ਪੰਜਾਬ ਮੰਤਰੀ ਮੰਡਲ ਨੇ ਸਿੱਖ ਗੁਰਦੁਆਰਾ ਐਕਟ-1925 ’ਚ ਸੋਧ ਨੂੰ ਪ੍ਰਵਾਨਗੀ ਦਿੱਤੀ

ਪੰਜਾਬ ਮੰਤਰੀ ਮੰਡਲ ਨੇ ਸਿੱਖ ਗੁਰਦੁਆਰਾ ਐਕਟ-1925 ’ਚ ਸੋਧ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ, 19 ਜੂਨ- ਪੰਜਾਬ ਕੈਬਨਿਟ ਅੱਜ ਸਿੱਖ ਗੁਰਦੁਆਰਾ ਐਕਟ-1925 ਵਿਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ਮਿਲ ਜਾਣਗੇ। ਬਿੱਲ ਨੂੰ ਮੰਗਲਵਾਰ ਨੂੰ ਚਰਚਾ ਅਤੇ ਪਾਸ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ […]

‘ਸਿਹਤ ਵਿਭਾਗ ਤੇ ਮੈਡੀਕਲ ਸਿੱਖਿਆ ਵਿਭਾਗ ’ਚ ਹੋ ਰਹੀਆਂ ਨੇ ਨਜਾਇਜ਼ ਬਦਲੀਆਂ’

‘ਸਿਹਤ ਵਿਭਾਗ ਤੇ ਮੈਡੀਕਲ ਸਿੱਖਿਆ ਵਿਭਾਗ ’ਚ ਹੋ ਰਹੀਆਂ ਨੇ ਨਜਾਇਜ਼ ਬਦਲੀਆਂ’

ਮੁਲਾਜ਼ਮ ਦਾ ਬਿਨ੍ਹਾਂ ਪੱਖ ਸੁਣੇ ਤੇ ਬਿਨ੍ਹਾਂ ਪੜ੍ਹਤਾਲ ਕਰਵਾਏ ਰਾਤੋਂ-ਰਾਤ ਕਰ ਦਿੱਤੀਆਂ ਜਾਂਦੀਆਂ ਨੇ ਦੂਰ-ਦੁਰਾਡੇ ਬਦਲੀਆਂ ਪੰਜਾਬ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਜਲਦ ਨਜਾਇਜ਼ ਬਦਲੀਆਂ ਰੱਦ ਕਰਨ ਦੀ ਮੰਗ ਨਾ ਹੋਈਆਂ ਤਾਂ ਸਰਕਾਰ ਖਿਲਾਫ ਵਿੱਢਾਂਗੇ ਸੰਘਰਸ਼ ਪਟਿਆਲਾ, 19 ਜੂਨ (ਪ. ਪ.)- ਸਿਹਤ ਵਿਭਾਗ ਸੂਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ ਪੰਜਾਬ ਦੀ ਸਟੇਟ ਬੋਡੀ ਦੀ ਮੀਟਿੰਗ ਸੂਬਾ ਪ੍ਰਧਾਨ […]

ਅਮਰੀਕਾ-ਚੀਨ ਵਿਚਾਲੇ ਵਧਦੇ ਤਣਾਅ ਦਰਮਿਆਨ ਪੇਈਚਿੰਗ ਪਹੁੰਚੇ ਬਲਿੰਕਨ

ਅਮਰੀਕਾ-ਚੀਨ ਵਿਚਾਲੇ ਵਧਦੇ ਤਣਾਅ ਦਰਮਿਆਨ ਪੇਈਚਿੰਗ ਪਹੁੰਚੇ ਬਲਿੰਕਨ

ਪੇਈਚਿੰਗ, 18 ਜੂਨ- ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਚੀਨ ਦੇ ਸਰਕਾਰੀ ਦੌਰੇ ’ਤੇ ਪੇਈਚਿੰਗ ਪੁੱਜ ਗਏ ਹਨ। ਦੋਵਾਂ ਆਲਮੀ ਤਾਕਤਾਂ ਦਰਮਿਆਨ ਵਧਦੀ ਕਸ਼ੀਦਗੀ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਵਜੋਂ ਬਲਿੰਕਨ ਦੀ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜੋਅ ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਲਿੰਕਨ ਚੀਨ ਦੀ ਯਾਤਰਾ ’ਤੇ ਆਉਣ ਵਾਲੇ ਪਹਿਲੇ […]

ਬਬੀਤਾ ਫੋਗਾਟ ਨੇ ਸੱਤਿਆਗ੍ਰਹਿ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ: ਸਾਕਸ਼ੀ ਮਲਿਕ

ਬਬੀਤਾ ਫੋਗਾਟ ਨੇ ਸੱਤਿਆਗ੍ਰਹਿ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ: ਸਾਕਸ਼ੀ ਮਲਿਕ

ਨਵੀਂ ਦਿੱਲੀ, 18 ਜੂਨ- ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਭਾਜਪਾ ਆਗੂ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗ਼ਮਾ ਜੇਤੂ ਸਾਬਕਾ ਮਹਿਲਾ ਪਹਿਲਵਾਨ ਬਬੀਤਾ ਫੋਗਾਟ ’ਤੇ ਆਪਣੇ ਸੌੜੇ ਹਿੱਤਾਂ ਲਈ ਪਹਿਲਵਾਨਾਂ ਨੂੰ ਵਰਤਣ ਤੇ ਉਨ੍ਹਾਂ ਦੇ ਸੱਤਿਆਗ੍ਰਹਿ/ਧਰਨੇ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ ਹੈ। ਸਾਕਸ਼ੀ ਤੇ ਉਸ ਦੇ ਪਤੀ ਸਤਿਆਵਰਤ ਕਾਦਿਆਨ ਨੇ ਲੰਘੇ ਦਿਨ ਇਕ […]

ਇਕ ਹੋਰ ‘ਮਨ ਕੀ ਬਾਤ’, ਪਰ ਮਨੀਪੁਰ ’ਤੇ ‘ਮੌਨ’ ਹਨ ਪੀਐੱਮ: ਕਾਂਗਰਸ

ਨਵੀਂ ਦਿੱਲੀ, 18 ਜੂਨ- ਕਾਂਗਰਸ ਨੇ ਮਨੀਪੁਰ ਦੇ ਮੌਜੂਦਾ ਹਾਲਾਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ’ਤੇ ਤਨਜ਼ ਕਸਦਿਆਂ ਅੱਜ ਕਿਹਾ ਕਿ ਇਕ ਹੋਰ ‘ਮਨ ਕੀ ਬਾਤ’, ਪਰ ਮਨੀਪੁਰ ’ਤੇ ਅਜੇ ਵੀ ‘ਮੌਨ’। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਕ ਟਵੀਟ ਵਿੱਚ ਕਿਹਾ, ‘‘ਇਕ ਹੋਰ ਮਨ ਕੀ ਬਾਤ, ਪਰ ਮਨੀਪੁਰ ’ਤੇ ‘ਮੌਨ’। ਆਫ਼ਤ […]