ਅਹਿਮਦਾਬਾਦ ਜਹਾਜ਼ ਹਾਦਸਾ: ਪਾਇਲਟਸ ਸ਼ੁਰੂਆਤੀ ਰਿਪੋਰਟ ਤੋਂ ਫ਼ਿਕਰਮੰਦ

ਅਹਿਮਦਾਬਾਦ ਜਹਾਜ਼ ਹਾਦਸਾ: ਪਾਇਲਟਸ ਸ਼ੁਰੂਆਤੀ ਰਿਪੋਰਟ ਤੋਂ ਫ਼ਿਕਰਮੰਦ

ਮੁੰਬਈ: ਫੈਡਰੇਸ਼ਨ ਆਫ ਇੰਡੀਅਨ ਪਾਇਲਟਸ (FIP) ਨੇ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਬੋਇੰਗ 787-8 ਜਹਾਜ਼ ਵਿੱਚ ਸੰਭਾਵੀ ਤਕਨੀਕੀ ਗਲਤ ਵਿਆਖਿਆ ਜਾਂ ਮਕੈਨੀਕਲ ਨੁਕਸਾਂ ਦੇ ਮੁੜ ਮੁਲਾਂਕਣ ਅਤੇ ਜਾਂਚ ਵਿੱਚ ਵਿਸ਼ਾ ਮਾਹਿਰਾਂ ਨੂੰ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ। ਫੈਡਰੇਸ਼ਨ ਨੇ ਕਿਹਾ ਕਿ ਰਿਪੋਰਟ ਦੋ ਸੰਭਾਵੀ ਅਤੇ ਪਹਿਲਾਂ ਤੋਂ ਦਰਜ ਤਕਨੀਕੀ ਪੱਖਾਂ ’ਤੇ ਵਿਚਾਰ ਕਰਨ […]

ਕ੍ਰਿਕਟ: ਰੂਟ ਮੁੜ ਬਣਿਆ ਦੁਨੀਆ ਦਾ ਨੰਬਰ ਇਕ ਟੈਸਟ ਬੱਲੇਬਾਜ਼

ਕ੍ਰਿਕਟ: ਰੂਟ ਮੁੜ ਬਣਿਆ ਦੁਨੀਆ ਦਾ ਨੰਬਰ ਇਕ ਟੈਸਟ ਬੱਲੇਬਾਜ਼

ਦੁਬਈ : ਇੰਗਲੈਂਡ ਦੇ ਸਟਾਰ ਬੱਲੇਬਾਜ਼ ਜੋਅ ਰੂਟ ਨੇ ਇਕ ਹਫ਼ਤੇ ਦੇ ਅੰਦਰ ਮੁੜ ਤੋਂ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਪੁਰਸ਼ ਟੈਸਟ ਬੱਲੇਬਾਜ਼ੀ ਰੈਂਕਿੰਗ ਵਿੱਚ ਚੋਟੀ ਦਾ ਸਥਾਨ ਹਾਸਲ ਕਰ ਲਿਆ ਹੈ ਜਦਕਿ ਭਾਰਤ ਦਾ ਆਲਰਾਊਂਡਰ ਰਵਿੰਦਰ ਜਡੇਜਾ ਅੱਜ ਜਾਰੀ ਨਵੀਂ ਸੂਚੀ ਵਿੱਚ 34ਵੇਂ ਸਥਾਨ ’ਤੇ ਪਹੁੰਚ ਗਿਆ ਹੈ।ਲਾਰਡਜ਼ ਵਿੱਚ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ […]

ਪੰਜਾਬ ’ਚ ਨਵੀਂ ਸਨਅਤੀ ਨੀਤੀ ਸ਼ੁਰੂ ਕਰੇਗੀ ‘ਆਪ’ ਸਰਕਾਰ

ਪੰਜਾਬ ’ਚ ਨਵੀਂ ਸਨਅਤੀ ਨੀਤੀ ਸ਼ੁਰੂ ਕਰੇਗੀ ‘ਆਪ’ ਸਰਕਾਰ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਵੀਂ ਸਨਅਤੀ ਨੀਤੀ ਬਣਾਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਰਫ਼ਤਾਰ ਦੇਣ ਦੇ ਮੰਤਵ ਨਾਲ ਵਿਸ਼ੇਸ਼ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੁੱਲ 22 ਕਮੇਟੀਆਂ ਬਣਾਈਆਂ ਜਾਣਗੀਆਂ ਤੇ ਹਰੇਕ ਕਮੇਟੀ ਦੀ ਅਗਵਾਈ ਸਬੰਧਤ ਖੇਤਰ […]

ਸੀਬੀਆਈ ਨੇ 5 ਸਾਲਾਂ ’ਚ ਵਿਦੇਸ਼ਾਂ ਤੋਂ 134 ਭਗੌੜਿਆਂ ਨੂੰ ਵਾਪਸ ਲਿਆਉਣ ਵਿੱਚ ਮਦਦ ਕੀਤੀ: ਅਧਿਕਾਰੀ

ਸੀਬੀਆਈ ਨੇ 5 ਸਾਲਾਂ ’ਚ ਵਿਦੇਸ਼ਾਂ ਤੋਂ 134 ਭਗੌੜਿਆਂ ਨੂੰ ਵਾਪਸ ਲਿਆਉਣ ਵਿੱਚ ਮਦਦ ਕੀਤੀ: ਅਧਿਕਾਰੀ

ਨਵੀਂ ਦਿੱਲੀ : ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਿਛਲੇ ਪੰਜ ਸਾਲਾਂ ਵਿੱਚ ਵਿਦੇਸ਼ਾਂ ਤੋਂ 134 ਭਗੌੜਿਆਂ ਨੂੰ ਵਾਪਸ ਲਿਆਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜੋ 2010 ਤੋਂ 2019 ਦੇ ਪੂਰੇ ਦਹਾਕੇ ਦੌਰਾਨ ਵਾਪਸ ਲਿਆਂਦੇ ਗਏ ਵਿਅਕਤੀਆਂ ਦੀ ਗਿਣਤੀ ਤੋਂ ਲਗਪਗ ਦੁੱਗਣੀ ਹੈ। ਇੰਟਰਪੋਲ ਦੇ ਨਾਲ-ਨਾਲ ਰਾਜ ਅਤੇ ਕੇਂਦਰੀ ਲਾਗੂਕਰਨ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਕਰਦੇ […]

ਮੁੰਬਈ: ਇੰਜਣ ਖਰਾਬੀ ਕਾਰਨ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਮੁੰਬਈ: ਇੰਜਣ ਖਰਾਬੀ ਕਾਰਨ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਮੁੰਬਈ : ਦਿੱਲੀ ਤੋਂ ਗੋਆ ਜਾ ਰਹੇ ਇੰਡੀਗੋ ਦੇ ਜਹਾਜ਼ ਦਾ ਹਵਾ ਵਿੱਚ ਇੰਜਣ ਫੇਲ੍ਹ ਹੋਣ ਕਾਰਨ ਬੁੱਧਵਾਰ ਨੂੰ ਇੱਥੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਕ ਸੂਤਰ ਨੇ ਦੱਸਿਆ ਕਿ ਏਅਰਕ੍ਰਾਫਟ A320 ਨਿਓ, ਫਲਾਈਟ 6E 6271 ਨੂੰ ਮੁੰਬਈ ਵੱਲ ਮੋੜਿਆ ਗਿਆ ਅਤੇ ਰਾਤ 9:52 ਵਜੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਬੁੱਧਵਾਰ ਨੂੰ ਇੱਕ ਬਿਆਨ ਵਿੱਚ ਇੰਡੀਗੋ […]