By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ- ਮਨੀਪੁਰ ਹਿੰਸਾ ਮਾਮਲੇ ’ਚ ਚੁੱਕੇ ਕਦਮਾਂ ਨਾਲ ਜੁੜੇ ਸੁਆਲਾਂ ਦੇ ਜੁਆਬ ਦੇਣ ਲਈ ਰਾਜ ਦੇ ਡੀਜੀਪੀ ਰਾਜੀਵ ਸਿੰਘ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਇਸ ਮੌਕੇ ਐੱਸਆਈਟੀ ਕਾੲਿਮ ਕਰਨ ਦੀ ਤਜਵੀਜ਼ ਦਾ ਜ਼ਿਕਰ ਕਰਦਿਆਂ ਅਟਾਰਨੀ ਜਨਰਲ ਨੇ ਕਿਹਾ ਕਿ ਮਨੀਪੁਰ ਸਰਕਾਰ ਸਥਿਤੀ ਨਾਲ ਬਹੁਤ ਹੀ ਸਮਝਦਾਰੀ ਨਾਲ ਨਜਿੱਠ ਰਹੀ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ- ‘ਮੋਦੀ ਗੋਤ’ ’ਤੇ ਟਿੱਪਣੀ ਸਬੰਧੀ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਬਾਅਦ ਅੱਜ ੲਿਸ ਕਾਂਗਰਸੀ ਨੇਤਾ ਕਾਂਗਰਸ ਆਗੂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ। ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਸਕੱਤਰੇਤ ਨੇ ਕਿਹਾ […]
By G-Kamboj on
INDIAN NEWS, News

ਗੁਰੂਗ੍ਰਾਮ, 7 ਅਗਸਤ – ਅੱਜ ਤੜਕੇ ਗੁਰੂਗ੍ਰਾਮ ਦੇ ਪਿੰਡ ਵਿੱਚ ਧਾਰਮਿਕ ਸਥਾਨ ਨੂੰ ਅਣਪਛਾਤਿਆਂ ਨੇ ਅੱਗ ਲਗਾ ਦਿੱਤੀ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਸਥਾਨ ਦੇ ਰਾਖੇ ਨੇ ਸੈਕਟਰ 37 ਦੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ, ‘ਤੜਕੇ ਕਰੀਬ 1.30 ਵਜੇ ਮੈਨੂੰ ਆਸ-ਪਾਸ ਰਹਿਣ ਵਾਲੇ ਕਿਸੇ ਵਿਅਕਤੀ ਦਾ ਫ਼ੋਨ ਆਇਆ ਕਿ ਅਣਪਛਾਤਿਆਂ ਨੇ […]
By G-Kamboj on
ARTICLES, Culture

ਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ ਤਾਂ ਕਿ ਧੂੜ ਨਾ ਉੱਡੇ। ਚਾਰੇ ਪਾਸੇ ਆਪਾਧਾਪੀ ਦਾ ਮਾਹੌਲ। ਕਿਸੇ ਨੂੰ ਨਹੀਂ ਪਤਾ ਕਿ […]
By G-Kamboj on
INDIAN NEWS, News

ਚੰਡੀਗੜ੍ਹ, 5 ਅਗਸਤ : ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ “ਗੱਗਿਆਂ” (3ਜੀ), ਭਾਵ ਗੁਰਮੁਖੀ, ਗੁਰਬਾਣੀ ਅਤੇ […]