By G-Kamboj on
INDIAN NEWS, News

ਜਲੰਧਰ (ਨਰਿੰਦਰ ਮੋਹਨ)- ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਮਰਦਾਂ ਅਤੇ ਮਹਿਲਾਵਾਂ ਦੀ ਨਪੁੰਸਕਤਾ ਤੇਜ਼ੀ ਨਾਲ ਵਧ ਰਹੀ ਹੈ। ਇਕ ਅਧਿਐਨ ਦੱਸਦਾ ਹੈ ਕਿ ਨਪੁੰਸਕਤਾ ਦੀ ਦਰ 50 ਫ਼ੀਸਦੀ ਤੱਕ ਪਹੁੰਚ ਗਈ ਹੈ। ਇਹ ਵੀ ਚਿੰਤਾ ਦੀ ਗੱਲ ਹੈ ਕਿ 25 ਸਾਲ ਦੀ ਉਮਰ ਤੱਕ ਦੇ ਨਵੇਂ ਵਿਆਹੇ ਲੋਕ ਵੀ ਨਪੁੰਸਕਤਾ ਦੀ ਸਮੱਸਿਆ […]
By G-Kamboj on
INDIAN NEWS, News
ਲੁਧਿਆਣਾ, 8 ਜੂਨ, ਇਥੇ ਅਦਾਲਤੀ ਕੰਪਲੈਕਸ ਦੇ ਬਾਹਰ ਤੇ ਸਦਰ ਮਾਲਖਾਨੇ ਦੇ ਨੇੜੇ ਕੂੜੇ ਦੇ ਢੇਰ ’ਚ ਧਮਾਕੇ ਕਾਰਨ ਦਹਿਸ਼ਤ ਫੈਲ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਵਲੋਂ ਕੁੜੇ ਦੇ ਢੇਰ ਨੂੰ ਅੱਗ ਲਗਾਉਣ ਤੋਂ ਬਾਅਦ ਧਮਾਕਾ ਹੋਇਆ। ਹਾਲੇ ਸਪਸ਼ਟ ਨਹੀਂ ਹੋਇਆ ਕਿ ਧਮਾਕਾ ਕਿਸ ਚੀਜ਼ ਕਾਰਨ ਹੋਇਆ ਹੈ। ਪੁਲੀਸ ਵੱਲੋਂ ਮਾਮਲੇ ਦੀ […]
By G-Kamboj on
INDIAN NEWS, News
ਨਵੀਂ ਦਿੱਲੀ, 8 ਜੂਨ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਹੁਣ ਦਾਇਰ ਚਾਰਜਸ਼ੀਟ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ। ਜੱਜ ਨੇ ਕਿਹਾ ਕਿ ਉਹ […]
By G-Kamboj on
INDIAN NEWS, News, World News

ਓਟਵਾ, 8 ਜੂਨ, ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਰੱਖਣ ਬੇਕਸੂਰ ਹੋਣ ਬਾਰੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਇਹ ਟਿੱਪਣੀ ਅਜਿਹੇ ਸਮੇਂ […]
By G-Kamboj on
INDIAN NEWS, News

ਮਾਨਸਾ, 8 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 10 ਜੂਨ ਨੂੰ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਸੱਦੀ ਹੈ। ਮੁੱਖ ਮੰਤਰੀ ਨੇ ਇਸ ਦੀ ਜਾਣਕਾਰੀ ਆਪਣੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਅਨੁਸਾਰ ਹੋ ਰਹੀ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਦੁਪਹਿਰ […]