By G-Kamboj on
INDIAN NEWS, News

ਅੰਮ੍ਰਿਤਸਰ, 3 ਅਗਸਤ- ਇੰਗਲੈਂਡ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਥੇ ਰਾਜਾਸ਼ਾਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕਰੀਬ ਦੋ ਘੰਟਿਆਂ ਤੱਕ ਰੋਕੀ ਰੱਖਿਆ ਅਤੇ ਦਸਤਾਵੇਜ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਸੂਤਰਾਂ ਮੁਤਾਬਕ ਉਹ ਅੱਜ ਸਵੇਰੇ ਏਅਰ ਇੰਡੀਆ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ- ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਅਤੇ ਬਜਰੰਗ ਦਲ ਦੇ ਕਾਰਕੁਨਾਂ ਨੇ ਹਰਿਆਣਾ ਦੇ ਨੂਹ ਅਤੇ ਗੁਰੂਗ੍ਰਾਮ ‘ਚ ਫਿਰਕੂ ਹਿੰਸਾ ਖ਼ਿਲਾਫ਼ ਅੱਜ ਕੌਮੀ ਰਾਜਧਾਨੀ ‘ਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ, ਜਿਸ ਕਾਰਨ ਕਈ ਹਿੱਸਿਆਂ ‘ਚ ਟ੍ਰੈਫਿਕ ਜਾਮ ਹੋ ਗਿਆ। ਸ਼ਹਿਰ ਦੇ ਗੁਆਂਢੀ ਸੂਬੇ ਹਰਿਆਣਾ ‘ਚ ਹਿੰਸਾ ਦੇ ਮੱਦੇਨਜ਼ਰ ਪੁਲੀਸ ਨੇ ਦਿੱਲੀ ਦੀਆਂ ਕਈ […]
By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ- ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਅੱਜ ਕਿਹਾ ਕਿ ਭਾਰਤ ਵਿੱਚ 2026 ਤੱਕ 120 ਕਰੋੜ ਇੰਟਰਨੈੱਟ ਯੂਜਰਜ਼ ਹੋਣਗੇ। ਸੱਤਾਧਾਰੀ ਭਾਜਪਾ ਦੀ ਚੋਣ ਮੁਹਿੰਮ ਤਹਿਤ ਸਮਾਗਮ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਯੂਪੀਏ ਆਪਣੇ ਆਪ ਨੂੰ ਨਵਾਂ ਬ੍ਰਾਂਡ ਬਣਾ ਕੇ ਆਪਣੇ ਅਤੀਤ ਨੂੰ ਮਿਟਾਉਣ ਦੀ ਜਲਦਬਾਜ਼ੀ […]
By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ- ਮਨੀਪੁਰ ਮਾਮਲੇ ’ਤੇ ਦਖਲ ਦੀ ਮੰਗ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ਨੇ ਅੱਜ ਇਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਮੁਰਮੂ ਤੋਂ ਸਮਾਂ ਮੰਗਿਆ ਸੀ। ਵਿਰੋਧੀ ਪਾਰਟੀਆਂ ਇਸ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰਦੇ ਹੋਏ ਦਾਅਵਾ ਕਰ ਰਹੀਆਂ […]
By G-Kamboj on
INDIAN NEWS, News

ਬਲੀਆ (ਯੂਪੀ), 2 ਅਗਸਤ- ਸਮਾਜਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼ਵਿਪਾਲ ਸਿੰਘ ਯਾਦਵ ਨੇ ਹਰਿਆਣਾ ਅਤੇ ਮਨੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਲਈ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ, ਉਹ ਸਾਜ਼ਿਸ਼ਾਂ ਘੜਦੀ ਹੈ ਤੇ ਦੰਗੇ ਕਰਵਾਉਂਦੀ ਹੈ। ਸ੍ਰੀ ਯਾਦਵ ਨੇ ਬੀਤੀ ਸ਼ਾਮ ਜ਼ਿਲ੍ਹੇ ਦੇ ਸਹਤਵਾਰ ‘ਚ ਪੱਤਰਕਾਰਾਂ ਨਾਲ ਗੱਲਬਾਤ […]