ਐੱਨਆਈਏ ਨੇ ਪੰਜਾਬ ’ਚ 9 ਥਾਵਾਂ ’ਤੇ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ’ਤੇ ਛਾਪੇ ਮਾਰੇ

ਐੱਨਆਈਏ ਨੇ ਪੰਜਾਬ ’ਚ 9 ਥਾਵਾਂ ’ਤੇ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 6 ਜੂਨ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ਅਤੇ ਹਰਿਆਣਾ ’ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਪੰਜਾਬ ’ਚ 9 ਤੇ ਹਰਿਆਣਾ 1 ਥਾਵਾਂ ’ਤੇ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਵਿਅਕਤੀਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਨਆਈਏ ਨੇ ਇਸ […]

ਬੱਚਿਆਂ ਨੂੰ ਮਾਰਨ ਦੇ ਦੋਸ਼ ‘ਚ ਮਾਂ ਨੇ ਕੱਟੀ 20 ਸਾਲ ਦੀ ਸਜ਼ਾ, ਹੁਣ ਮਿਲੀ ਮੁਆਫ਼ੀ

ਕੈਨਬਰਾ  : ਆਸਟ੍ਰੇਲੀਆ ਦੀ ਰਾਜ ਸਰਕਾਰ ਦੇ ਅਟਾਰਨੀ ਜਨਰਲ ਨੇ ਸੋਮਵਾਰ ਨੂੰ ਕਿਹਾ ਕਿ ਆਪਣੇ ਚਾਰ ਬੱਚਿਆਂ ਨੂੰ ਮਾਰਨ ਦੇ ਦੋਸ਼ ਵਿਚ 20 ਸਾਲ ਜੇਲ੍ਹ ਵਿੱਚ ਬਿਤਾਉਣ ਵਾਲੀ ਇੱਕ ਔਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਨਿਊ ਸਾਊਥ ਵੇਲਜ਼ ਦੇ ਅਟਾਰਨੀ ਜਨਰਲ ਮਾਈਕਲ ਡੇਲੀ ਨੇ ਕਿਹਾ ਕਿ […]

ਯੋਗਰਾਜ ਸਿੰਘ ਨੇ ਸਿਆਸਤ ’ਚ ਰੱਖਿਆ ਕਦਮ, ਲੜਨਗੇ ਐੱਮ. ਪੀ. ਚੋਣਾਂ

ਯੋਗਰਾਜ ਸਿੰਘ ਨੇ ਸਿਆਸਤ ’ਚ ਰੱਖਿਆ ਕਦਮ, ਲੜਨਗੇ ਐੱਮ. ਪੀ. ਚੋਣਾਂ

ਸੁਲਤਾਨਪੁਰ ਲੋਧੀ – ਮਸ਼ਹੂਰ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੇ ਸਿਆਸਤ ’ਚ ਕਦਮ ਰੱਖ ਲਿਆ ਹੈ। ਉਨ੍ਹਾਂ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਪਹੁੰਚ ਕੇ ਵੱਡਾ ਬਿਆਨ ਦਿੱਤਾ ਹੈ। ਯੋਗਰਾਜ ਸਿੰਘ ਨੇ ਕਿਹਾ ਕਿ ਉਹ ਸਾਲ 2024 ਦੀਆਂ ਐੱਮ. ਪੀ. ਚੋਣਾਂ ’ਚ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੋਂ ਉਮੀਦਵਾਰ ਖੜ੍ਹੇ ਹੋਣਗੇ। ਯੋਗਰਾਜ ਸਿੰਘ ਨੇ ਇਹ ਵੀ […]

ਦੁਬਈ ਜਾ ਰਹੀ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਦੀ ਪਤਨੀ ਤੇ ਬੱਚਿਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

ਦੁਬਈ ਜਾ ਰਹੀ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਦੀ ਪਤਨੀ ਤੇ ਬੱਚਿਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

ਕੋਲਕਾਤਾ, 5 ਜੂਨ- ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪਾਰਟੀ ਦੇ ਲੋਕ ਸਭਾ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨਰੂਲਾ ਬੈਨਰਜੀ ਨੂੰ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਵਿਭਾਗ ਨੇ ਦੁਬਈ ਜਾਣ ਵਾਲੇ ਜਹਾਜ਼ ’ਚ ਸਵਾਰ ਹੋਣ ਤੋਂ ਰੋਕ ਦਿੱਤਾ। ਪਤਾ ਲੱਗਾ ਹੈ ਕਿ ਉਹ ਸੋਮਵਾਰ ਸਵੇਰੇ ਆਪਣੇ ਦੋ […]

ਪੰਜਾਬ ਦੇ ਮੰਤਰੀ ਬਲਕਾਰ ਸਿੰਘ ਦੇ ਸੁਰੱਖਿਆ ਮੁਲਾਜ਼ਮਾਂ ਦੀ ਗੱਡੀ ’ਤੇ ਹਮਲਾ ਕਰਨ ਦੇ ਮਾਮਲੇ ’ਚ 4 ਗ੍ਰਿਫ਼ਤਾਰ

ਪੰਜਾਬ ਦੇ ਮੰਤਰੀ ਬਲਕਾਰ ਸਿੰਘ ਦੇ ਸੁਰੱਖਿਆ ਮੁਲਾਜ਼ਮਾਂ ਦੀ ਗੱਡੀ ’ਤੇ ਹਮਲਾ ਕਰਨ ਦੇ ਮਾਮਲੇ ’ਚ 4 ਗ੍ਰਿਫ਼ਤਾਰ

ਜਲੰਧਰ, 5 ਜੂਨ- ਜਲੰਧਰ ‘ਚ ਬੀਤੀ ਰਾਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਪਾਇਲਟ ਗੱਡੀ ‘ਤੇ ਹਮਲਾ ਕਰਨ ਦੇ ਦੋਸ਼ ‘ਚ ਜਲੰਧਰ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਘਟਨਾ ਬੀਤੀ ਰਾਤ 1 ਵਜੇ ਵਾਪਰੀ, ਜਦੋਂ ਮੰਤਰੀ ਆਪਣੀ ਪਤਨੀ ਸਮੇਤ ਸਮਾਗਮ ਤੋਂ ਬਾਅਦ ਘਰ ਪਰਤ ਰਹੇ ਸਨ। ਮੰਤਰੀ ਦਾ ਕਾਫ਼ਲਾ ਜਦੋਂ ਰਵਿਦਾਸ […]