By G-Kamboj on
INDIAN NEWS, News

ਚੰਡੀਗਡ੍ਹ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫ਼ੈਸਲੇ ’ਚ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲੀਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਹੁਣ ਇਹ ਜਾਂਚ ਸੀਬੀਆਈ ਹਵਾਲੇ ਕੀਤੀ ਹੈ ।ਇਸ ਸਬੰਧੀ […]
By G-Kamboj on
INDIAN NEWS, News, SPORTS NEWS

ਕਿੰਗਸਟਨ (ਜਮਾਇਕਾ), 15 ਜੁਲਾਈ : ਆਸਟ੍ਰੇਲੀਆ ਨੇ ਟੈਸਟ ਕ੍ਰਿਕਟ ਵਿੱਚ ਟੀਮ ਦੀ ਮਜ਼ਬੂਤੀ ਇੱਕ ਵਾਰ ਫਿਰ ਸਾਬਤ ਕਰ ਦਿੱਤੀ ਹੈ। ਮਿਸ਼ੇਲ ਸਟਾਰਕ ਅਤੇ ਸਕਾਟ ਬੋਲੈਂਡ ਦੀ ਘਾਤਕ ਗੇਂਦਬਾਜ਼ੀ ਦੇ ਦਮ ’ਤੇ ਟੀਮ ਨੇ ਵੈਸਟਇੰਡੀਜ਼ ਨੂੰ ਸਿਰਫ 27 ਦੌੜਾਂ ’ਤੇ ਆਲਆਊਟ ਕਰਕੇ ਤੀਜਾ ਟੈਸਟ 176 ਦੌੜਾਂ ਨਾਲ ਜਿੱਤ ਲਿਆ ਅਤੇ ਸੀਰੀਜ਼ 3-0 ਨਾਲ ਜਿੱਤ ਕੇ ਫ੍ਰੈਂਕ […]
By G-Kamboj on
INDIAN NEWS, News

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਸਾਰੇ ਹਿੱਸੇਦਾਰਾਂ ਨਾਲ ਬਿੱਲ ਦੇ ਉਪਬੰਧਾਂ ‘ਤੇ ਚਰਚਾ ਕਰ ਸਕੇ। ਸਿਲੈਕਟ ਕਮੇਟੀ ’ਚ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ […]
By G-Kamboj on
INDIAN NEWS, News, SPORTS NEWS

ਲੰਡਨ, 15 ਜੁਲਾਈ : ਮੇਜ਼ਬਾਨ ਇੰਗਲੈਂਡ ਨੇ ਭਾਰਤ ਨੂੰ ਅੱਜ ਇਥੇ ਤੀਜੇ ਟੈਸਟ ਕ੍ਰਿਕਟ ਮੈਚ ਦੇ ਪੰਜਵੇਂ ਦਿਨ 22 ਦੌੜਾਂ ਨਾਲ ਹਰਾ ਦਿੱਤਾ। ਭਾਰਤ ਦੀ ਟੀਮ ਦੂਜੀ ਪਾਰੀ ਵਿਚ ਜਿੱਤ ਲਈ ਮਿਲੇ 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 74.5 ਓਵਰਾਂ ਵਿਚ 170 ਦੌੜਾਂ ’ਤੇ ਆਊਟ ਹੋ ਗਈ। ਖੱਬੇ ਹੱਥ ਦਾ ਬੱਲੇਬਾਜ਼ ਰਵਿੰਦਰ ਜਡੇਜਾ 61 […]
By G-Kamboj on
INDIAN NEWS, News

ਚੰਡੀਗੜ੍ਹ, 15 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚੌਥੇ ਦਿਨ ਸਦਨ ਵਿਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁਧ ਅਪਰਾਧ ਰੋਕਥਾਮ ਬਿੱਲ 2025’ ਉੱਤੇ ਚਰਚਾ ਸ਼ੁਰੂ ਹੋ ਗਈ ਹੈ। ਉਂਝ ਸਦਨ ਦੀ ਚੌਥੇ ਦਿਨ ਦੀ ਕਾਰਵਾਈ ਵਿਸ਼ਵ ਪ੍ਰਸਿੱਧ ਲੰਬੀ ਦੂਰੀ ਦੇ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਈ। ਫੌਜਾ ਸਿੰਘ ਦੀ ਸੋਮਵਾਰ […]