By G-Kamboj on
ENTERTAINMENT, INDIAN NEWS, News, Punjabi Movies

‘ਮਸਤਾਨੇ’ ਫ਼ਿਲਮ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ’ਤੇ ਤਰਸੇਮ ਜੱਸੜ ਨੇ ਪ੍ਰਤੀਕਿਰਿਆ ਦਿੱਤੀ ਹੈ। ਤਰਸੇਮ ਜੱਸੜ ਨੇ ਲਿਖਿਆ, ‘‘ਤਹਿ ਦਿਲੋਂ ਸ਼ੁਕਰੀਆ ਸਾਰਿਆਂ ਦਾ, ਤੁਹਾਡੇ ਪਿਆਰ ਦੇ ਅੱਗੇ ਸਿਰ ਝੁਕਦਾ। ਮੇਰੇ ਕੋਲ ਲਫ਼ਜ਼ ਨਹੀਂ ਸ਼ੁਕਰੀਆ ਕਰਨ ਲਈ। ਉਨ੍ਹਾਂ ਸਾਰੀਆਂ ਮਾਵਾਂ ਨੂੰ, ਬਜ਼ੁਰਗਾਂ ਨੂੰ ਸੈਲਿਊਟ […]
By G-Kamboj on
INDIAN NEWS, News

ਗੁਰਦਾਸਪੁਰ, 27 ਅਗਸਤ- ਗੁਰਦਾਸਪੁਰ ਤੋਂ ਮੁਕੇਰੀਆਂ ਜਾ ਰਹੇ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰਾਲੇ ਨੇ ਪਿੰਡ ਚਾਵਾ ਨੇੜੇ ਅੱਧਾ ਦਰਜਨ ਵਿਅਕਤੀਆਂ ਨੂੰ ਦਰੜ ਦਿੱਤਾ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਤ ਕਰੀਬ 9 ਵਜੇ ਗੁਰਦਾਸਪੁਰ ਤੋਂ ਮੁਕੇਰੀਆਂ ਜਾ ਰਿਹਾ ਇਹ ਟਰਾਲਾ ਸੜਕ ਕਿਨਾਰੇ ਰੇਹੜੀਆਂ ਨੂੰ ਦਰੜਦਿਆਂ ਬਿਜਲੀ ਦੇ ਖੰਭੇ ਨੂੰ ਤੋੜਦਾ ਹੋਇਆ ਦੋ […]
By G-Kamboj on
INDIAN NEWS, News

ਨਵੀਂ ਦਿੱਲੀ, 27 ਅਗਸਤ- ਸਰਕਾਰ ਨੇ ਪ੍ਰੀਮੀਅਮ ਬਾਸਮਤੀ ਚਾਵਲਾਂ ਦੀ ਥਾਂ ਸਫੈਦ ਗੈਰ-ਬਾਸਮਤੀ ਚਾਵਲਾਂ ਦੀ ਸੰਭਾਵਿਤ ਗੈਰਕਾਨੂੰਨੀ ਬਰਾਮਦਗੀ ਨੂੰ ਰੋਕਣ ਲਈ 1200 ਡਾਲਰ ਪ੍ਰਤੀ ਟਨ ਤੋਂ ਘਟ ਕੀਮਤ ’ਤੇ ਬਾਸਮਤੀ ਚਾਵਲਾਂ ਦੀ ਬਰਾਮਦਗੀ ਲਈ ਪ੍ਰਵਾਨਗੀ ਨਾ ਦੇਣ ਦਾ ਫੈਸਲਾ ਕੀਤਾ ਹੈ। ਚਾਵਲਾਂ ਦੀ ਪ੍ਰਚੂਨ ਕੀਮਤਾਂ ਨੂੰ ਕੰਟਰੋਲ ਹੇਠ ਰੱਖਣ ਦੀਆਂ ਕੋਸ਼ਿਸ਼ਾਂ ਤਹਿਤ ਕੇਂਦਰ ਸਰਕਾਰ ਨੇ […]
By G-Kamboj on
INDIAN NEWS, News

ਨੂਹ (ਹਰਿਆਣਾ), 27 ਅਗਸਤ-ਸਰਵ ਜਾਤੀ ਹਿੰਦੂ ਮਹਾਪੰਚਾਇਤ ਵੱਲੋਂ ਸੋਮਵਾਰ ਨੂੰ ਸ਼ੋਭਾ ਯਾਤਰਾ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਹਰਿਆਣਾ ਦੇ ਨੂਹ ਤੇ ਹੋਰਨਾਂ ਇਲਾਕਿਆਂ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਪ੍ਰਸ਼ਾਸਨ ਨੇ ਇਸ ਸ਼ੋਭਾ ਯਾਤਰਾ ਲਈ ਪ੍ਰਵਾਨਗੀ ਨਹੀਂ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਅੰਤਰ-ਸੂਬਾਈ ਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਚੌਕਸੀ ਵਧਾ ਦਿੱਤੀ ਗਈ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਭਾਰਤ ਨੇ ਇਤਿਹਾਸ ਰਚਿਆ। ਚੰਦਰਯਾਨ-3 ਦੁਆਰਾ ਲਿਜਾਇਆ ਗਿਆ ਵਿਕਰਮ ਲੈਂਡਰ ਸਫਲਤਾਪੂਰਵਕ ਚੰਦ ਦੇ ਦੱਖਣੀ ਧਰੁਵ ’ਤੇ ਉਤਰਿਆ। ਭਾਰਤ ਚੰਦਰਮਾ ਦੇ ਇਸ ਹਿੱਸੇ ’ਤੇ ਖੋਜ-ਯੰਤਰ ਭੇਜਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ਼ ਸੋਵੀਅਤ ਯੂਨੀਅਨ, ਅਮਰੀਕਾ ਅਤੇ ਚੀਨ ਹੀ ਚੰਦ ’ਤੇ ਆਪਣੇ ਖੋਜ-ਯੰਤਰ ਭੇਜ ਸਕੇ ਹਨ। ਇਹ ਸਫਲਤਾ […]