By G-Kamboj on
INDIAN NEWS, News

ਚੰਡੀਗੜ੍ਹ, 29 ਜੁਲਾਈ- ਪੰਜਾਬ ਮੰਤਰੀ ਮੰਡਲ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਬਹਾਲ ਲਈ ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ ਦਿੱਤੀ ਹੈ। ਇਹ ਖੇਡ ਨੀਤੀ ਹਾਕੀ ਕੋਚ ਸੁਰਿੰਦਰ ਸਿੰਘ ਸੋਢੀ, ਗੁਰਬਖਸ਼ ਸਿੰਘ ਸੰਧੂ, ਰਾਜਦੀਪ ਸਿੰਘ ਗਿੱਲ, ਡਾ. ਰਾਜ ਕੁਮਾਰ ਸ਼ਰਮਾ ਤੇ ਜਨਰਲ ਚੀਮਾ ਦੀ ਅਗਵਾਈ ਹੇਠਲੀ ਟੀਮ ਨੇ ਇਕ ਸਾਲ ਦੀ ਮਿਹਨਤ ਨਾਲ […]
By G-Kamboj on
AUSTRALIAN NEWS, News

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)-ਸੁਰਤਾਲ ਭੰਗੜਾ ਅਕੈਡਮੀ ਵੱਲੋਂ ਇਕ ਦਿਨਾਂ ਭੰਗੜਾ ਟਰੇਨਿੰਗ ਵਰਕਸ਼ਾਪ ਬ੍ਰਿਸਬੇਨ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਲੋਕ ਕਲਾ ਰਤਨ ਅਵਾਰਡੀ ਤੇ ਲੋਕ ਨਾਚ ਸਕਾਲਰਸ਼ਿਪ ਭੰਗੜਾ ਕੋਚ ਨੀਤੀਰਾਜ ਸ਼ੇਰਗਿੱਲ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਇਥੇ ਸਿੱਖਿਆਰਥੀਆਂ ਨੂੰ ਲੋਕ ਨਾਚਾਂ ਦੀਆ ਬਾਰੀਕੀਆਂ ਦੇ ਗੁਰ ਦੱਸਣ ਲਈ ਪਹੁੰਚੇ ਸਨ। ਇਹ […]
By G-Kamboj on
INDIAN NEWS, News

ਰਾਂਚੀ – ਮਣੀਪੁਰ ਅਤੇ ਮੇਰਠ ’ਚ ਔਰਤਾਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਝਾਰਖੰਡ ਦੇ ਗਿਰਿਡੀਹ ਤੋਂ ਵੀ ਇਕ ਅਜਿਹੀ ਹੀ ਘਿਣਾਉਣੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸਰਿਆ ਥਾਣੇ ਅਧੀਨ ਪੈਂਦੇ ਕੋਵਡਿਆ ਟੋਲਾ ’ਚ ਬੁੱਧਵਾਰ ਦੀ ਰਾਤ ਇਕ ਦਲਿਤ ਔਰਤ ਨੂੰ ਨਗਨ ਕਰ ਕੇ ਦਰੱਖਤ ਨਾਲ ਬੰਨ੍ਹ ਕੇ ਕੁੱਟਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਸ ਇਸ […]
By G-Kamboj on
INDIAN NEWS, News

ਨਵੀਂ ਦਿੱਲੀ, 28 ਜੁਲਾਈ- ਮਨੀਪੁਰ ਮੁੱਦੇ ‘ਤੇ ਵਿਰੋਧੀ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਅੱਜ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਇਸੇ ਮਾਮਲੇ ’ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਤ੍ਰਿਣਮੂਲ ਕਾਂਗਰਸ ਦੇ ਆਗੂ ਡੈਰੇਕ ਓ ਬ੍ਰਾਇਨ ਨਾਲ ਬਹਿਸ ਤੋਂ ਬਾਅਦ ਸਦਨ ਨੂੰ […]
By G-Kamboj on
INDIAN NEWS, News

ਨੋਇਡਾ, 28 ਜੁਲਾਈ- ਭਾਜਪਾ ਦੇ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਦੀ ਸ਼ਿਕਾਇਤ ‘ਤੇ ਇੱਥੇ ਆਮ ਆਦਮੀ ਪਾਰਟੀ (ਆਪ) ਦੀ ਮੁੱਖ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪੂਨਾਵਾਲਾ ਨੇ ਟੀਵੀ ਚੈਨਲ ‘ਤੇ ਬਹਿਸ ਦੌਰਾਨ ਪ੍ਰਿਯੰਕਾ ‘ਤੇ ਫਿਰਕੂ ਟਿੱਪਣੀ ਕਰਨ ਦਾ ਦੋਸ਼ ਲਗਾਇਆ ਹੈ। ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਪੂਨਾਵਾਲਾ ਨੇ ਦੋਸ਼ ਲਾਇਆ ਕਿ 25 […]