ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ-ਚੰਡੀਗੜ੍ਹ ਹਾਈਵੇਅ ਜਾਮ

ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ-ਚੰਡੀਗੜ੍ਹ ਹਾਈਵੇਅ ਜਾਮ

ਕੁਰੂਕਸ਼ੇਤਰ, 12 ਜੂਨ- ਸੂਰਜਮੁਖੀ ਦੀ ਫ਼ਸਲ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਕਰ ਰਹੇ ਕਿਸਾਨਾਂ ਨੇ ਅੱਜ ਇੱਥੇ ਪਿਪਲੀ ਨੇੜੇ ਦਿੱਲੀ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਅਤੇ ਐੱਮਐੱਸਪੀ ’ਤੇ ਖ਼ਰੀਦ ਯਕੀਨੀ ਨਾ ਬਣਾਉਣ ਦੀ ਸੂਰਤ ਵਿੱਚ ਸੜਕਾਂ ਉੱਤੇ ਉਤਰਨ ਦੀ ਚਿਤਾਵਨੀ ਦਿੱਤੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਗੁਆਂਢੀ ਸੂਬਿਆਂ ਦੇ ਕਿਸਾਨ ਆਗੂ […]

ਸਾਂਬਾ ਵਿੱਚ ਦੋ ਗੁੱਟਾਂ ’ਚ ਗੋਲੀਬਾਰੀ, ਪੰਜਾਬ ਵਾਸੀ ਸਣੇ ਤਿੰਨ ਜ਼ਖ਼ਮੀ

ਸਾਂਬਾ ਵਿੱਚ ਦੋ ਗੁੱਟਾਂ ’ਚ ਗੋਲੀਬਾਰੀ, ਪੰਜਾਬ ਵਾਸੀ ਸਣੇ ਤਿੰਨ ਜ਼ਖ਼ਮੀ

ਜੰਮੂ, 12 ਜੂਨ- ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਖੇਤਰ ਵਿੱਚ ਅੱਜ ਤੜਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਮਗਰੋਂ ਗੋਲੀਬਾਰੀ ਦੀ ਘਟਨਾ ਵਿੱਚ ਪੰਜਾਬ ਦੇ ਇੱਕ ਵਸਨੀਕ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰਾਮਗੜ੍ਹ ਵਿੱਚ ਰੰਗੂਰ ਬੱਸ ਸਟੈਂਡ ਕੋਲ ਸਵੇਰੇ ਲਗਪਗ ਚਾਰ ਵਜੇ ਫਾਇਰਿੰਗ ਦੀ ਘਟਨਾ ਦੇ ਮਾਮਲੇ ਵਿੱਚ ਪੰਜਾਬ […]

ਕੈਨੇਡਾ ਨੇ 700 ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਈ: ਸਾਹਨੀ

ਕੈਨੇਡਾ ਨੇ 700 ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਈ: ਸਾਹਨੀ

ਚੰਡੀਗੜ੍ਹ  :ਕੈਨੇਡਾ ਦੀ ਸਰਕਾਰ ਨੇ ‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਬੇਨਤੀ ’ਤੇ 700 ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ’ਤੇ ਕੈਨੇਡਾ ਸਰਕਾਰ ਨੇ ਰੋਕ ਲਗਾ […]

ਏਸ਼ੀਆ ਕੱਪ: ਏਸ਼ਿਆਈ ਕ੍ਰਿਕਟ ਕੌਂਸਲ ਵੱਲੋਂ ਪੀਸੀਬੀ ਦੇ ‘ਹਾਈਬ੍ਰਿਡ ਮਾਡਲ’ ਨੂੰ ਹਰੀ ਝੰਡੀ ਦੇਣ ਦੀ ਤਿਆਰੀ

ਏਸ਼ੀਆ ਕੱਪ: ਏਸ਼ਿਆਈ ਕ੍ਰਿਕਟ ਕੌਂਸਲ ਵੱਲੋਂ ਪੀਸੀਬੀ ਦੇ ‘ਹਾਈਬ੍ਰਿਡ ਮਾਡਲ’ ਨੂੰ ਹਰੀ ਝੰਡੀ ਦੇਣ ਦੀ ਤਿਆਰੀ

ਨਵੀਂ ਦਿੱਲੀ, 11 ਜੂਨ- ਬੀਸੀਸੀਆਈ ਸਕੱਤਰ ਜੈ ਸ਼ਾਹ ਦੀ ਅਗਵਾਈ ਵਾਲੀ ਏਸ਼ਿਆਈ ਕ੍ਰਿਕਟ ਕੌਂਸਲ (ਏਸੀਸੀ) ਵੱਲੋਂ, ਭਾਰਤ ਦੀ ਗੈਰਮੌਜੂਦਗੀ ਵਾਲੇ ਏਸ਼ੀਆ ਕੱਪ ਦੇ ਚਾਰ ਮੁਕਾਬਲੇ ਪਾਕਿਸਤਾਨ ਵਿੱਚ ਜਦੋਂਕਿ ਬਾਕੀ ਮੁਕਾਬਲੇ ਸ੍ਰੀਲੰਕਾ ਦੇ ਗਾਲੇ ਤੇ ਪੱਲੇਕਲ ਵਿੱਚ ਕਰਵਾਉਣ ਬਾਰੇੇ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਵੱਲੋਂ ਤਜਵੀਜ਼ਤ ‘ਹਾਈਬ੍ਰਿਡ ਮਾਡਲ’ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਏਸੀਸੀ […]

ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਕੁਝ ਭਾਰਤੀ ਵਿਦਿਆਰਥੀਆਂ ਨੂੰ ‘ਸਟੇਅ ਆਰਡਰ’ ਮਿਲੇ: ਸੂਤਰ

ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਕੁਝ ਭਾਰਤੀ ਵਿਦਿਆਰਥੀਆਂ ਨੂੰ ‘ਸਟੇਅ ਆਰਡਰ’ ਮਿਲੇ: ਸੂਤਰ

ਨਵੀਂ ਦਿੱਲੀ, 11 ਜੂਨ-ਸਰਕਾਰੀ ਸੂਤਰਾਂ ਨੇ ਅੱਜ ਕਿਹਾ ਕਿ ਕੈਨੇਡਾ ਵਿੱਚ ਜਾਅਲੀ ਦਾਖਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ ਵਿੱਚ ਜਿਨ੍ਹਾਂ ਵਿਦਿਆਰਥੀਆਂ ਸਿਰ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਰਹੀ ਸੀ, ਵਿਚੋਂ ਕੁਝ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਯਾਦ ਰਹੇ ਕਿ ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ […]