By G-Kamboj on
INDIAN NEWS, News

ਗੁਰੂਗ੍ਰਾਮ- ਪੁਲੀਸ ਨੇ ਗੁਰੂਗ੍ਰਾਮ ਵਿਚ ਦੋ ਵੱਖ-ਵੱਖ ਥਾਵਾਂ ਤੋਂ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਨੇ ਭੌਂਡਸੀ ਅਤੇ ਦੇਵੀਲਾਲ ਸਟੇਡੀਅਮ ਨੇੜੇ ਗ੍ਰਿਫਤਾਰੀਆਂ ਕੀਤੀਆਂ। ਇਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਚਾਰ ਵਿਦੇਸ਼ੀ ਪਿਸਤੌਲ, 28 ਕਾਰਤੂਸ, ਦੋ ਗੱਡੀਆਂ (1 ਸਕਾਰਪੀਓ ਅਤੇ 1 ਹੌਂਡਾ ਸਿਟੀ), ਸੱਤ ਪੁਲੀਸ ਵਰਦੀਆਂ […]
By G-Kamboj on
INDIAN NEWS, News

ਮੁਜ਼ੱਫਰਨਗਰ (ਯੂਪੀ), 1 ਜੂਨ- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾਵਾਂ ਨੇ ਕਿਹਾ ਕਿ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਚੱਲ ਰਹੇ ਵਿਰੋਧ ‘ਤੇ ਚਰਚਾ ਕਰਨ ਲਈ ਖਾਪ ‘ਮਹਾਪੰਚਾਇਤ’ ਅੱਜ ਇਥੋਂ ਦੇ ਸੋਰਮ ਪਿੰਡ ਵਿੱਚ ਹੋਈ।ਖਾਪਾਂ ਦੀ ਮਹਾਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਜੇ ਲੋੜ ਪਈ ਤਾਂ ਰਾਸ਼ਟਰਪਤੀ ਦਰੋਪਦੀ […]
By G-Kamboj on
INDIAN NEWS, News

ਰੂਪਨਗਰ, 1 ਜੂਨ (ਜਗਮੋਹਨ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿੱਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਮਿੱਕਰ ਸਿੰਘ […]
By G-Kamboj on
INDIAN NEWS, News
ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਇੰਪਰੂਵਮੈਂਟ ਟਰੱਸਟ ਅਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ।
By G-Kamboj on
INDIAN NEWS, News

ਚੰਡੀਗੜ੍ਹ, 1 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਖੇਤਰਾਂ ਲਈ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਛਤਰੀ ਨੂੰ ਠੁਕਰਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਪੰਜਾਬ ਅਤੇ ਦਿੱਲੀ ਲਈ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰ ਦਿੱਤਾ […]