By G-Kamboj on
INDIAN NEWS, News

ਹਿਸਾਰ, 9 ਅਗਸਤ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸਿਰਸਾ ਦੇ ਹਰਿਆਣਾ ਲੋਕਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ ਦੇ ਗੁਰੂਗ੍ਰਾਮ ਸਥਿਤ ਘਰ ਅਤੇ ਗੁਰੂਗ੍ਰਾਮ ਵਿੱਚ ਉਨ੍ਹਾਂ ਦੀ ਸਾਬਕਾ ਏਅਰਲਾਈਨਜ਼ ਐੱਮਡੀਐੱਲਆਰ ਦੇ ਦਫ਼ਤਰ ‘ਤੇ ਛਾਪੇਮਾਰੀ ਕੀਤੀ। ਕਾਂਡਾ ਨੂੰ ਹਾਲ ਹੀ ਵਿੱਚ ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਬਰੀ ਕਰ ਦਿੱਤਾ ਸੀ।
By G-Kamboj on
INDIAN NEWS, News

ਨਵੀਂ ਦਿੱਲੀ, 9 ਅਗਸਤ- ਭਾਰਤੀ ਕੁਸ਼ਮੀ ਮਹਾਸੰਘ ਦਾ ਸਾਬਕਾ ਪ੍ਰਧਾਨ ਅਤੇ ਭਾਜਪਾ ਦਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੁਣਵਾਈ ਲਈ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਇਆ। ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਕਾਰਵਾਈ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਗਸਤ- ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ‘ਤੇ ਪਲਟਵਾਰ ਕਰਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਕਸ਼ਮੀਰ ‘ਚ ਅਸ਼ਾਂਤੀ ਅਤੇ ਕਸ਼ਮੀਰੀ ਪੰਡਿਤਾਂ ‘ਤੇ ਹੋਏ ਅੱਤਿਆਚਾਰਾਂ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਕਾਂਗਰਸ ਦਾ ਇਤਿਹਾਸ ਖੂਨ ਨਾਲ ਰੰਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਗਸਤ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਬੇਭਰੋਸਗੀ ਮਤੇ ’ਤੇ ਚਰਚਾ ਦੌਰਾਨ ਕਿਹਾ ਕਿ ਉਹ ਮਨੀਪੁਰ ਗਏ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੱਕ ਮਨੀਪੁਰ ਦਾ ਦੌਰਾ ਨਹੀਂ ਕੀਤਾ। ਉਨ੍ਹਾਂ ਸੁਆਲ ਕੀਤਾ ਕੀ ਉਨ੍ਹਾਂ ਲਈ ਮਨੀਪੁਰ ਭਾਰਤ ਦਾ ਹਿੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ’ਚ ਭਾਰਤ […]
By G-Kamboj on
INDIAN NEWS, News, World News

ਮਹਿਲ ਕਲਾਂ, 9 ਅਗਸਤ- ਨੇੜਲੇ ਪਿੰਡ ਸਹੌਰ ਦੀ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਲੜਕੀ ਦੇ ਪਿਤਾ ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਕੇਵਲ ਸਿੰਘ ਸਹੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਬੇਟੀ ਮਨਪ੍ਰੀਤ ਕੌਰ (22) ਨੂੰ ਪਿਛਲੇ ਸਾਲ ਉੱਚ ਸਿੱਖਿਆ ਲਈ ਕੈਨੇਡਾ ਭੇਜਿਆ ਗਿਆ ਸੀ। ਉਨ੍ਹਾਂ […]