ਲੋਕਾਂ ’ਤੇ ਮਹਿੰਗਾਈ ਦੀ ਮਾਰ: ਦੇਸ਼ ਦੇ ਬਾਜ਼ਾਰਾਂ ’ਚ ਟਮਾਟਰ ਨੇ ‘ਸੈਂਕੜਾ’ ਮਾਰਿਆ

ਲੋਕਾਂ ’ਤੇ ਮਹਿੰਗਾਈ ਦੀ ਮਾਰ: ਦੇਸ਼ ਦੇ ਬਾਜ਼ਾਰਾਂ ’ਚ ਟਮਾਟਰ ਨੇ ‘ਸੈਂਕੜਾ’ ਮਾਰਿਆ

ਨਵੀਂ ਦਿੱਲੀ, 27 ਜੂਨ- ਦੇਸ਼ ਭਰ ਦੇ ਬਾਜ਼ਾਰਾਂ ‘ਚ ਟਮਾਟਰ ਦੀ ਕੀਮਤ 10-20 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 80-100 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਸ ਦਾ ਕਾਰਨ ਟਮਾਟਰ ਪੈਦਾਵਾਰ ਵਾਲੇ ਇਲਾਕਿਆਂ ’ਚ ਲੂ ਤੇ ਭਾਰੀ ਮੀਂਹ ਹੈ। ਇਸ ਸਾਲ ਕਈ ਕਾਰਨਾਂ ਕਰਕੇ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਟਮਾਟਰ ਹੇਠ ਰਕਬਾ ਵੀ ਘੱਟ […]

ਆਸਟ੍ਰੇਲੀਆ ਜੰਗ ਪ੍ਰਭਾਵਿਤ ਯੂਕ੍ਰੇਨ ਨੂੰ ਦੇਵੇਗਾ 110 ਮਿਲੀਅਨ ਡਾਲਰ ਦਾ ਨਵਾਂ ਪੈਕੇਜ

ਆਸਟ੍ਰੇਲੀਆ ਜੰਗ ਪ੍ਰਭਾਵਿਤ ਯੂਕ੍ਰੇਨ ਨੂੰ ਦੇਵੇਗਾ 110 ਮਿਲੀਅਨ ਡਾਲਰ ਦਾ ਨਵਾਂ ਪੈਕੇਜ

ਸਿਡਨੀ- ਆਸਟ੍ਰੇਲੀਆ ਯੁੱਧ ਪ੍ਰਭਾਵਿਤ ਯੂਕ੍ਰੇਨ ਦੀ ਮਦਦ ਲਈ ਇਕ ਵਾਰ ਫਿਰ ਅੱਗੇ ਆਇਆ ਹੈ। ਇਸ ਦੇ ਤਹਿਤ ਆਸਟ੍ਰੇਲੀਆ ਯੂਕ੍ਰੇਨ ਨੂੰ ਹਮਲਾਵਰ ਰੂਸੀ ਫੌਜਾਂ ਖ਼ਿਲਾਫ਼ ਲੜਾਈ ਵਿੱਚ ਮਦਦ ਲਈ ਹੋਰ ਆਰਥਿਕ ਅਤੇ ਫੌਜੀ ਸਹਾਇਤਾ ਭੇਜੇਗਾ। ਕੈਬਨਿਟ ਨੇ ਯੂਕ੍ਰੇਨ ਲਈ 110 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ ਅਤੇ ਫੰਡ ਕਈ ਖੇਤਰਾਂ ਨੂੰ ਕਵਰ ਕਰਨਗੇ, […]

‘ਰੂਹ ਪੰਜਾਬ ਦੀ’ ਅਕਾਦਮੀ ਮੈਲਬੌਰਨ ਵੱਲੋਂ ਸੱਭਿਆਚਾਰਕ ਮੇਲਾ 2 ਜੁਲਾਈ ਨੂੰ

‘ਰੂਹ ਪੰਜਾਬ ਦੀ’ ਅਕਾਦਮੀ ਮੈਲਬੌਰਨ ਵੱਲੋਂ ਸੱਭਿਆਚਾਰਕ ਮੇਲਾ 2 ਜੁਲਾਈ ਨੂੰ

ਮੈਲਬੌਰਨ  – ਪੰਜਾਬੀ ਲੋਕ ਨਾਚਾਂ ਨੂੰ ਸਮਰਪਿਤ ਅਕਾਦਮੀ ‘ਰੂਹ ਪੰਜਾਬ ਦੀ’ ਮੈਲਬੋਰਨ ਵੱਲੋਂ 2 ਜੁਲਾਈ ਨੂੰ ਵਿਲੀਅਮਜ਼ਟਾਊਨ ਟਾਊਨ ਹਾਲ ਵਿੱਚ ਇੱਕ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਮਨਜਿੰਦਰ ਸੈਣੀ, ਤਰਵਿੰਦਰ ਢਿੱਲੋ ਅਤੇ ਹਰਜੀਤ ਸਿੰਘ ਨੇ ਦੱਸਿਆਂ ਕਿ ‘ਰੂਹ ਪੰਜਾਬ ਦੀ’ ਅਕਾਦਮੀ ਮੈਲਬੌਰਨ ਵਿਦੇਸ਼ਾਂ ਵਿੱਚ ਜੰਮ ਪਲ ਬੱਚਿਆਂ ਨੂੰ ਵਿਰਸੇ ਅਤੇ […]

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਚੰਡੀਗੜ੍ਹ, 26 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੈ ਕੁਮਾਰ ਜੰਜੂਆਂ ਪੰਜਾਬ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ 30 ਜੂਨ ਨੂੰ ਸੇਵਾਮੁਕਤ ਹੋਣਾ ਹੈ। ਉਨ੍ਹਾਂ ਦੀ ਸੇਵਾਮੁਕਤੀ ਤੋਂ […]