By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ: ਯੂਟੀ ਪ੍ਰਸ਼ਾਸਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-53-54 ਨੂੰ ਵੰਡਦੀ ਸੜਕ ’ਤੇ ਸਥਿਤ 40 ਸਾਲ ਪੁਰਾਣੀ ਫਰਨੀਚਰ ਮਾਰਕੀਟ ਨੂੰ ਢਾਹ ਦਿੱਤਾ। ਹਾਲਾਂਕਿ, ਕੁਝ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਤਾਇਨਾਤ ਚੰਡੀਗੜ੍ਹ ਪੁਲੀਸ ਦੇ ਇੱਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਇੱਕ ਪਾਸੇ ਕਰ […]
By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ (56) ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਹਲਫ਼ ਲਿਆ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਇਕ ਸਾਦੇ ਸਮਾਗਮ ਦੌਰਾਨ ਜਸਟਿਸ ਮਿਸ਼ਰਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੌਜੂਦਾ ਤੇ ਸੇਵਾ ਮੁਕਤ ਜੱਜ, ਅਫਸਰਸ਼ਾਹੀ, ਬਾਰ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਸਨ। ਜਸਟਿਸ ਮਿਸ਼ਰਾ, ਜੋ ਅਲਾਹਾਬਾਦ […]
By G-Kamboj on
INDIAN NEWS, News

ਨਵੀਂ ਦਿੱਲੀ, 21 ਜੁਲਾਈ: ਸੁਪਰੀਮ ਕੋਰਟ ਨੇ ਐਨਫੋਰਮੈਂਂਟ ਡਾਈਰੈਕਟੋਰੇਟ ਵੱਲੋਂ ਜਾਂਚ ਦੌਰਾਨ ਕਾਨੂੰਨੀ ਸਲਾਹ ਦੇਣ ਜਾਂ ਮੁਵੱਕੀਲ ਦੀ ਪ੍ਰਤਿਨਿਧਤਾ ਕਰਨ ਵਾਲੇ ਵਕੀਲਾਂ ਨੂੰ ਸੰਮਨ ਜਾਰੀ ਕਰਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸ ਸਬੰਧੀ ਸਖ਼ਤ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਈਡੀ ‘ਸਾਰੀਆਂ ਹੱਦਾਂ ਪਾਰ ਕਰ ਰਿਹਾ ਹੈ’ ਅਤੇ ਇਸ ਨੇ ਇਸ ਮਾਮਲੇ ’ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 21 ਜੁਲਾਈ: ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸ਼ੋਰ-ਸ਼ਰਾਬੇ ਅਤੇ ‘ਆਪ੍ਰੇਸ਼ਨ ਸਿੰਧੂਰ’ ਉੱਤੇ ਚਰਚਾ ਦੀ ਮੰਗ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲੇ ਦਿਨ ਪਹਿਲਗਾਮ ਦਹਿਸ਼ਤੀ ਹਮਲੇ, ਅਪਰੇਸ਼ਨ ਸਿੰਧੂਰ ਤੇ ਕੁਝ ਹੋਰਨਾਂ ਮੁੱਦਿਆਂ ’ਤੇ ਚਰਚਾ ਦੀ ਮੰਗ […]
By G-Kamboj on
INDIAN NEWS, News, Punjab News

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਤੋਂ ਦੋ ਹੈਂਡ ਗ੍ਰਨੇਡ, ਦੋ ਪਿਸਤੌਲ ਕੀਤੇ ਬਰਾਮਦ ਮੁੱਢਲੀ ਜਾਂਚ ਅਨੁਸਾਰ, ਮਾਡਿਊਲ ਪੰਜਾਬ ਵਿੱਚ ਹੋਰ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਕੈਦੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਰਚੀ ਸੀ ਦੋਵੇਂ ਹਮਲਿਆਂ ਦੀ ਸਾਜ਼ਿਸ਼; ਇਸ ਵੇਲੇ ਪੁਲਿਸ ਹਿਰਾਸਤ ਵਿੱਚ ਹੈ ਗੁਰਪ੍ਰੀਤ: ਏ.ਆਈ.ਜੀ. ਡਾ. ਸਿਮਰਤ […]