By G-Kamboj on
INDIAN NEWS, News

ਇੰਫਾਲ, 5 ਜੁਲਾਈ- ਮਨੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਆਈਆਰਬੀ ਦੇ ਜਵਾਨ ਦੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਮੰਗਲਵਾਰ ਰਾਤ ਸਮੇਂ ਵਾਪਰੀ। ਇਸ ਤੋਂ ਪਹਿਲਾਂ 700-800 ਲੋਕਾਂ ਦੀ ਭੀੜ ਨੇ ਚਾਰ ਕਿਲੋਮੀਟਰ ਦੂਰ ਵੈਂਗਬਲ ਵਿਖੇ ਆਈਆਰਬੀ ਕੈਂਪ ਤੋਂ ਹਥਿਆਰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ […]
By G-Kamboj on
INDIAN NEWS, News
ਨਵੀਂ ਦਿੱਲੀ, 5 ਜੁਲਾਈ- ਰਾਸ਼ਟਰੀ ਰਾਜਧਾਨੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਵਕੀਲਾਂ ਦੇ ਦੋ ਧੜਿਆਂ ਵਿਚਾਲੇ ਝੜਪ ਦੌਰਾਨ ਗੋਲੀ ਚੱਲ ਗੲੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਬਾਅਦ ਦੁਪਹਿਰ 1.35 ਵਜੇ ਦੇ ਕਰੀਬ ਤੀਸ ਹਜ਼ਾਰੀ ਕੋਰਟ ਕੰਪਲੈਕਸ ਇਲਾਕੇ ਦੇ ਸਬਜ਼ੀ ਮੰਡੀ ਥਾਣੇ ‘ਚ ਗੋਲੀਬਾਰੀ ਦੀ ਸੂਚਨਾ ਮਿਲੀ। ਪੁਲੀਸ ਟੀਮ […]
By G-Kamboj on
INDIAN NEWS, News

ਨਵੀਂ ਦਿੱਲੀ, 5 ਜੁਲਾਈ- ਮੁਹਾਲੀ, 5 ਜੁਲਾੲੀ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਮੁੜ ਵਿਜੀਲੈਂਸ ਦਫ਼ਤਰ ਵਿਚ ਪੁੱਛ ਪੜਤਾਲ ਲਈ ਪੇਸ਼ ਹੋਏ। ਸ੍ਰੀ ਚੰਨੀ ਅੱਜ ਵਿਜੀਲੈਂਸ ਦਫ਼ਤਰ ਤੀਜੀ ਵਾਰ ਪੇਸ਼ ਹੋਏ ਹਨ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਪਾਸੋਂ ਕਰੀਬ 3 ਘੰਟਿਆਂ ਤੱਕ ਪੁੱਛ ਪੜਤਾਲ ਕੀਤੀੇ।
By G-Kamboj on
AUSTRALIAN NEWS, News

ਸਿਡਨੀ- ਆਸਟ੍ਰੇਲੀਆ ਵਿਚ ਡਰੱਗ ਤਸਕਰੀ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਥੋਕ ਕਾਰ ਲਿਜਾਣ ਵਾਲੇ ਜਹਾਜ਼ ‘ਤੇ ਆਸਟ੍ਰੇਲੀਆ ਲਿਜਾਈਆਂ ਰਹੀਆਂ ਦੋ ਨਵੀਆਂ ਵੈਨ ਵਿਚ 80 ਕਿਲੋਗ੍ਰਾਮ ਤੋਂ ਵੱਧ ਕੇਟਾਮਾਈਨ ਨੂੰ ਲੁਕੋ ਕੇ ਲਿਆਂਦਾ ਜਾ ਰਿਹਾ ਸੀ। ਆਸਟ੍ਰੇਲੀਅਨ ਫੈਡਰਲ ਪੁਲਸ (ਏਐਫਪੀ) ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈ- ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾੲੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ੳੁਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ […]