕੋਰਟ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੀਆਂ ਚੋਣਾਂ ‘ਤੇ ਰੋਕ ਲਗਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਪੰਕਜ ਮਿਥਲ ਦੇ ਬੈਂਚ ਨੇ ਪਟੀਸ਼ਨਰ ਆਂਧਰਾ ਪ੍ਰਦੇਸ਼ ਐਮੇਚਿਓਰ ਰੈਸਲਿੰਗ ਐਸੋਸੀਏਸ਼ਨ ਨੂੰ ਆਪਣੀਆਂ ਸ਼ਿਕਾਇਤਾਂ ਨਾਲ ਹਾਈ ਕੋਰਟ […]
By G-Kamboj on
INDIAN NEWS, News

ਇਸਲਾਮਾਬਾਦ, 29 ਅਗਸਤ- ਇਸਲਾਮਾਬਦਾ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਾਲ ਹੀ ਵਿੱਚ ਸੁਣਾਈ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਖਾਨ ਨੂੰ 5 ਅਗਸਤ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। 2018 ਤੋਂ 2022 ਤੱਕ ਪ੍ਰਧਾਨ ਮੰਤਰੀ ਵਜੋਂ ਆਪਣੇ […]
By G-Kamboj on
INDIAN NEWS, News

ਨਵੀਂ ਦਿੱਲੀ, 29 ਅਗਸਤ- ਧਾਰਾ 370 ਖ਼ਤਮ ਕਰਨ ਖ਼ਿਲਾਫ਼ ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਚੱਲ ਰਹੀ ਸੁਣਵਾਈ ਦੌਰਾਨ ਅੱਜ ਕੇਂਦਰ ਨੇ ਸਰਵਉੱਚ ਅਦਾਲਤ ’ਚ ਕਿਹਾ ਕਿ ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਸਥਾਈ ਨਹੀਂ ਹੈ। ਸਰਕਾਰ ਨੇ ਕਿਹਾ ਕਿ ਲੱਦਾਖ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਕੁੱਝ ਸਮੇਂ ਲਈ ਬਰਕਰਾਰ ਰਹੇਗਾ। ਕੇਂਦਰ ਇਸ […]
By G-Kamboj on
ENTERTAINMENT, INDIAN NEWS, News, Punjabi Movies

ਮਾਨਸਾ – ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਕਰ ਰਹੇ ਬਲਕੌਰ ਸਿੰਘ ਨੇ ਆਪਣੇ ਕੁੜਤੇ ’ਤੇ ਲਿਖਿਆ ਹੈ-‘ਸਿੱਧੂ ਮੂਸੇਵਾਲਾ ਤੂੰ ਮਸ਼ਹੂਰ ਹੋਇਆ ਤਾਂ ਅੱਜ ਸਾਡੀਆਂ ਅੱਖੀਆਂ ਤੋਂ ਦੂਰ ਹੋਇਆ।’ ਅੱਜ ਆਪਣੇ ਜੱਦੀ ਪਿੰਡ ਮੂਸਾ ਵਿਖੇ ਆਪਣੇ ਪੁੱਤਰ ਦੇ ਫੈਨਜ਼ ਨਾਲ ਮੁਲਾਕਾਤ ਦੌਰਾਨ ਬਲਕੌਰ ਸਿੰਘ ਨੇ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੀ ਐਤਵਾਰ ਨੂੰ ਅੰਮ੍ਰਿਤਸਰ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਵਿੱਚ ਪ੍ਰਧਾਨ […]