By G-Kamboj on
News, World News

ਮਿਆਮੀ, 9 ਜੂਨ- ਡੋਨਲਡ ਟਰੰਪ ’ਤੇ ਉਨ੍ਹਾਂ ਦੇ ਫਲੋਰਿਡਾ ਅਸਟੇਟ ’ਚ ਸਰਕਾਰੀ ਖੁਫ਼ੀਆ ਦਸਤਾਵੇਜ਼ਾਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਰੱਖਣ ਦੇ ਦੋਸ਼ ਲਾਏ ਗਏ ਹਨ। ਇਸ ਨਾਲ ਉਹ ਅਮਰੀਕਾ ਦੇ ਇਤਿਹਾਸ ’ਚ ਅਜਿਹੇ ਪਹਿਲੇ ਰਾਸ਼ਟਰਪਤੀ ਬਣ ਗਏ ਹਨ ਜੋ ਸੰਘੀ ਸਰਕਾਰ ਵੱਲੋਂ ਲਾਏ ਗਏ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਨਿਆਂ ਵਿਭਾਗ ਨੇ ਫਿਲਹਾਲ ਇਨ੍ਹਾਂ […]
By G-Kamboj on
Business, INDIAN NEWS, News
ਨਵੀਂ ਦਿੱਲੀ, 9 ਜੂਨ- ਕੇਂਦਰ ਸਰਕਾਰ ਨੇ ਡਿਜੀਟਲ ਇੰਡੀਆ ਬਿੱਲ ਦਾ ਨਵਾਂ ਖਰੜਾ ਤਿਆਰ ਕਰ ਲਿਆ ਹੈ। ਬਿੱਲ ਵਿੱਚ ਇੰਟਰਨੈੱਟ ਨੂੰ ਰੈਗੂਲੇਟ ਕਰਨ, ਆਨਲਾਈਨ ਵਰਤੋਂਕਾਰਾਂ ਨੂੰ ਕਿਸੇ ਨੁਕਸਾਨ ਤੋਂ ਬਚਾਉਣ ਸਣੇ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਗੂਗਲ ਤੇ ਫੇਸਬੁੱਕ ਜਿਹੇ ਵੱਡੇ ਮੀਡੀਆ ਪਲੈਟਫਾਰਮ ਖ਼ਬਰਾਂ ਦੀਆਂ ਉਨ੍ਹਾਂ ਪ੍ਰਕਾਸ਼ਨਾਵਾਂ ਨੂੰ ਅਦਾਇਗੀ ਕਰਨ ਜਿਨ੍ਹਾਂ ਦੇ ਕੰਟੈਂਟ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੂਨ- ਭਾਰਤ ਦੀ ਕਰੀਬ 11 ਫ਼ੀਸਦ ਆਬਾਦੀ ਨੂੰ ਸ਼ੂਗਰ ਹੈ। ਸਰਕਾਰੀ ਅਧਿਐਨ ਮੁਤਾਬਕ ਦੇਸ਼ ਵਿੱਚ ਸ਼ੂਗਰ, ਹਾਈਪਰਟੈਨਸ਼ਨ ਅਤੇ ਮੋਟਾਪਾ ਆਮ ਹੈ। 113,000 ਤੋਂ ਵੱਧ ਲੋਕਾਂ ਦੇ ਅਧਿਐਨ ਵਿੱਚ ਇਹ ਵੀ ਪਾਇਆ ਗਿਆ ਕਿ ਲਗਭਗ 15 ਫ਼ੀਸਦ ਭਾਰਤੀ ਪ੍ਰੀ-ਡਾਇਬਟੀਜ਼ ਸਨ ਅਤੇ ਲਗਭਗ 35 ਫ਼ੀਸਦ ਹਾਈਪਰਟੈਨਸ਼ਨ ਤੋਂ ਪੀੜਤ ਹਨ। ਇਹ ਅਧਿਐਨ ਅਕਤੂਬਰ 2008 ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੂਨ- ਇਥੋਂ ਦੇ ਨੰਦ ਨਗਰੀ ਖੇਤਰ ਵਿੱਚ 20 ਸਾਲਾ ਨੌਜਵਾਨ ਨੂੰ ਇੱਕ ਵਿਅਕਤੀ ਨੇ ਕੁੱਟਿਆ ਅਤੇ ਚਾਕੂ ਦੇ ਕਈ ਵਾਰ ਕੀਤੇ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਪੁਲੀਸ ਨੇ ਦੱਸਿਆ ਕਿ ਜ਼ਖਮੀ ਦੀ ਪਛਾਣ ਕਾਸਿਮ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਜੀਟੀਬੀ ਹਸਪਤਾਲ ਦੇ ਡਾਕਟਰਾਂ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੂਨ- ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ’ਤੇ ‘ਝੂਠੇ ਦੋਸ਼’ ਲਗਾਉਣ ਲਈ ਪਹਿਲਵਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਅਦਾਲਤ ਵਿੱਚ ਕਾਰਵਾਈ ਰਿਪੋਰਟ ਦਾਇਰ ਕੀਤੀ। ਦਿੱਲੀ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈ ਵੀਡੀਓ ਵਿੱਚ ਪਹਿਲਵਾਨ ਨਾਅਰੇ ਲਗਾਉਂਦੇ […]