By G-Kamboj on
INDIAN NEWS, News

ਨਵੀਂ ਦਿੱਲੀ, 6 ਜੁਲਾਈ- ਇੰਟਰਪੋਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਕਪਿਲ ਸਾਂਗਵਾਨ ਉਰਫ਼ ਨੰਦੂ ਅਤੇ ਵਿਕਰਮਜੀਤ ਸਿੰਘ ਖ਼ਿਲਾਫ਼ ਰੈੱਡ ਨੋਟਿਸ ਜਾਰੀ ਕੀਤੇ ਹਨ। ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਸੂਤਰਾਂ ਨੇ ਦੱਸਿਆ ਕਿ ਇਹ ਗੈਂਗਸਟਰ ਵਿਦੇਸ਼ਾਂ ਤੋਂ ਗਰੋਹ ਚਲਾ ਰਹੇ ਹਨ। ਇਹ ਦੋਵੇਂ ਭਾਰਤ ਤੋਂ ਭੱਜ ਕੇ ਵਿਦੇਸ਼ ਪਹੁੰਚ ਗਏ ਸਨ। ਸ਼ੱਕ ਹੈ ਕਿ […]
By G-Kamboj on
INDIAN NEWS, News, World News

ਓਟਵਾ, 6 ਜੁਲਾਈ- ਕੈਨੇਡਾ ਦੀ ਸਰਕਾਰ ਦੇ ਖਾਲਿਸਤਾਨ ਪੱਖੀ ਇਕੱਠਾਂ ਅਤੇ ਦੇਸ਼ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਵਿੱਚ ਨਰਮੀ ਦੇ ਦੋਸ਼ਾਂ ਦਾ ਜੁਆਬ ਦਿੰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਹਮੇਸ਼ਾ ਅਤਿਵਾਦ ਖ਼ਿਲਾਫ਼ ਗੰਭੀਰ ਕਾਰਵਾਈ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਦੋ ਮਹੀਨਿਆਂ ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀਆਂ ਨਾਲ ਜੁੜੀਆਂ ਤਿੰਨ ਵੱਡੀਆਂ […]
By G-Kamboj on
AUSTRALIAN NEWS, News

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਵਿੱਚ ਰਹਿ ਰਹੇ ਦੋ ਲੋਕਤੰਤਰ ਪੱਖੀ ਕਾਰਕੁਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਲਈ ਬੁੱਧਵਾਰ ਨੂੰ ਹਾਂਗਕਾਂਗ ਦੇ ਅਧਿਕਾਰੀਆਂ ਦੀ ਆਲੋਚਨਾ ਕੀਤੀ। ਹਾਂਗਕਾਂਗ ਦੇ ਨੇਤਾ ਜੌਹਨ ਲੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ 8 ਲੋਕਤੰਤਰ ਸਮਰਥਕ ਕਾਰਕੁੰਨ ਜੋ ਹੁਣ ਅਮਰੀਕਾ, ਬ੍ਰਿਟੇਨ, ਕੈਨੇਡਾ ਅਤੇ ਆਸਟ੍ਰੇਲੀਆ ਵਿਚ ਰਹਿੰਦੇ […]
By G-Kamboj on
INDIAN NEWS, News

ਜਲੰਧਰ (ਬਿਊਰੋ) – ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਘੱਲੂਘਾਰਾ’ ਨੂੰ ਲੈ ਕੇ ਸੁਰਖੀਆਂ ‘ਚ ਬਣੇ ਹੋਏ ਹਨ। ਉਹ ਇਸ ਫ਼ਿਲਮ ਦੀ ਰਿਲੀਜ਼ਿੰਗ ਲਈ ਤਿਆਰੀ ਕਰ ਰਹੇ ਹਨ। ਇਹ ਫ਼ਿਲਮ 1990 ਦੇ ਦਹਾਕੇ ‘ਚ ਪੰਜਾਬ ਦੇ ਬਗਾਵਤ ਦੇ ਗੜਬੜ ਵਾਲੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ […]
By G-Kamboj on
INDIAN NEWS, News

ਨਵੀਂ ਦਿੱਲੀ, 5 ਜੁਲਾਈ- ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਪਿੰਡ ਚੰਦ ਪੁਰਾਣਾ ਦਾ ਟੌਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਪ ਸਰਕਾਰ ਨੇ ਹੁਣ ਤੱਕ 10 ਟੌਲ ਪਲਾਜ਼ਾ ਬੰਦ ਕਰਵਾ ਚੁੱਕੀ ਹੈ। ੳੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜੇਬਾਂ ਵਿਚੋਂ ਪੈਸਾ ਕਢਵਾਉਂਦੀ ਨਹੀਂ ਸਗੋਂ […]