ਬ੍ਰਿਜ ਭੂਸ਼ਣ ਨੂੰ ਬਚਾਉਣ ਲਈ ਸਰਕਾਰ ਨੂੰ ਵੱਡਾ ਖਮਿਆਜ਼ਾ ਭੁਗਤਨਾ ਪਏਗਾ: ਕਾਂਗਰਸ

ਬ੍ਰਿਜ ਭੂਸ਼ਣ ਨੂੰ ਬਚਾਉਣ ਲਈ ਸਰਕਾਰ ਨੂੰ ਵੱਡਾ ਖਮਿਆਜ਼ਾ ਭੁਗਤਨਾ ਪਏਗਾ: ਕਾਂਗਰਸ

ਨਵੀਂ ਦਿੱਲੀ, 7 ਜੂਨ- ਕਾਂਗਰਸ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਮਹਿਲਾ ਭਲਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਣ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਇਸ ਦਾ ਵੱਡਾ ਖਮਿਆਜ਼ਾ ਭੁਗਤਨਾ ਪਏਗਾ ਕਿਉਂਕਿ ਦੇਸ਼ ਵਾਸੀ ਸਭ ਕੁਝ ਦੇਖ ਰਹੇ […]

ਪੇਸ਼ੀ ਭੁਗਤਨ ਆਏ ਸ਼ੂਟਰ ਦੀ ਹੱਤਿਆ

ਲਖਨਊ, 7 ਜੂਨ- ਐੱਸਸੀ/ਐੱਸਟੀ ਅਦਾਲਤ ਵਿੱਚ ਪੇਸ਼ੀ ਭੁਗਤਨ ਆਏ ਸ਼ੂਟਰ ਸੰਜੀਵ ਮਹੇਸ਼ਵਰੀ ਜੀਵਾ ਦੀ ਅੱਜ ਹੱਤਿਆ ਕਰ ਦਿੱਤੀ ਗਈ। ਉਸ ਨੂੰ ਵਕੀਲ ਦੇ ਭੇਖ ਵਿੱਚ ਇਕ ਵਿਅਕਤੀ ਨੇ ਗੋਲੀਆਂ ਮਾਰੀਆਂ। ਪੁਲੀਸ ਅਨੁਸਾਰ ਅਦਾਲਤੀ ਅਹਾਤੇ ’ਚ ਮੌਜੂਦ ਇਕ ਲੜਕੀ ਨੂੰ ਵੀ ਗੋਲੀ ਵੱਜੀ ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਨੂੰ ਕਾਬੂ […]

ਭਲਵਾਨਾਂ ਵੱਲੋਂ ਅਨੁਰਾਗ ਠਾਕੁਰ ਨਾਲ ਮੁਲਾਕਾਤ

ਭਲਵਾਨਾਂ ਵੱਲੋਂ ਅਨੁਰਾਗ ਠਾਕੁਰ ਨਾਲ ਮੁਲਾਕਾਤ

ਨਵੀਂ ਦਿੱਲੀ, 7 ਜੂਨ- ਕੇਂਦਰ ਸਰਕਾਰ ਨੇ ਰੋਸ ਪ੍ਰਦਰਸ਼ਨ ਕਰ ਰਹੇ ਭਲਵਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਸਰਕਾਰ ਨੇ ਕਿਹਾ ਹੈ ਕਿ ਉਹ ਭਲਵਾਨਾਂ ਨਾਲ ਹਰ ਮੁੱਦੇ ’ਤੇ ਚਰਚਾ ਕਰਨ ਲਈ ਤਿਆਰ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਰਾਤ 12.45 ਵਜੇ ਟਵੀਟ ਕਰਦਿਆਂ ਲਿਖਿਆ,‘‘ਸਰਕਾਰ ਭਲਵਾਨਾਂ ਨਾਲ ਗੱਲਬਾਤ ਕਰਨ ਦੀ ਇੱਛੁਕ ਹੈ। ਮੈਂ ਭਾਲਵਾਨਾਂ […]

ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਸੰਗਰੂਰ, 7 ਜੂਨ- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਤੋਂ ਹਜ਼ਾਰਾਂ ਮਜ਼ਦੂਰਾਂ ਤੇ ਔਰਤਾਂ ਵਲੋਂ ਮੰਗਾਂ ਦੀ ਅਣਦੇਖੀ ਵਿਰੁੱਧ ਅੱਜ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾਈ ਰੋਸ ਧਰਨਾ ਦਿੱਤਾ ਗਿਆ ਅਤੇ ਸਾਂਝੇ ਮੋਰਚੇ ਵਲੋਂ ਮਜ਼ਦੂਰ ਜਮਾਤ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਘੋਲਾਂ ਨੂੰ ਤੇਜ਼ ਕਰਨ ਦਾ […]

ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਸਲੰਸਰ ਫਿੱਟ ਕਰਨ ਵਾਲੇ ਮਕੈਨਿਕ ’ਤੇ ਵੀ ਪਰਚਾ ਦਰਜ ਕਰਨ ਦੇ ਹੁਕਮ

ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਸਲੰਸਰ ਫਿੱਟ ਕਰਨ ਵਾਲੇ ਮਕੈਨਿਕ ’ਤੇ ਵੀ ਪਰਚਾ ਦਰਜ ਕਰਨ ਦੇ ਹੁਕਮ

ਚੰਡੀਗੜ੍ਹ : ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਨੇ ਇਕ ਵਾਰ ਫਿਰ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਥੇ ਹੀ ਬਸ ਨਹੀਂ ਬੁਲਟ ਮੋਟਰਸਾਈਕਲ ’ਤੇ ਸਲੰਸਰ ਫਿੱਟ ਕਰਨ ਵਾਲੇ ਮਕੈਨਿਕ ’ਤੇ ਵੀ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਵਧੀਕ ਡਾਇਰੈਕਟਰ ਜਨਰਲ ਪੁਲਸ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ […]