By G-Kamboj on
INDIAN NEWS, News

ਨਵੀਂ ਦਿੱਲੀ, 13 ਜੂਨ- ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਕ ਡੋਰਸੀ ਨੇ ਦਾਅਵਾ ਕੀਤਾ ਹੈ ਕਿ ਇਸ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਦੇਸ਼ ਵਿੱਚ ਕਿਸਾਨ ਅੰਦੋਲਨ ਦੌਰਾਨ ਸਰਕਾਰੀ ਦਬਾਅ ਅਤੇ ਬੰਦ ਹੋਣ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ। ਡੋਰਸੀ ਦੇ ਦਾਅਵਿਆਂ […]
By G-Kamboj on
INDIAN NEWS, News, World News

ਮਾਨਸਾ -ਕੈਨੇਡਾ ’ਚ ਰਹਿ ਰਹੇ ਮਾਨਸਾ ਦੇ ਨੌਜਵਾਨ ਅਮਨਜੋਤ ਸਿੰਘ ਉਰਫ਼ ਮਨੀ ਪੁੱਤਰ ਪਵਿੱਤਰ ਸਿੰਘ ਸਾਬਕਾ ਮੈਂਬਰ ਟਰੱਕ ਯੂਨੀਅਨ ਮਾਨਸਾ ਦੀ ਮੌਤ ਕੈਨੇਡਾ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ। ਅੱਜ ਮਾਨਸਾ ਵਿਖੇ ਗ਼ਮਗੀਨ ਮਾਹੌਲ ਵਿਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਅਮਨਜੋਤ ਸਿੰਘ ਦੇ ਪਿਤਾ ਪਵਿੱਤਰ ਸਿੰਘ ਅਤੇ ਮਾਤਾ […]
By G-Kamboj on
INDIAN NEWS, News

ਮੋਗਾ,12 ਜੂਨ- ਇਥੇ ਭੀੜ-ਭਾੜ ਵਾਲੇ ਬਾਜ਼ਾਰ ਰਾਮ ਗੰਜ ਮੰਡੀ ਖੇਤਰ ’ਚ ਲੁਟੇਰਿਆਂ ਨੇ ਸੁਨਿਆਰੇ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਦੁਕਾਨ ਤੋਂ ਕਿੰਨੀ ਕੁ ਲੁੱਟ ਹੋਈ ਹੈ। ਇਸ ਵਾਰਦਾਤ ਦੇ ਨੇੜੇ ਹੀ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਖੇਤਰ ਗਿੱਲ ਰੋਡ ਉੱਤੇ ਤਿੰਨ ਦਿਨ ਪਹਿਲਾਂ […]
By G-Kamboj on
INDIAN NEWS, News

ਚੰਡੀਗੜ੍ਹ, 12 ਜੂਨ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਕੰਪਲੈਕਸ ਵਿੱਚ ਅੱਜ ਤੜਕੇ ਖਿਡੌਣਾ ਡਰੋਨ ਡਿੱਗਣ ਮਗਰੋਂ ਪੁਲੀਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਅਰਧ ਸੈਨਿਕ ਬਲਾਂ ਅਤੇ ਕੇਂਦਰੀ ਜੇਲ੍ਹ ਸਟਾਫ ਨੂੰ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੁਲੀਸ ਦੀ ਮੁੱਢਲੀ ਜਾਂਚ ਮੁਤਾਬਕ ਦੋ ਬੱਚੇ ਖਿਡੌਣਾ ਡਰੋਨ ਉਡਾ ਰਹੇ ਸਨ, […]
By G-Kamboj on
INDIAN NEWS, News

ਚੰਡੀਗੜ੍ਹ, 12 ਜੂਨ- ਆਮ ਆਦਮੀ ਪਾਰਟੀ ਨੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਅੱਜ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ‘ਆਪ’ ਨੇ ਨਾਲ ਹੀ ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰਾਂ ਦੇ ਨਾਮ ਦਾ ਐਲਾਨ ਵੀ ਕੀਤਾ ਹੈ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਉੜਮੁੜ ਤੋਂ ਵਿਧਾਇਕ […]