ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ

ਨਿਊਯਾਰਕ, 28 ਜੂਨ- 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ। […]

ਕੇਂਦਰ ਸਰਕਾਰ ਨੇ 10 ਰੁਪਏ ਦੇ ਵਾਧੇ ਨਾਲ ਗੰਨੇ ਦਾ ਭਾਅ 315 ਰੁਪਏ ਪ੍ਰਤੀ ਕੁਇੰਟਲ ਕੀਤਾ

ਨਵੀਂ ਦਿੱਲੀ, 28 ਜੂਨ- ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦੱਸਿਆ ਕਿ ਸਰਕਾਰ ਨੇ 2023-24 ਸੀਜ਼ਨ ਲਈ ਗੰਨੇ ਦੀ ਲਾਹੇਵੰਦ ਕੀਮਤ 10 ਰੁਪਏ ਪ੍ਰਤੀ ਕੁਇੰਟਲ ਵਧਾ ਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਗੰਨੇ ਦੀ ਕੀਮਤ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ […]

ਮੁਹਾਲੀ ਕ੍ਰਿਕਟ ਸਟੇਡੀਅਮ ਆਈਸੀਸੀ ਮਾਪਦੰਡਾਂ ’ਤੇ ਖ਼ਰਾ ਨਹੀਂ ਉਤਰਿਆ: ਸ਼ੁਕਲਾ

ਮੁਹਾਲੀ ਕ੍ਰਿਕਟ ਸਟੇਡੀਅਮ ਆਈਸੀਸੀ ਮਾਪਦੰਡਾਂ ’ਤੇ ਖ਼ਰਾ ਨਹੀਂ ਉਤਰਿਆ: ਸ਼ੁਕਲਾ

ਡਨ, 27 ਜੂਨ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਪ੍ਰੋਗਰਾਮ ਵਿੱਚ ਬਹੁਤ ਸਾਰੇ ਕੇਂਦਰਾਂ ਅਤੇ ਜ਼ੋਨਾਂ ਨੂੰ ਸ਼ਾਮਲ ਕੀਤਾ ਗਿਆ ਹੈ ਪਰ ਪੰਜਾਬ ਦੇ ਮੁਹਾਲੀ ਸਥਿਤ ਸਟੇਡੀਅਮ ਨੂੰ ਇੱਕ ਵੀ ਮੈਚ ਨਾ ਮਿਲਣ ਦਾ ਕਾਰਨ ਹੈ ਕਿ ਇਹ ਸਟੇਡੀਅਮ […]

ਕਰਨਾਟਕ ਪੁਲੀਸ ਨੇ ਭਾਜਪਾ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਖ਼ਿਲਾਫ਼ ਕੇਸ ਦਰਜ ਕੀਤਾ

ਕਰਨਾਟਕ ਪੁਲੀਸ ਨੇ ਭਾਜਪਾ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਖ਼ਿਲਾਫ਼ ਕੇਸ ਦਰਜ ਕੀਤਾ

ਬੰਗਲੌਰ, 28 ਜੂਨ- ਕਰਨਾਟਕ ਪੁਲੀਸ ਨੇ ਭਾਜਪਾ ਦੇ ਆਈਟੀ ਸੈੱਲ ਮੁਖੀ ਅਮਿਤ ਮਾਲਵੀਆ ਖ਼ਿਲਾਫ਼ ਮਾਣਹਾਨੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ।

ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਕੈਨੇਡਾ ਖੋਲ੍ਹੇਗਾ ਆਪਣੇ ਦਰ

ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਕੈਨੇਡਾ ਖੋਲ੍ਹੇਗਾ ਆਪਣੇ ਦਰ

ਓਟਵਾ, 28 ਜੂਨ- ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਅੱਜ ਐਲਾਨ ਕੀਤਾ ਕਿ ਸਰਕਾਰ 10,000 ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਨੂੰ ਦੇਸ਼ ਵਿੱਚ ਆਉਣ ਅਤੇ ਕੰਮ ਕਰਨ ਦੀ ਆਗਿਆ ਦੇਣ ਲਈ ਓਪਨ ਵਰਕ-ਪਰਮਿਟ ਨੀਤੀ ਤਿਆਰ ਕਰੇਗੀ। ਆਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕਿਹਾ ਕਿ ਇਹ ਪ੍ਰੋਗਰਾਮ ਐੱਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਅਧਿਐਨ ਜਾਂ ਵਰਕ […]