By G-Kamboj on
INDIAN NEWS, News

ਚੰਡੀਗੜ੍ਹ, 5 ਜੂਨ- ਜਿਨਸੀ ਸ਼ੋਸ਼ਣ ਮਾਮਲੇ ’ਚ ਵਿਰੋਧ ਕਰ ਰਹੀ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆਂ ਨੇ ਸੰਘਰਸ਼ ਵਿਚੋਂ ਹਟਣ ਬਾਰੇ ਖ਼ਬਰਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਪਹਿਲਾਂ ਇਹ ਖ਼ਬਰਾਂ ਆਈਆਂ ਸਨ ਕਿ ਇਨ੍ਹਾਂ ਨ ਆਪਣੀ ਰੇਲਵੇ ਦੀ ਡਿਊਟੀ ਮੁੜ ਸ਼ੁਰੂ ਦਿੱਤੀ ਹੈ।ਇਸ ਦੌਰਾਨ ਸਾਕਸ਼ੀ ਨੇ ਟਵੀਟ ਕਰਕੇ ਕਿਹਾ,‘ਇਹ ਖ਼ਬਰ ਬਿਲਕੁਲ ਗਲਤ ਹੈ। ਇਨਸਾਫ਼ ਦੀ […]
By G-Kamboj on
INDIAN NEWS, News

ਚੰਡੀਗੜ੍ਹ, 5 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀ ਤਜਵੀਜ਼ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਸਥਿਤ ਯੂਨੀਵਰਸਿਟੀ ਹਮੇਸ਼ਾ ਪੰਜਾਬ ਦੀ ਪ੍ਰੰਪਰਾ ਤੇ ਮਾਣਮੱਤੀ ਵਿਰਾਸਤ ਨਾਲ ਜੁੜੀ ਰਹੀ ਹੈ। ਅੱਜ ਇਥੇ ਸਥਿਤ ਪੰਜਾਬ ਯੂਨੀਵਰਸਿਟੀ ਬਾਰੇ ਯੂਟੀ ਸਕੱਤਰੇਤ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ […]
By G-Kamboj on
INDIAN NEWS, News

ਨਵੀਂ ਦਿੱਲੀ, 5 ਜੂਨ- ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ ਖਿਲਾਫ ਅੰਦੋਲਨ ਦੀ ਅਗਵਾਈ ਕਰ ਰਹੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਿਹਾ ਕਿ ਕੋਈ ਉਨ੍ਹਾਂ ਨੂੰ ਨੌਕਰੀ ਖੋਹਣ ਦਾ ਡਰ ਨਾ ਦੇਵੇ ਕਿਉਂਕਿ ਉਹ ਨੌਕਰੀ ਛੱਡਣ ਤੋਂ ਨਹੀਂ ਝਿਜਕਣਗੇ। ਦੋਵਾਂ ਨੇ ਇਕੱਠੇ ਟਵੀਟ ਕੀਤਾ ਕਿ ਉਨ੍ਹਾਂ ਦੀ ਜਾਨ ਦਾਅ ‘ਤੇ ਹੈ, […]
By G-Kamboj on
INDIAN NEWS, News, World News

ਵਾਸ਼ਿੰਗਟਨ, 4 ਜੂਨ- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਉੜੀਸਾ ਰੇਲ ਹਾਦਸੇ ਵਿੱਚ ਗਈਆਂ ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗੁਟੇਰੇਜ਼ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ, ‘‘ਸਕੱਤਰ ਜਨਰਲ ਭਾਰਤ ਦੇ ਉੜੀਸਾ ਵਿੱਚ ਰੇਲ ਹਾਦਸੇ ਵਿੱਚ ਗਈਆਂ ਜਾਨਾਂ ਤੇ ਵੱਡੀ ਗਿਣਤੀ ਲੋਕਾਂ ਦੇ ਜ਼ਖਮੀ ਹੋਣ ਤੋਂ ਬਹੁਤ ਦੁਖੀ ਹਨ।’’ ਬਿਆਨ ਵਿੱਚ ਅੱਗੇ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜੂਨ- ਕਾਂਗਰਸ ਨੇ ਉੜੀਸਾ ਰੇਲ ਤ੍ਰਾਸਦੀ ਨੂੰ ਲੈ ਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ‘ਪੀਆਰ ਡਰਾਮੇਬਾਜ਼ੀਆਂ’ ਨੇ ਭਾਰਤੀ ਰੇਲਵੇ ਦੀਆਂ ‘ਗੰਭੀਰ ਕਮੀਆਂ, ਅਪਰਾਧਿਕ ਲਾਪ੍ਰਵਾਹੀ ਅਤੇ ਰੱਖਿਆ ਤੇ ਸੁਰੱਖਿਆ ਪ੍ਰਤੀ ਪੂਰੀ ਅਣਦੇਖੀ’ ਨੂੰ ਢੱਕ ਦਿੱਤਾ ਹੈ। ਵਿਰੋਧੀ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ […]