ਭਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: ਦਿੱਲੀ ਪੁਲੀਸ ਜਲਦ ਹੀ ਅਦਾਲਤ ’ਚ ਪੇਸ਼ ਕਰੇਗੀ ਰਿਪੋਰਟ

ਭਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: ਦਿੱਲੀ ਪੁਲੀਸ ਜਲਦ ਹੀ ਅਦਾਲਤ ’ਚ ਪੇਸ਼ ਕਰੇਗੀ ਰਿਪੋਰਟ

ਨਵੀਂ ਦਿੱਲੀ, 14 ਜੂਨ- ਦਿੱਲੀ ਪੁਲੀਸ ਪਹਿਲਵਾਨਾਂ ਦੇ ਮਾਮਲੇ ‘ਚ ਜਲਦ ਹੀ 150 ਤੋਂ ਵੱਧ ਗਵਾਹਾਂ ਦੀ ਚੈਟ, ਵੀਡੀਓ ਅਤੇ ਬਿਆਨ ਅਦਾਲਤ ‘ਚ ਪੇਸ਼ ਕਰੇਗੀ। ਸੂਤਰਾਂ ਅਨੁਸਾਰ ਪੁਲੀਸ ਨੇ ਭਾਰਤੀ ਕੁਸ਼ਮੀ ਸੰਘ ਦੇ ਦਫਤਰ ਦੇ ਸੀਸੀਟੀਵੀ ਫੁਟੇਜ ਸਮੇਤ ਕਈ ਵੀਡੀਓਜ਼ ਇਕੱਠੇ ਕੀਤੇ ਹਨ। ਇਸ ਤੋਂ ਪਹਿਲਾਂ ਪੁਲੀਸ ਨੇ ਪੰਜ ਵਿਦੇਸ਼ੀ ਕੁਸ਼ਤੀ ਫੈਡਰੇਸ਼ਨਾਂ ਤੱਕ ਪਹੁੰਚ ਕਰਕੇ […]

ਲੁਧਿਆਣਾ ’ਚ 8.49 ਕਰੋੜ ਰੁਪਏ ਦੀ ਲੁੱਟ ਮਾਮਲੇ ’ਚ 5 ਗ੍ਰਿਫ਼ਤਾਰ: ਡੀਜੀਪੀ

ਲੁਧਿਆਣਾ ’ਚ 8.49 ਕਰੋੜ ਰੁਪਏ ਦੀ ਲੁੱਟ ਮਾਮਲੇ ’ਚ 5 ਗ੍ਰਿਫ਼ਤਾਰ: ਡੀਜੀਪੀ

ਲੁਧਿਆਣਾ, 14 ਜੂਨ- ਲੁਧਿਆਣਾ ਦੇ ਰਾਜਗੁਰੂ ਨਗਰ ਨੇੜੇ ਸੀਐੱਮਐੱਸ ਇਨਫੋ ਸਿਸਟਮਜ਼ ਲਿਮਟਿਡ ਦੇ ਦਫ਼ਤਰ ਵਿੱਚ 10 ਜੂਨ ਨੂੰ ਹੋਈ 8.49 ਕਰੋੜ ਰੁਪਏ ਦੀ ਲੁੱਟ ਨਾਲ ਸਬੰਧਤ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ ਲੁਧਿਆਣਾ ਪੁਲੀਸ ਨੇ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁੱਟ ਦੀ ਵਾਰਦਾਤ ਨੂੰ ਸੁਲਝਾ […]

ਲਿਵ ਇਨ ਸਬੰਧਾਂ ਤੋਂ ਤੰਗ ਕਪਿਲ ਸ਼ਰਮਾ ਦੇ ਸਾਥੀ ਕਲਾਕਾਰ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਪੀਤਾ

ਲਿਵ ਇਨ ਸਬੰਧਾਂ ਤੋਂ ਤੰਗ ਕਪਿਲ ਸ਼ਰਮਾ ਦੇ ਸਾਥੀ ਕਲਾਕਾਰ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਪੀਤਾ

ਚੰਡੀਗੜ੍ਹ, 14 ਜੂਨ- ‘ਕਾਮੇਡੀ ਸਰਕਸ ਕੇ ਅਜੂਬੇ’ ‘ਚ ਕਪਿਲ ਸ਼ਰਮਾ ਨਾਲ ਕੰਮ ਕਰਨ ਵਾਲੇ ਅਭਿਨੇਤਾ ਅਤੇ ਕਾਮੇਡੀਅਨ ਤੀਰਥਾਨੰਦ ਰਾਓ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਜ਼ਹਿਰ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਲਾਈਵ ਵੀਡੀਓ ‘ਚ ਰਾਓ ਨੇ ਦੋਸ਼ ਲਾਇਆ ਕਿ ਉਹ ਇਕ ਔਰਤ ਨਾਲ ‘ਲਿਵ-ਇਨ’ ਰਿਲੇਸ਼ਨਸ਼ਿਪ ‘ਚ ਸੀ ਅਤੇ ਉਹ […]

ਲੰਡਨ ’ਚ ਭਾਰਤੀ ਮੂਲ ਦੀ 27 ਸਾਲਾ ਮੁਟਿਆਰ ਦੀ ਚਾਕੂ ਮਾਰ ਕੇ ਹੱਤਿਆ

ਲੰਡਨ ’ਚ ਭਾਰਤੀ ਮੂਲ ਦੀ 27 ਸਾਲਾ ਮੁਟਿਆਰ ਦੀ ਚਾਕੂ ਮਾਰ ਕੇ ਹੱਤਿਆ

ਲੰਡਨ, 14 ਜੂਨ- ਬਰਤਾਨੀਆ ਦੇ ਉੱਤਰੀ ਲੰਡਨ ਵਿਚ ਭਾਰਤੀ ਮੂਲ ਦੀ 27 ਸਾਲਾ ਮੁਟਿਆਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸਕਾਟਲੈਂਡ ਯਾਰਡ ਨੇ ਦੱਸਿਆ ਕਿ ਹੱਤਿਆ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਮੰਗਲਵਾਰ ਨੂੰ ਵੈਂਬਲੇ ਦੇ ਨੀਲ ਕ੍ਰੇਸੈਂਟ ਵਿੱਚ ਰਿਹਾਇਸ਼ੀ ਇਲਾਕੇ ਵਿੱਚ ਹੋਈ। ਪੁਲੀਸ ਨੇ ਮ੍ਰਿਤਕਾ […]

ਕਿਸਾਨਾਂ ਲਈ ਮਾਤਾ ਕੁਸ਼ੱਲਿਆ ਹਸਪਤਾਲ ਨੂੰ ਬਣਾਇਆ ਆਰਜ਼ੀ ਜੇਲ੍ਹ, 7 ਆਗੂਆਂ ਦਾ ਮਰਨ ਵਰਤ ਜਾਰੀ

ਕਿਸਾਨਾਂ ਲਈ ਮਾਤਾ ਕੁਸ਼ੱਲਿਆ ਹਸਪਤਾਲ ਨੂੰ ਬਣਾਇਆ ਆਰਜ਼ੀ ਜੇਲ੍ਹ, 7 ਆਗੂਆਂ ਦਾ ਮਰਨ ਵਰਤ ਜਾਰੀ

ਪਟਿਆਲਾ, 14 ਜੂਨ- ਸੰਯੁਕਤ ਕਿਸਾਨ ਮੋਰਚੇ (ਗੈਰਰਾਜਨੀਤਿਕ) ਦੇ ਸੱਤ ਆਗੂਆਂ ਨੂੰ ਇਥੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਰੱਖਿਆ ਗਿਆ ਹੈ, ਜਿਸ ਦੇ ਇਕ ਕਮਰੇ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਗਿਆ ਹੈ। ਪੁਲੀਸ ਦਾ ਸਖ਼ਤ ਪਹਿਰਾ ਹੈ, ਜਿੱਥੇ ਕੋਈ ਵੀ ਇਨ੍ਹਾਂ ਆਗੂਆਂ ਨੂੰ ਮਿਲ ਨਹੀਂ ਸਕਦਾ। ਕੱਲ੍ਹ ਤੋਂ ਸੰਯੁਕਤ ਕਿਸਾਨ ਮੋਰਚੇ ਦੇ 7 ਆਗੂ ਜਗਜੀਤ ਸਿੰਘ ਡੱਲੇਵਾਲ, […]