ਦਿੱਲੀ ਦੇ ਕੋਚਿੰਗ ਇੰਸਟੀਚਿਊਟ ਨੂੰ ਅੱਗ ਲੱਗੀ

ਦਿੱਲੀ ਦੇ ਕੋਚਿੰਗ ਇੰਸਟੀਚਿਊਟ ਨੂੰ ਅੱਗ ਲੱਗੀ

ਨਵੀਂ ਦਿੱਲੀ, 15 ਜੂਨ- ਉੱਤਰੀ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ’ਚ ਅੱਜ ਕੋਚਿੰਗ ਇੰਸਟੀਚਿਊਟ ‘ਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਬਾਅਦ ਦੁਪਹਿਰ 12.27 ਵਜੇ ਅੱਗ ਲੱਗਣ ਦੀ […]

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਅਵਤਾਰ ਸਿੰਘ ਖੰਡਾ ਦੀ ਇੰਗਲੈਂਡ ’ਚ ਮੌਤ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਅਵਤਾਰ ਸਿੰਘ ਖੰਡਾ ਦੀ ਇੰਗਲੈਂਡ ’ਚ ਮੌਤ

ਨਵੀਂ ਦਿੱਲੀ, 15 ਜੂਨ- ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਅਖੌਤੀ ਮੁਖੀ ਅਤੇ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਬਰਤਾਨੀਆ ਦੇ ਬਰਮਿੰਘਮ ‘ਚ ਮੌਤ ਹੋ ਗਈ। ਸੂਤਰਾਂ ਨੇ ਮੌਤ ਦਾ ਕਾਰਨ ਕੈਂਸਰ ਦੱਸਿਆ ਹੈ। ਉਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਦੀ ਮੌਤ ਜ਼ਹਿਰ ਨਾਲ ਹੋਈ ਹੈ। ਸੈਂਡਵੈਲ […]

ਕਿਸਾਨਾਂ ਦੀ ਨਜ਼ਰਬੰਦੀ ਖ਼ਿਲਾਫ਼ ਪਟਿਆਲਾ ’ਚ 19 ਨੂੰ ਮਹਾ ਰੈਲੀ ਕਰਨ ਦਾ ਐਲਾਨ

ਕਿਸਾਨਾਂ ਦੀ ਨਜ਼ਰਬੰਦੀ ਖ਼ਿਲਾਫ਼ ਪਟਿਆਲਾ ’ਚ 19 ਨੂੰ ਮਹਾ ਰੈਲੀ ਕਰਨ ਦਾ ਐਲਾਨ

ਪਟਿਆਲਾ, 15 ਜੂਨ- ਇਥੋਂ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨੂੰ ਮਿਲਣ ਲਈ ਹਰਿਆਣਾ ਦੇ ਕਿਸਾਨ ਆਗੂ ਪੁੱਜ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪਟਿਆਲਾ ਵਿਚ 19 ਜੂਨ ਨੂੰ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਰੈਲੀ ਵਿਚ ਪੰਜਾਬ, ਹਰ‌ਿਆਣਾ ਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ। ਇਸ ਵਿਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ […]

ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਦਿੱਲੀ ਪੁਲੀਸ ਵੱਲੋਂ ਬ੍ਰਿਜ ਭੂਸ਼ਨ ਖ਼ਿਲਾਫ਼ ਦਰਜ ਕਰਵਾਏ ਕੇਸ ਨੂੰ ਰੱਦ ਕਰਨ ਦੀ ਸਿਫ਼ਾਰਸ਼

ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਦਿੱਲੀ ਪੁਲੀਸ ਵੱਲੋਂ ਬ੍ਰਿਜ ਭੂਸ਼ਨ ਖ਼ਿਲਾਫ਼ ਦਰਜ ਕਰਵਾਏ ਕੇਸ ਨੂੰ ਰੱਦ ਕਰਨ ਦੀ ਸਿਫ਼ਾਰਸ਼

ਨਵੀਂ ਦਿੱਲੀ, 15 ਜੂਨ- ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅੱਜ ਇਥੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦਿੱਲੀ ਪੁਲੀਸ ਨੇ ਚਾਰਜਸ਼ੀਟ ਵਿੱਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਖਿਲਾਫ ਨਾਬਾਲਗ ਪਹਿਲਵਾਨ ਵੱਲੋਂ ਦਰਜ ਕੇਸ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ। ਪੁਲੀਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ […]

ਪੰਜਾਬਣ ਨੂੰ ਮਿਲੇਗਾ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ

ਪੰਜਾਬਣ ਨੂੰ ਮਿਲੇਗਾ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ

ਮੁਹਾਲੀ – ਆਸਟ੍ਰੇਲੀਆ ਦੇ ਗਵਰਨਰ ਜਨਰਲ ਡੇਵਿਡ ਹਰਲੀਨ ਨੇ ਕਿੰਗ ਦੇ ਜਨਮ ਦਿਨ ’ਤੇ 1191 ਆਸਟ੍ਰੇਲੀਆ ਦੇ ਨਾਗਰਿਕਾਂ ਦੀ ਸੂਚੀ ਜਾਰੀ ਕੀਤੀ, ਜਿਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿਚ ਕੰਮ ਕਰਨ ਲਈ ਸਨਮਾਨਿਤ ਕਰਨ ਲਈ ਚੁਣਿਆ। ਇਸ ਸੂਚੀ ਵਿਚ 12 ਭਾਰਤੀ ਮੂਲ ਦੇ ਆਸਟ੍ਰੇਲੀਆਈ ਨਾਗਰਿਕਾਂ ਦੇ ਨਾਂ ਵੀ ਸ਼ਾਮਲ ਹਨ।ਡਾ. ਸੁਨੀਤਾ ਸਿੱਧੂ ਢੀਂਡਸਾ ਇਕੱਲੀ ਪੰਜਾਬਣ ਹੈ, ਜਿਨ੍ਹਾਂ […]