By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਹਾਸੰਘ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਦੀ ਜ਼ਮਾਨਤ ਅਰਜ਼ੀ ਨੂੰ ਵੀ ਮਨਜ਼ੂਰੀ ਦਿੱਤੀ। ਵਧੀਕ ਚੀਫ਼ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਸੰਸਦ ਦੇ ਮੌਨਸੂਨ ਸੈਸ਼ਨ ਦਾ ਪਹਿਲਾ ਦਿਨ ਕਾਫ਼ੀ ਹੰਗਾਮਾ ਭਰਪੂਰ ਰਿਹਾ ਤੇ ਮਨੀਪੁਰ ਘਟਨਾ ਤੋਂ ਨਾਰਾਜ਼ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਅੱਜ ਬਾਅਦ ਦੁਪਹਿਰ ਬਾਕੀ ਸਾਰੇ ਦਿਨ ਲਈ ਉਠਾਅ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਇਸ ਨੂੰ ਮੁਲਤਵੀ ਕੀਤਾ ਗਿਆ। ਬਾਅਦ ਦੁਪਹਿਰ 2 ਵਜੇ ਜਦੋਂ ਸਦਨ ਮੁੜ ਜੁੜਿਆ ਤਾਂ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ […]
By G-Kamboj on
INDIAN NEWS, News

ਅੰਮ੍ਰਿਤਸਰ, 20 ਜੁਲਾਈ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਬੰਦ ਕੀਤਾ ਗਿਆ ਹੈ। ਰਾਵੀ ਦਰਿਆ ਦਾ ਪਾਣੀ ਦਾ ਪੱਧਰ ਹੇਠਾਂ ਆਉਣ ਤੇ ਕਰਤਾਰਪੁਰਾ ਕੋਰੀਡੋਰ ਖੋਲ੍ਹ ਦਿੱਤਾ ਜਾਵੇਗਾ। ਰਾਵੀ ਦਰਿਆ ਵਿਚ ਬੀਤੀ ਸ਼ਾਮ ਉਜ ਦਰਿਆ ਤੋਂ ਛੱਡੇ ਪਾਣੀ ਕਾਰਨ ਪੈਦਾ ਹੋਏ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਅੱਜ ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ।