By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰੇਗਾ। ਬੈਂਚ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, […]
By G-Kamboj on
INDIAN NEWS, News

ਨਵੀਂ ਦਿੱਲੀ, 2 ਅਗਸਤ-ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੌਰਾਨ ਇੱਥੋਂ ਦੇ ਪੁਲ ਬੰਗਸ਼ ਇਲਾਕੇ ‘ਚ ਤਿੰਨ ਸਿੱਖਾਂ ਦੀ ਹੱਤਿਆ ਦੇ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਆਪਣਾ ਫ਼ੈਸਲਾ 4 ਅਗਸਤ ਤੱਕ ਰਾਖਵਾਂ ਰੱਖ ਲਿਆ ਹੈ| ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਟਾਈਟਲਰ ਅਤੇ ਸੀਬੀਆਈ ਵੱਲੋਂ ਪੇਸ਼ […]
By G-Kamboj on
AUSTRALIAN NEWS, News
ਸਿਡਨੀ : ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਯੂ.) ਦੇ ਪੁਲਸ ਬਲ ਨੇ ਸੂਬੇ ਵਿੱਚ ਘਰੇਲੂ ਅਤੇ ਪਰਿਵਾਰਕ ਨਿਸ਼ਾਨਾ ਹਿੰਸਾ ਦੀ ਰੋਕਥਾਮ, ਦਖਲਅੰਦਾਜ਼ੀ ਅਤੇ ਜਾਂਚ ਪ੍ਰਤੀਕਿਰਿਆਵਾਂ ਨੂੰ ਚਲਾਉਣ ਲਈ ਇੱਕ ਨਵੀਂ ਰਜਿਸਟਰੀ ਸਥਾਪਤ ਕੀਤੀ ਹੈ। NSW ਪੁਲਸ ਕਮਿਸ਼ਨਰ ਕੈਰਨ ਵੈਬ ਨੇ ਇਸ ਦੀ ਸਥਾਪਨਾ ਦੀ ਘੋਸ਼ਣਾ ਕਰਦੇ ਹੋਏ ਐਤਵਾਰ ਨੂੰ ਕਿਹਾ ਕਿ ਘਰੇਲੂ ਅਤੇ ਪਰਿਵਾਰਕ ਹਿੰਸਾ […]
By G-Kamboj on
ARTICLES
ਲੇਖਕਾਂ ਦੀ ਹੜਤਾਲ ਕਾਰਨ ਅਮਰੀਕਾ ਵਿਚ ਫ਼ਿਲਮ ਉਦਯੋਗ ਦੀਆਂ ਸਰਗਰਮੀਆਂ ਠੱਪ ਹੋ ਗਈਆਂ ਹਨ ਅਜਿਹਾ ਪਹਿਲੀ ਵਾਰ ਵਾਪਰਿਆ ਹੈ। ਰਾਈਟਰਜ਼ ਗਿੱਲਡ ਆਫ਼ ਅਮਰੀਕਾ (WGA) ਨੇ 2 ਮਈ 2023 ਤੋਂ ਹੜਤਾਲ ʼਤੇ ਜਾਣ ਦਾ ਫ਼ੈਸਲਾ ਲਿਆ ਸੀ। ਇਸ ਦਾ ਅਰਥ ਇਹ ਹੈ ਕਿ ਹੜਤਾਲ ਆਰੰਭ ਹੋਣ ਉਪਰੰਤ ਉਹ ਕੋਈ ਵੀ ਟੀ.ਵੀ. ਸੀਰੀਅਲ ਦੀ ਨਵੀਂ ਕਿਸ਼ਤ ਜਾਂ […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਗਸਤ- ਸੁਪਰੀਮ ਕੋਰਟ ਨੇ ਮਨੀਪੁਰ ਦੇ ਡੀਜੀਪੀ ਨੂੰ ਰਾਜ ਵਿੱਚ ਜਾਤੀ ਹਿੰਸਾ ਨਾਲ ਸਬੰਧਤ ਕਈ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਸੋਮਵਾਰ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਮਨੀਪੁਰ ‘ਚ ਜਿਨਸੀ ਸ਼ੋਸ਼ਣ ਦੀਆਂ ਪੀੜਤਾਂ ਦੇ ਬਿਆਨ ਦਰਜ ਨਾ ਕਰਨ ਦੇ ਨਿਰਦੇਸ਼ ਦਿੱਤੇ। ਪਿਛਲੇ […]