By G-Kamboj on
INDIAN NEWS, News
ਅੰਮ੍ਰਿਤਸਰ, 4 ਜੁਲਾਈ – ਸ਼੍ਰੋਮਣੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਵਿੱਚ 52 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਮੈਨੇਜਰ ਪੱਧਰ ਦੇ ਕਈ ਅਧਿਕਾਰੀ ਅਤੇ ਹੋਰ ਹੇਠਲੇ ਅਧਿਕਾਰੀ ਸ਼ਾਮਲ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ 2 ਸਟੋਰ ਕੀਪਰ ਮੁਅੱਤਲ ਕੀਤੇ ਗਏ ਸਨ। ਅੱਜ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈਂ- ਇਥੋਂ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈਂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੰਘਾੲੀ ਸਹਿਯੋਗ ਸੰਗਠਨ(ਐੱਸਸੀਓ) ਦੇ ਡਿਜੀਟਲ ਸਿਖਰ ਸੰਮੇਲਨ ਵਿੱਚ ਕਿਹਾ ਕਿ ਸੰਗਠਨ ਯੂਰੇਸ਼ੀਆ ’ਚ ਸ਼ਾਂਤੀ, ਖੁਸ਼ਹਾਲੀ, ਵਿਕਾਸ ਲਈ ਪ੍ਰਮੁੱਖ ਮੰਚ ਵਜੋਂ ਉਭਰਿਆ ਹੈ। ਐੱਸਸੀਓ ਦੇ ਪ੍ਰਧਾਨ ਵਜੋਂ ਭਾਰਤ ਨੇ ਬਹੁਪੱਖੀ ਸਹਿਯੋਗ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਨਿਰੰਤਰ ਯਤਨ ਕੀਤੇ ਹਨ। ਵਿਵਾਦਾਂ, ਤਣਾਅ, ਮਹਾਮਾਰੀ ‘ਚ ਘਿਰੇ […]
By G-Kamboj on
INDIAN NEWS, News

ਗੁਹਾਟੀ, 4 ਜੁਲਾਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਦੀ ਸੋਚ ਵਾਲਾ ਸਾਂਝਾ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 44 ਸਪੱਸ਼ਟ ਤੌਰ ‘ਤੇ ਕਹਿੰਦੀ ਹੈ ਕਿ ਰਾਜ ਪੂਰੇ ਦੇਸ਼ ਵਿੱਚ ਆਪਣੇ ਨਾਗਰਿਕਾਂ ਲਈ ਯੂਸੀਸੀ ਨੂੰ ਲਾਗੂ ਕਰਨ ਦਾ ਯਤਨ […]
By G-Kamboj on
AUSTRALIAN NEWS, News

ਸਿਡਨੀ- ਉੱਤਰ-ਪੂਰਬੀ ਆਸਟ੍ਰੇਲੀਆ ‘ਚ ਕੁਈਨਜ਼ਲੈਂਡ ਸੂਬੇ ਦੀ ਰਾਜਧਾਨੀ ਬ੍ਰਿਸਬੇਨ ‘ਚ 24 ਘੰਟਿਆਂ ਦੌਰਾਨ ਲੁੱਟ-ਖੋਹ ਦੀਆਂ ਵੱਖ-ਵੱਖ ਘਟਨਾਵਾਂ ‘ਚ ਤਿੰਨ ਲੋਕਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁਈਨਜ਼ਲੈਂਡ ਪੁਲਸ ਨੇ ਐਤਵਾਰ ਦੁਪਹਿਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਫੋਰਟੀਟਿਊਡ ਵੈਲੀ ਦੇ ਬ੍ਰਿਸਬੇਨ ਉਪਨਗਰ ਵਿੱਚ ਐਤਵਾਰ ਨੂੰ ਡਕੈਤੀ ਦੌਰਾਨ […]