By G-Kamboj on
AUSTRALIAN NEWS, News

ਸਿਡਨੀ – ਪੱਛਮੀ ਆਸਟ੍ਰੇਲੀਆ ਦੇ ਦੱਖਣ-ਪੱਛਮ ਵਿਚ ਚੇਨੇਸ ਤੱਟ ‘ਤੇ ਰਾਤ ਭਰ ਫਸੀਆਂ 51 ਵ੍ਹੇਲਾਂ ਦੀ ਮੌਤ ਹੋ ਗਈ ਹੈ। ਰਾਜ ਦੇ ਜੈਵ ਵਿਭਿੰਨਤਾ, ਸੰਭਾਲ ਅਤੇ ਆਕਰਸ਼ਣ ਵਿਭਾਗ (ਡੀਬੀਸੀਏ) ਨੇ ਬੁੱਧਵਾਰ ਨੂੰ ਪੁਸ਼ਟੀ ਕਰਦੇ ਹੋਏ ਕਿਹਾ, “ਪਾਰਕ ਅਤੇ ਜੰਗਲੀ ਜੀਵ ਸੇਵਾ ਦੇ ਕਰਮਚਾਰੀ ਦਿਨ ਦੌਰਾਨ ਬਾਕੀ ਬਚੀਆਂ 46 ਵ੍ਹੇਲਾਂ ਨੂੰ ਡੂੰਘੇ ਪਾਣੀ ਵਿੱਚ ਵਾਪਸ ਲਿਆਉਣ […]
By G-Kamboj on
INDIAN NEWS, News

ਚੰਡੀਗੜ੍ਹ, 26 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸਥਾਨਕ ਮੌਸਮ ਵਿਭਾਗ ਨੇ 26 ਅਤੇ 27 ਜੁਲਾਈ ਨੂੰ 12 ਵਿੱਚੋਂ 8 ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਲਈ ਔਰੇਂਜ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਮਹਿਕਮੇ ਨੇ ਢਿੱਗਾਂ ਡਿੱਗਣ ਤੇ ਅਚਾਨਕ ਹੜ੍ਹ ਆਉਣ ਬਾਰੇ ਵੀ ਕਿਹਾ ਹੈ। ਮੌਸਮ ਵਿਭਾਗ ਨੇ 28 ਜੁਲਾਈ ਨੂੰ […]
By G-Kamboj on
INDIAN NEWS, News

ਮੁੰਬਈ, 26 ਜੁਲਾਈ- ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਭਾਜਪਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਸਿਰਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਆਮਦਨ ਕਰ ਵਿਭਾਗ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੀ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀਆਂ ‘ਤਿੰਨ ਮਜ਼ਬੂਤ ਪਾਰਟੀਆਂ’ ਹਨ। ਸ੍ਰੀ ਠਾਕਰੇ ਨੇ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁੱਖ ਪੱਤਰ ‘ਸਾਮਨਾ’ ਦੇ ਕਾਰਜਕਾਰੀ […]
By G-Kamboj on
INDIAN NEWS, News

ਨਵੀਂ ਦਿੱਲੀ, 26 ਜੁਲਾਈ- ਇਥੋਂ ਦੀ ਅਦਾਲਤ ਨੇ ਕੋਲਾ ਘਪਲੇ ਵਿੱਚ ਸਾਬਕਾ ਰਾਜ ਸਭਾ ਮੈਂਬਰ ਵਿਜੈ ਡਰਡਾ ਅਤੇ ਉਸ ਦੇ ਪੁੱਤਰ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਦਾਲਤ ਨੇ ਇਸ ਮਾਮਲੇ ’ਚ ਸਾਬਕਾ ਕੋਲਾ ਸਕੱਤਰ ਐੱਚਸੀ ਗੁਪਤਾ, ਸਾਬਕਾ ਅਧਿਕਾਰੀ ਕੇਐੱਸ ਕ੍ਰੋਫਾ ਅਤੇ ਕੇਸੀ ਸਮਰੀਆ ਨੂੰ ਤਿੰਨ-ਤਿੰਨ […]
By G-Kamboj on
INDIAN NEWS, News

ਮਾਨਸਾ, 26 ਜੁਲਾਈ- ਇਥੋਂ ਦੀ ਅਦਾਲਤ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਨ੍ਹਾਂ ਸਾਰਿਆਂ ਨੂੰ ਅਦਾਲਤ ਵਿੱਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਨ੍ਹਾਂ ’ਤੇ ਹੁਣ ਮੁਕੱਦਮਾ ਚੱਲੇਗਾ। ਅਦਾਲਤ ਨੇ 9 ਅਗਸਤ ਨੂੰ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ […]