By G-Kamboj on
INDIAN NEWS, News

ਨਵੀਂ ਦਿੱਲੀ, 31 ਜੁਲਾਈ- ਸੁਪਰੀਮ ਕੋਰਟ ਨੇ ਅਸ਼ਾਂਤ ਮਨੀਪੁਰ ਵਿੱਚ ਔਰਤਾਂ ਵਿਰੁੱਧ ਹਿੰਸਾ ਨਾਲ ਨਜਿੱਠਣ ਲਈ ਵਿਆਪਕ ਪ੍ਰਣਾਲੀ ਦੀ ਮੰਗ ਕਰਦਿਆਂ ਪੁੱਛਿਆ ਕਿ ਮਈ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਕਿੰਨੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ? ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ […]
By G-Kamboj on
INDIAN NEWS, News

ਸਿੰਗਾਪੁਰ, 31 ਜੁਲਾਈ- ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਕਿਹਾ ਹੈ ਕਿ ਦੇਸ਼ ਵਿਚ ਸਿੱਖਾਂ ਨੇ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਉਹ ਸਿੱਖ ਸਲਾਹਕਾਰ ਬੋਰਡ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਰਾਤਰੀ ਭੋਜ ‘ਚ ਬੋਲ ਰਹੇ ਸਨ। ਉਨ੍ਹਾਂ ਇਕੱਠ ਨੂੰ ਕਿਹਾ, -ਤੁਸੀਂ […]
By G-Kamboj on
ENTERTAINMENT, Family, Punjabi Movies

ਸਰੀ– ਅਨੇਕਾਂ ਸੁਪਰਹਿੱਟ ਗੀਤਾਂ ਦੇ ਗਾਇਕ ਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ’ਚ ਮੌਜੂਦ ਹੈ। ਭਾਵੇਂ ਉਹ ਸਰੀਰਕ ਤੌਰ ’ਤੇ ਹੁਣ ਸਾਡੇ ’ਚ ਨਹੀਂ ਹੈ ਪਰ ਲੋਕਾਂ ਦੀਆਂ ਯਾਦਾਂ ਤੇ ਕੰਮਾਂ ’ਚ ਅੱਜ ਵੀ ਉਹ ਮੌਜੂਦ ਹੈ। ਸਰੀ ਦੀ ਕ੍ਰਿਕਟ ਟੀਮ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ […]
By G-Kamboj on
ENTERTAINMENT, Punjabi Movies

ਲੁਧਿਆਣਾ – ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਸੁਰਿੰਦਰ ਛਿੰਦਾ ਨੂੰ ਦੋਵਾਂ ਪੁੱਤਰਾਂ ਨੇ ਅੰਤਿਮ ਵਿਦਾਈ ਦਿੱਤੀ।ਇਸ ਦੌਰਾਨ ਭਾਰੀ ਲੋਕਾਂ ਤੇ ਕਲਾਕਾਰਾਂ ਦਾ ਇਕੱਠ ਵੇਖਣ ਨੂੰ ਮਿਲਿਆ। ਸੁਰਿੰਦਰ ਛਿੰਦਾ ਦੀਆਂ ਅੰਤਿਮ ਰਸਮਾਂ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ […]
By G-Kamboj on
AUSTRALIAN NEWS, News

ਮੈਲਬੌਰਨ : ਆਸਟ੍ਰੇਲੀਆ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੈਲਬੌਰਨ ਸ਼ਹਿਰ ਦੇ ਡਰੌਇਨ ਉਪਨਗਰ ਵਿੱਚ ਇੱਕ 12 ਸਾਲ ਦੀ ਕੁੜੀ ਨੂੰ ਉਸਦੇ ਪਾਲਤੂ ਕੁੱਤੇ ਨੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਵੇਲੇ ਕੁੜੀ ਉਸਨੂੰ ਕਿੱਸ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।ਵੀਰਵਾਰ ਦੁਪਹਿਰ ਨੂੰ ਜਦੋਂ ਨਿਕੀ ਕ੍ਰਿਸੈਂਥੋਪੋਲੋਸ ਨਾਂ ਦੀ […]