By G-Kamboj on
INDIAN NEWS, News, World News

ਰਿਚਮੰਡ (ਅਮਰੀਕਾ), 19 ਜੁਲਾਈ- ਵਰਜੀਨੀਆ ਦੇ ਗਵਰਨਰ ਗਲੇਨ ਯੰਗਕਿਨ ਨੇ ਭਾਰਤੀ-ਅਮਰੀਕੀ ਡਾਕਟਰ ਬਿਮਲਜੀਤ ਸਿੰਘ ਸੰਧੂ ਨੂੰ ਸਿਹਤ ਖੇਤਰ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦੇ ਲਈ ਨਿਯੁਕਤ ਕੀਤਾ ਹੈ। ਸ੍ਰੀ ਸੰਧੂ ਨੇ ‘ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ’ ਦੇ ਬੋਰਡ ਮੈਂਬਰ ਵਜੋਂ ਸਹੁੰ ਚੁੱਕੀ। ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ ਸਿਹਤ ਪ੍ਰਣਾਲੀ, ਮੈਡੀਕਲ ਸਕੂਲ, ਨਰਸਿੰਗ ਸਕੂਲ ਅਤੇ ਫਾਰਮੇਸੀ […]
By G-Kamboj on
INDIAN NEWS, News

ਪੁਣੇ, 19 ਜੁਲਾਈ- ਟਮਾਟਰ ਦੀਆਂ ਵਧਦੀਆਂ ਕੀਮਤਾਂ ਨੇ ਜਿੱਥੇ ਆਮ ਆਦਮੀ ਦੀ ਜੇਬ ਹਲਕੀ ਕੀਤੀ ਹੈ, ਉੱਥੇ ਹੀ ਮਹਾਰਾਸ਼ਟਰ ਦੇ ਪੁਣੇ ‘ਚ ਇਹ ਕਿਸਾਨ ਲਈ ਲਾਹੇਵੰਦ ਸੌਦਾ ਸਾਬਤ ਹੋਇਆ ਹੈ। ਸਾਰੀਆਂ ਚੁਣੌਤੀਆਂ ਨੂੰ ਖ਼ਤਮ ਕਰਦੇ ਹੋਏ ਪੁਣੇ ਦੇ ਕਿਸਾਨ ਨੇ ਪਿਛਲੇ ਮਹੀਨੇ ਵਿੱਚ ਟਮਾਟਰ ਦੀ ਫ਼ਸਲ ਵੇਚ ਕੇ 3 ਕਰੋੜ ਰੁਪਏ ਕਮਾਏ ਹਨ। ਪੁਣੇ ਜ਼ਿਲ੍ਹੇ […]
By G-Kamboj on
INDIAN NEWS, News

ਮਾਨਸਾ : ਹਲਕਾ ਸਰਦੂਲਗੜ੍ਹ ਦੇ ਪਿੰਡ ਫੂਸ ਮੰਡੀ ਨੇੜੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਘੱਗਰ ਨਦੀ ਦੇ ਕਿਨਾਰੇ ਲਗਭਗ 50 ਫੁੱਟ ਦਾ ਪਾੜ ਪੈ ਗਿਆ ਹੈ। ਇਸ ਪਾੜ ਦੀ ਮਾਰ ਸਭ ਤੋਂ ਜ਼ਿਆਦਾ ਫੂਸ ਮੰਡੀ, ਸਾਧੂਵਾਲਾ ਅਤੇ ਸ਼ਹਿਰ ਸਰਦੂਲਗੜ੍ਹ ਨੂੰ ਹੋਵੇਗੀ। ਇਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। […]
By G-Kamboj on
INDIAN NEWS, News

ਸਿਡਨੀ- ਜੇਕਰ ਜਿਉਣ ਦਾ ਜਜ਼ਬਾ ਹੋਵੇ ਤਾਂ ਮੁਸ਼ਕਲ ਹਾਲਾਤ ਨੂੰ ਵੀ ਹਰਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਇੱਥੇ ਸਿਡਨੀ ਨਿਵਾਸੀ ਟਿਮ ਸ਼ੈਡੌਕ ਅਤੇ ਉਸ ਦੇ ਪਾਲਤੂ ਕੁੱਤੇ ਬੇਲਾ ਦਾ ਰੈਸਕਿਊ ਕੀਤਾ ਗਿਆ ਜੋ ਲਗਭਗ 2 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪ੍ਰਸ਼ਾਂਤ ਮਹਾਸਾਗਰ ਵਿਚ ਫਸੇ ਹੋਏ ਸਨ। […]
By G-Kamboj on
INDIAN NEWS, News

ਸਰਦੂਲਗੜ੍ਹ, 18 ਜੁਲਾਈ- ਇਥੋਂ ਨਜ਼ਦੀਕ ਫੂਸ ਮੰਡੀ ਵਿੱਚ ਅੱਜ ਤੜਕੇ ਪੰਜ ਵਜੇ ਘੱਗਰ ’ਚ ਕਰੀਬ 50 ਫੁੱਟ ਦਾ ਪਾੜ ਪੈਣ ਕਰਕੇ ਫੂਸ ਮੰਡੀ, ਸਾਧੂਵਾਲਾ ਅਤੇ ਸਰਦੂਲਗੜ੍ਹ ਸ਼ਹਿਰ ਦੇ ਨੀਵੇਂ ਇਲਾਕਿਆਂ ’ਚ ਹੜ੍ਹ ਆ ਗਿਆ। ਮਾਨਸਾ-ਸਿਰਸਾ ਕੌਮੀ ਮਾਰਗ ਨੂੰ ਇਕਪਾਸੜ ਚਲਾਇਆ ਜਾ ਰਿਹਾ ਹੈ ਤੇ ਸੜਕ ਦੇ ਦੂਜੇ ਪਾਸੇ ਬੰਨ੍ਹ ਮਾਰ ਦਿੱਤਾ। ਇੋਸ ਸੜਕ ਤੋਂ ਭਾਰੀ […]