ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੰਸਦ ਪੁੱਜੇ

ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੰਸਦ ਪੁੱਜੇ

ਨਵੀਂ ਦਿੱਲੀ, 7 ਅਗਸਤ- ‘ਮੋਦੀ ਗੋਤ’ ’ਤੇ ਟਿੱਪਣੀ ਸਬੰਧੀ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਬਾਅਦ ਅੱਜ ੲਿਸ ਕਾਂਗਰਸੀ ਨੇਤਾ ਕਾਂਗਰਸ ਆਗੂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ। ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਸਕੱਤਰੇਤ ਨੇ ਕਿਹਾ […]

ਗੁਰੂਗ੍ਰਾਮ ’ਚ ਧਾਰਮਿਕ ਸਥਾਨ ਫੂਕਿਆ, ਪੁਲੀਸ ਨੇ ਕੇਸ ਦਰਜ ਕੀਤਾ

ਗੁਰੂਗ੍ਰਾਮ ’ਚ ਧਾਰਮਿਕ ਸਥਾਨ ਫੂਕਿਆ, ਪੁਲੀਸ ਨੇ ਕੇਸ ਦਰਜ ਕੀਤਾ

ਗੁਰੂਗ੍ਰਾਮ, 7 ਅਗਸਤ – ਅੱਜ ਤੜਕੇ ਗੁਰੂਗ੍ਰਾਮ ਦੇ ਪਿੰਡ ਵਿੱਚ ਧਾਰਮਿਕ ਸਥਾਨ ਨੂੰ ਅਣਪਛਾਤਿਆਂ ਨੇ ਅੱਗ ਲਗਾ ਦਿੱਤੀ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਸਥਾਨ ਦੇ ਰਾਖੇ ਨੇ ਸੈਕਟਰ 37 ਦੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ, ‘ਤੜਕੇ ਕਰੀਬ 1.30 ਵਜੇ ਮੈਨੂੰ ਆਸ-ਪਾਸ ਰਹਿਣ ਵਾਲੇ ਕਿਸੇ ਵਿਅਕਤੀ ਦਾ ਫ਼ੋਨ ਆਇਆ ਕਿ ਅਣਪਛਾਤਿਆਂ ਨੇ […]

ਕਹਾਣੀ- ਕੋਠੀ ਦੱਬ 

ਕਹਾਣੀ- ਕੋਠੀ ਦੱਬ 

ਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ ਤਾਂ ਕਿ ਧੂੜ ਨਾ ਉੱਡੇ। ਚਾਰੇ ਪਾਸੇ ਆਪਾਧਾਪੀ ਦਾ ਮਾਹੌਲ।  ਕਿਸੇ ਨੂੰ ਨਹੀਂ ਪਤਾ ਕਿ […]

ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ

ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ

ਚੰਡੀਗੜ੍ਹ, 5 ਅਗਸਤ : ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ “ਗੱਗਿਆਂ” (3ਜੀ), ਭਾਵ ਗੁਰਮੁਖੀ, ਗੁਰਬਾਣੀ ਅਤੇ […]

ਦਾਲਤ ਨੇ ਟਾਈਟਲਰ ਦੇ ਜ਼ਮਾਨਤੀ ਬਾਂਡ ਸਵੀਕਾਰ ਕੀਤੇ, ਸਿੱਖਾਂ ਵੱਲੋਂ ਪ੍ਰਦਰਸ਼ਨ

ਦਾਲਤ ਨੇ ਟਾਈਟਲਰ ਦੇ ਜ਼ਮਾਨਤੀ ਬਾਂਡ ਸਵੀਕਾਰ ਕੀਤੇ, ਸਿੱਖਾਂ ਵੱਲੋਂ ਪ੍ਰਦਰਸ਼ਨ

ਨਵੀਂ ਦਿੱਲੀ, 5 ਅਗਸਤ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਕਤਲੇਆਮ ਨਾਲ ਜੁੜੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਕੀਤੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰ ਲਿਆ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ, ਜਿਨ੍ਹਾਂ ਨੇ 26 ਜੁਲਾਈ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਟਾਈਟਲਰ ਨੂੰ ਸੰਮਨ ਜਾਰੀ […]