By G-Kamboj on
INDIAN NEWS, News

ਚੰਡੀਗੜ੍ਹ, 28 ਅਗਸਤ- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਖਤਿਆਰੀ ਗ੍ਰਾਂਟ ਨੂੰ 50 ਕਰੋੜ ਰੁਪਏ ਤੋਂ ਘਟਾ ਕੇ 37 ਕਰੋੜ ਰੁਪਏ ਅਤੇ ਆਪਣੇ ਸਾਰੇ ਮੰਤਰੀਆਂ ਦੀ ਅਖਤਿਆਰੀ ਗ੍ਰਾਂਟ 1.5 ਕਰੋੜ ਰੁਪਏ ਸਾਲਾਨਾ ਤੋਂ ਘਟਾ ਕੇ 1 ਕਰੋੜ ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਦੀ ਅਖਤਿਆਰੀ ਗਰਾਂਟ ਵੀ ਡੇਢ ਕਰੋੜ ਰੁਪਏ ਤੋਂ ਘਟਾ […]
By G-Kamboj on
INDIAN NEWS, News

ਬੰਗਲੌਰ, 28 ਅਗਸਤ- ਇਸਰੋ ਸੂਰਜ ਦਾ ਅਧਿਐਨ ਕਰਨ ਲਈ ਪੀਐੱਸਐੱਲਵੀ-ਸੀ 57/ਆਦਿੱਤਿਆ-ਐਲ1 ਮਿਸ਼ਨ ਸ੍ਰੀਹਰੀਕੋਟਾ ਤੋਂ 2 ਸਤੰਬਰ ਨੂੰ ਸਵੇਰੇ 11.50 ’ਤੇ ਲਾਂਚ ਕੀਤਾ ਜਾਵੇਗਾ।
By G-Kamboj on
INDIAN NEWS, News

ਨਵੀਂ ਦਿੱਲੀ, 28 ਅਗਸਤ- ਸੁਪਰੀਮ ਕੋਰਟ ਨੇ ਅੱਜ ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਜੰਮੂ-ਕਸ਼ਮੀਰ ਦੇ ਸਿੱਖਿਆ ਵਿਭਾਗ ਦੇ ਲੈਕਚਰਾਰ ਦੀ ਮੁਅੱਤਲੀ ਦੇ ਮੁੱਦੇ ‘ਤੇ ਗੌਰ ਕਰਨ ਲਈ ਕਿਹਾ, ਜਿਨ੍ਹਾਂ ਨੇ ਧਾਰਾ 370 ਨੂੰ ਰੱਦ ਕਰਨ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਦਲੀਲਾਂ ਰੱਖੀਆਂ ਸਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ […]
By G-Kamboj on
AUSTRALIAN NEWS, News

ਸਿਡਨੀ – ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ (ਐੱਨ.ਐੱਸ.ਡਬਲਯੂ.) ਵਿਚ ਸ਼ੁੱਕਰਵਾਰ ਨੂੰ ਸ਼ਾਰਕ ਦੇ ਹਮਲੇ ਦੀ ਘਟਨਾ ਤੋਂ ਬਾਅਦ ਇਕ ਵਿਅਕਤੀ ਨੂੰ ਉਸ ਦੀ ਲੱਤ ਅਤੇ ਪੈਰ ‘ਤੇ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ। ਸਰਫ ਲਾਈਫ ਸੇਵਿੰਗ ਐੱਨ.ਐੱਸ.ਡਬਲਯੂ. ਨੇ ਇੱਕ ਬਿਆਨ ਵਿੱਚ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ 10:00 ਵਜੇ, ਰਾਜ ਦੇ ਮੱਧ-ਉੱਤਰੀ ਤੱਟ ‘ਤੇ […]
By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਫ਼ਿਲਮ ‘ਮਸਤਾਨੇ’ ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਫ਼ਿਲਮਾਂ ਵਿੱਚ ਹੁਣ ਨਵੇਂ-ਨਵੇਂ ਐਕਸਪੈਰੀਮੈਂਟ ਹੋਣ ਲੱਗੇ ਹਨ। ਪਿਛਲੇ ਕਾਫੀ ਸਮੇਂ ਤੋਂ ਅਣਗੌਲ਼ੇ ਵਿਸ਼ਿਆਂ ‘ਤੇ ਫ਼ਿਲਮਾਂ ਬਣੀਆਂ ਹਨ। ‘ਮਸਤਾਨੇ’ ਇਕ ਇਤਿਹਾਸਕ […]