By G-Kamboj on
AUSTRALIAN NEWS, News
ਸਿਡਨੀ – ਆਸਟ੍ਰੇਲੀਆ ਵਿਖੇ ਸਿਡਨੀ ਦੇ ਪੂਰਬ ਵਿੱਚ ਸਥਿਤ ਇੱਕ ਉਪਨਗਰ ਬੋਂਡੀ ਜੰਕਸ਼ਨ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ। ਆਸਟ੍ਰੇਲੀਆਈ ਰਾਜ ਨਿਊ ਸਾਊਥ ਵੇਲਜ਼ (NSW) ਵਿੱਚ ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਸਬੰਧੀ ਪੁਸ਼ਟੀ ਕੀਤੀ। NSW ਪੁਲਸ ਬਲ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ ਮੰਗਲਵਾਰ ਸਵੇਰੇ ਬੌਂਡੀ ਜੰਕਸ਼ਨ ਵਿੱਚ […]
By G-Kamboj on
INDIAN NEWS, News

ਨਿਊਯਾਰਕ (ਅਮਰੀਕਾ), 27 ਜੂਨ- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਅਧਿਕਾਰੀਆਂ ਨੇ ਇਸ ਨੂੰ ਭਾਰਤੀ ਭਾਈਚਾਰੇ ਸਮੇਤ ਸ਼ਹਿਰ ਵਾਸੀਆਂ ਦੀ ‘ਜਿੱਤ’ ਦੱਸਿਆ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਵਿਧਾਨ ਸਭਾ ਤੇ ਪਰਿਸ਼ਦ ਨੇ ਨਿਊਯਾਰਕ ਸਿਟੀ ਦੇ ਸਰਕਾਰੀ ਸਕੂਲਾਂ […]
By G-Kamboj on
INDIAN NEWS, News

ਮਾਨਸਾ, 27 ਜੂਨ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨ ਪੁੱਤ ਦੇ ਕਤਲ ਨੂੰ ਅੱਜ 394 ਦਿਨ ਹੋ ਗਏ ਹਨ ਪਰ ਭਗਵੰਤ ਮਾਨ ਦੀ ਸਰਕਾਰ ਨੇ ਹਾਲੇ ਤੱਕ ਇਨਸਾਫ਼ ਲਈ ਕੋਈ ਸਾਥ ਨਹੀਂ ਦਿੱਤਾ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 28 ਜੂਨ ਨੂੰ ਮਾਨਸਾ ਵਿਖੇ ਸੀਜੇਐੱਮ ਅਦਾਲਤ ਵਿੱਚ ਮਰਹੂਮ […]
By G-Kamboj on
INDIAN NEWS, News

ਮੁੰਬਈ, 27 ਜੂਨ- ਵਿਸ਼ਵ ਕ੍ਰਿਕਟ ਕੌਂਸਲ(ਆਈਸੀਸੀ) ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਅਹਿਮਦਾਬਾਦ ਵਿੱਚ 15 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲ ਮੈਚ ਹੋਵੇਗਾ। ਵਿਸ਼ਵ ਕੱਪ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ, ਸੈਮੀਫਾਈਨਲ ਮੁੰਬਈ ਅਤੇ ਕੋਲਕਾਤਾ ਵਿੱਚ ਕ੍ਰਮਵਾਰ 15 ਅਤੇ 16 ਨਵੰਬਰ ਨੂੰ ਹੋਣਗੇ। ਟੂਰਨਾਮੈਂਟ ਦੀ ਸ਼ੁਰੂਆਤ 5 […]
By G-Kamboj on
INDIAN NEWS, News

ਮੁਹਾਲੀ, 27 ਜੂਨ- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇਥੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਕਿਸਾਨਾਂ ਦੇ ਜਥੇ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ […]