By G-Kamboj on
INDIAN NEWS, News

ਨਵੀਂ ਦਿੱਲੀ, 9 ਜੂਨ- ਮੇਟਾ ਦੀ ਮਾਲਕੀ ਵਾਲੇ ਸ਼ੋਸ਼ਲ ਨੈਟਵਰਕਿੰਗ ਪਲੈਟਫਾਰਮ ‘ਇੰਸਟਾਗ੍ਰਾਮ’ ਦਾ ਸਰਵਰ ਅੱਜ ਕੁੱਝ ਸਮੇਂ ਲਈ ਬੰਦ ਹੋ ਗਿਆ ਜਿਸ ਕਾਰਨ ਭਾਰਤ ਸਮੇਤ ਆਲਮੀ ਪੱਧਰ ’ਤੇ ਹਜ਼ਾਰਾਂ ਵਰਤੋਂਕਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਇੰਸਟਾਗ੍ਰਾਮ ਨੇ ਕਿਹਾ ਕਿ ਤਕਨੀਕੀ ਨੁਕਸ ਕਾਰਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਆਨਲਾਈਨ ਸਾਈਟਾਂ (ਆਊਟੇਜਿਜ਼) ਦੀ ਨਿਗਰਾਨੀ ਕਰਨ ਵਾਲੇ […]
By G-Kamboj on
INDIAN NEWS, News

ਪਟਿਆਲਾ, 9 ਜੂਨ- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਤਿੰਨੇ ਗੇਟਾਂ ’ਤੇ ਕਿਸਾਨਾਂ ਨੇ ਤਾਲੇ ਲਗਾ ਦਿੱਤੇ ਹਨ। ਇਸ ਕਾਰਨ ਅੱਜ ਕੋਈ ਵੀ ਮੁਲਾਜ਼ਮ ਦਫ਼ਤਰ ਨਹੀਂ ਪੁੱਜਿਆ ਤੇ ਸਾਰਾ ਸਰਕਾਰੀ ਕੰਮ ਠੱਪ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਜੁੜੇ ਕਿਸਾਨਾਂ ਨੇ ਅੱਜ ਦੂਜੇ ਦਿਨ ਵੀ ਪੀਐੱਸਪੀਸੀਐੱਲ ਦੇ […]
By G-Kamboj on
INDIAN NEWS, News

ਚੰਡੀਗੜ੍ਹ, 9 ਜੂਨ- ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਕ੍ਰਿਕਟਰ ਨੂੰ ਪੰਜਾਬ ਵਿੱਚ ਪਾਰਟੀ ਦੀ ਕਮਾਨ ਸੌਂਪਣੀ ਸਨ ਪਰ ਉਨ੍ਹਾਂ ਨੇ ਆਪਣੀ ਕਾਂਗਰਸ ਨਾਲ ਧੋਖਾ ਨਹੀਂ ਕੀਤਾ। ਉਨ੍ਹਾਂ ਦੇ ਪਤੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ […]
By G-Kamboj on
ENTERTAINMENT, News, Punjabi Movies

ਚੰਡੀਗੜ੍ਹ- ਪੰਜਾਬੀ ਫ਼ਿਲਮ ‘ਮੌੜ’ ਦੁਨੀਆ ਭਰ ’ਚ ਕੱਲ ਯਾਨੀ 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲੈ ਕੇ ਲੋਕਾਂ ’ਚ ਕਾਫੀ ਉਤਸ਼ਾਹ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਐਮੀ ਵਿਰਕ ਤੇ ਵਿੱਕੀ ਕੌਸ਼ਲ ਦੀ ਮੁਲਾਕਾਤ ਹੋਈ, ਜਿਸ ਦੀ […]
By G-Kamboj on
AUSTRALIAN NEWS, News

ਸਿਡਨੀ – ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ (ਐੱਨ. ਐੱਸ. ਡਬਲਿਊ.) ਦੀ ਪੁਲਸ ਨੇ ਵੀਰਵਾਰ ਨੂੰ 2 ਵਿਅਕਤੀਆਂ ਨੂੰ ਲਗਭਗ 30 ਕਿਲੋ ਮਿਥਾਇਲ ਐਮਫੇਟਾਮਾਈਨ ਪਾਊਡਰ, 600 ਗ੍ਰਾਮ ਕ੍ਰਿਸਟਲ ਮਿਥਾਇਲ ਐਮਫੇਟਾਮਾਈਨ ਅਤੇ 1,500 ਮਿ.ਲੀ. ਤਰਲ ਮਿਥਾਇਲ ਐਮਫੇਟਾਮਾਈਨ ਦੀ ਜ਼ਬਤੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ‘ਤੇ ਦੋਸ਼ ਲਾਏ ਗਏ ਹਨ।ਸੂਬਾ ਪੁਲਸ ਅਨੁਸਾਰ ਜ਼ਬਤ ਕੀਤੇ […]