By G-Kamboj on
INDIAN NEWS, News

ਨਵੀਂ ਦਿੱਲੀ, 18 ਜੁਲਾਈ- ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਭਾਜਪਾ ਦਾ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਮਹਾਸੰਘ ਦਾ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਇਆ ਤੇ ਜ਼ਮਾਨਤ ਦੀ ਮੰਗ ਕੀਤੀ। ਇਸ ਦੌਰਾਨ ਅਦਾਲਤ ਨੇ ਉਸ ਨੂੰ ਦੋ ਦਿਨ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ […]
By G-Kamboj on
INDIAN NEWS, News

ਸਿਰਸਾ, 18 ਜੁਲਾਈ- ਘੱਗਰ ਨਾਲੀ ’ਚ ਵੱਧ ਰਹੇ ਪਾਣੀ ਨਾਲ ਜਿਥੇ ਸਿਰਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਕਿੱਲੇ ਫ਼ਸਲ ਪਾਣੀ ’ਚ ਡੁੱਬ ਗਈ ਹੈ ਉਥੇ ਹੀ ਹੁਣ ਪਾਣੀ ਕਾਰਨ ਪਿੰਡਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਪਿੰਡਾਂ ਨੂੰ ਪਾਣੀ ਤੋਂ ਬਚਾਉਣ ਲਈ ਪਾਣੀ ਨੂੰ ਖੇਤਾਂ ਵੱਲ ਛੱਡਣ ਨੂੰ ਲੈ ਕੇ ਅੱਧੀ ਦਰਜਨ ਪਿੰਡਾਂ ਦੇ […]
By G-Kamboj on
INDIAN NEWS, News

ਬੰਗਲੌਰ, 18 ਜੁਲਾਈ- ਅੱਜ ੲਿਥੇ ਵਿਰੋਧੀ ਧਿਰਾਂ ਦੀ ਮੀਟਿੰਗ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰੀਆਂ ਧਿਰਾਂ ਭਾਜਪਾ ਗਠਜੋੜ ਖ਼ਿਲਾਫ਼ ਮੋਰਚਾ ਖੜ੍ਹਾ ਕਰਨ ਲਈ ਸਹਿਮਤ ਹੋ ਗਈਆਂ ਹਨ ਤੇ ਇਸ ਦਾ ਨਾਂ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਹੋਵੇਗਾ। ਗਠਜੋੜ ਵਿੱਚ 11 ਮੈਂਬਰਾਂ ਦੀ ਤਾਲਮੇਲ ਕਮੇਟੀ ਬਣਾਈ ਜਾਵੇਗੀ ਅਤੇ ਇਸ ਦੇ ਮੈਂਬਰਾਂ ਦੇ […]
By G-Kamboj on
AUSTRALIAN NEWS, News

ਸਿਡਨੀ- ਪੱਛਮੀ ਆਸਟ੍ਰੇਲੀਆ ਵਿੱਚ ਇੱਕ ਬੀਚ ‘ਤੇ ਰੁੜ ਕੇ ਆਈ ਇੱਕ ਰਹੱਸਮਈ ਵਸਤੂ ਮਿਲੀ ਹੈ। ਅਧਿਕਾਰੀ ਇਸ ਨੂੰ ਖ਼ਤਰਨਾਕ ਮੰਨ ਰਹੇ ਹਨ ਅਤੇ ਇਹ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਅਸਲ ਵਿਚ ਕੀ ਹੈ। ਪੱਛਮੀ ਆਸਟ੍ਰੇਲੀਆ ਵਿੱਚ ਗ੍ਰੀਨ ਹੈੱਡ ਨੇੜੇ ਬੀਚ ‘ਤੇ ਰਹੱਸਮਈ ਵਸਤੂ ਮਿਲਣ ‘ਤੇ ਸਥਾਨਕ ਲੋਕ ਹੈਰਾਨ ਹਨ। ਸੋਮਵਾਰ (17 ਜੁਲਾਈ) […]
By G-Kamboj on
AUSTRALIAN NEWS, News
ਸਿਡਨੀ- ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ਼ ਵਿੱਚ ਘਰੇਲੂ ਹਿੰਸਾ ‘ਤੇ ਨੱਥ ਪਾਉਣ ਲਈ ਚਾਰ ਦਿਨਾਂ ਦੀ ਕਾਰਵਾਈ ਦੌਰਾਨ ਲਗਭਗ 600 ਲੋਕਾਂ ਨੂੰ ਚਾਰਜ ਕੀਤਾ ਗਿਆ। ਪੁਲਸ ਨੇ ਦਾਅਵਾ ਕੀਤਾ ਕਿ ਆਪਰੇਸ਼ਨ ਵਿੱਚ ਫੜੇ ਗਏ ਕੁਝ ਲੋਕ ਸੂਬੇ ਦੇ ਸਭ ਤੋਂ ਖਤਰਨਾਕ ਘਰੇਲੂ ਹਿੰਸਾ ਦੇ ਅਪਰਾਧੀਆਂ ਵਿੱਚੋਂ ਸਨ। ਬੁੱਧਵਾਰ (12 ਜੁਲਾਈ) ਤੋਂ ਸ਼ਨੀਵਾਰ (15 ਜੁਲਾਈ) ਤੱਕ […]