By G-Kamboj on
INDIAN NEWS, News

ਨਵੀਂ ਦਿੱਲੀ, 26 ਜੁਲਾਈ- ਦਿੱਲੀ ਦੀ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਸੀਬੀਆਈ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
By G-Kamboj on
AUSTRALIAN NEWS, News
ਸਿਡਨੀ- ਆਸਟ੍ਰੇਲੀਆ ‘ਚ ਸਭ ਤੋਂ ਵੱਡਾ ਯੁੱਧ ਅਭਿਆਸ ਸ਼ੁਰੂ ਹੋ ਗਿਆ ਹੈ। ਇਸ ਯੁੱਧ ਅਭਿਆਸ ਵਿੱਚ ਅਮਰੀਕਾ ਸਮੇਤ 11 ਦੇਸ਼ਾਂ ਦੇ 30 ਹਜ਼ਾਰ ਤੋਂ ਵੱਧ ਸੈਨਿਕ ਹਿੱਸਾ ਲੈ ਰਹੇ ਹਨ। ਭਾਰਤ ਸਮੇਤ ਚਾਰ ਦੇਸ਼ ਇਸ ਅਭਿਆਸ ਦੇ ਨਿਗਰਾਨ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਅਭਿਆਸ ਨੂੰ ਚੀਨ ਦੀ ਚੁਣੌਤੀ ਨਾਲ ਨਜਿੱਠਣ ਦੇ ਤਰੀਕੇ ਵਜੋਂ ਦੇਖਿਆ […]
By G-Kamboj on
INDIAN NEWS, News
ਮਨੀਪੁਰ ਹਿੰਸਾ ਅਤੇ ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਔਰਤਾਂ ’ਤੇ ਜ਼ੁਲਮ ਮਾਮਲੇ ’ਤੇ ਵਿਰੋਧੀ ਅਤੇ ਸੱਤਾਧਾਰੀ ਧਿਰ ਦੇ ਮੈਂਬਰਾਂ ਵੱਲੋਂ ਹੰਗਾਮਾ ਕਰਨ ਕਾਰਨ ਕਾਰਨ ਰਾਜ ਸਭਾ ਅੱਜ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵੀ ਰੌਲਾ ਰੱਪਾ ਜਾਰੀ ਰਹਿਣ ਕਾਰਨ ਸਦਨ ਬਾਅਦ ਦੁਪਹਿਰ ਦੋ ਵਜੇ ਤੱਕ […]
By G-Kamboj on
INDIAN NEWS, News

ਇੰਫਾਲ, 25 ਜੁਲਾਈ- ਮਨੀਪੁਰ ‘ਚ ਇੰਟਰਨੈੱਟ ‘ਤੇ ਲੱਗੀ ਪਾਬੰਦੀ ਬਾਸ਼ਰਤ ਹਟਾ ਦਿੱਤੀ ਹੈ। ਸਰਕਾਰੀ ਹੁਕਮ ਮੁਤਾਬਕ ਬਰਾਡਬੈਂਡ ਸੇਵਾਵਾਂ ਬਹਾਲ ਲਈ ਸ਼ਰਤਾਂ ਰੱਖੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਮੋਬਾਈਲ ਇੰਟਰਨੈੱਟ ’ਤੇ ਪਾਬੰਦੀ ਬਰਕਰਾਰ ਰਹੇਗੀ।
By G-Kamboj on
INDIAN NEWS, News

ਨਵੀਂ ਦਿੱਲੀ, 25 ਜੁਲਾਈ- ਅੱਜ ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ 2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਸਦਨ ਨੂੰ ਬੁੱਧਵਾਰ ਤੱਕ ਉਠਾਅ ਦਿੱਤਾ ਗਿਆ।